ਕੁੜੀ ਦੇ ਰਿਸ਼ਤੇਦਾਰ ਨੇ ਦੱਸੀ ਸਾਰੀ ਗੱਲ ,,ਲੋਕਾਂ ਦੇ ਉੱਡੇ ਹੋਸ਼ “ਵੀਡੀਓ ਆਈ ਸਾਹਮਣੇ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਆਏ ਦਿਨ ਹੀ ਗਤੀਵਿਧੀਆਂ ਨੂੰ ਲੈ ਕੇ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ

ਕਿ ਕੁਝ ਦਿਨ ਪਹਿਲਾਂ ਤੋਂ ਹੀ ਇਕ ਗੁਰਦੁਆਰਾ ਦੇ ਹੈੱਡ ਗ੍ਰੰਥੀ ਦੀਆਂ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵਾਇਰਲ ਹੋ ਰਹੀਆਂ ਹਨ,ਜਿਸ ਦਾ ਨਾਮ ਦੱਸਿਆ ਜਾ ਰਿਹਾ ਹੈ ਕਿ ਜੁਗਰਾਜ ਸਿੰਘ ਜੱਬੋਵਾਲ,ਜੋ ਕਿ ਜੱਬੋਵਾਲ ਪਿੰਡ ਵਿਚ ਬਤੌਰ ਗ੍ਰੰਥੀ ਦੀ ਸੇਵਾ ਨਿਭਾਅ ਰਿਹਾ ਸੀ ਅਤੇ ਉਸ ਨੂੰ ਉਸ ਪਿੰਡ ਵਿੱਚ ਰਹਿੰਦਿਆਂ ਹੀ ਦਸ ਬਾਰਾਂ ਸਾਲ ਹੋ ਚੁੱਕੇ ਸਨ ਅਤੇ ਜਿਸ ਕੁੜੀ ਨਾਲ ਉਸ ਨੇ ਅਜਿਹੀਆਂ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀਆਂ ਉਹ ਵੀ ਉਸੇ ਪਿੰਡ ਦੀ ਹੀ ਦੱਸੀ ਜਾ ਰਹੀ ਹੈ।

ਅਤੇ ਹੋਰ ਵੀ ਵਧੇਰੇ ਤੌਰ ਤੇ ਤੁਹਾਨੂੰ ਜਾਣਕਾਰੀ ਦੇਈਏ ਕਿ ਜਿਸ ਕੁੜੀ ਨਾਲ ਇਸ ਨੇ ਅਜਿਹੀ ਵੀਡੀਓ ਬਣਾਈ ਉਹ ਉਸ ਦੇ ਦੋਸਤ ਨਾਲ ਚੜ੍ਹਦੇ ਸਿਆਲ ਵਿਆਹ ਹੋਣਾ ਸੀ ਅਤੇ ਹੋਰ ਵੀ ਕੁਝ ਅਜਿਹੇ ਵੱਡੇ ਖੁਲਾਸੇ ਹੋਏ ਹਨ ਕਿ ਇਸ ਬਾਬੇ ਨੇ ਹੀ ਇਨ੍ਹਾਂ ਦੋਵਾਂ ਦਾ ਰਿਸ਼ਤਾ ਕਰਵਾਇਆ ਸੀ।ਪਰ ਤੁਹਾਨੂੰ ਦੱਸ ਦਈਏ ਕਿ ਇਸ ਬਾਬੇ ਦੀ ਅਜਿਹੀ ਨੀਅਤ ਹੋਣ ਕਾਰਨ ਇਸ ਨੇ ਇਸ ਲੜਕੀ ਨੂੰ ਬਲੈਕਮੇਲ ਕਰ ਕੇ ਇਸ ਨਾਲ ਅਜਿਹੀ ਘਿਨਾਉਣੀ ਹਰਕਤ ਕੀਤੀ।

ਅਤੇ ਉਸ ਤੋਂ ਬਾਅਦ ਇਸ ਬਾਬੇ ਨੇ ਉਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦਿੱਤੀ।ਅਤੇ ਤੁਹਾਨੂੰ ਇਹ ਵੱਡੀ ਜਾਣਕਾਰੀ ਦੇਈਏ ਕਿ ਹੁਣ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆ ਰਹੀ ਹੈ ਜਿੱਥੇ ਕਿ ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਸ ਬਾਬੇ ਦੀ ਮੌਤ ਹੋ ਚੁੱਕੀ ਹੈ ਅਤੇ ਕੁੜੀ ਦੇ ਕਰੀਬੀ ਰਿਸ਼ਤੇਦਾਰਾਂ ਨੇ ਹੀ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਉਨ੍ਹਾਂ ਨੇ ਇੱਕ ਕਾਲ ਰਿਕਾਰਡਿੰਗ ਦੌਰਾਨ ਸਾਰੇ ਖੁਲਾਸੇ ਸਾਹਮਣੇ ਕੀਤੇ ਹਨ।ਕੁੜੀ ਦੇ ਰਿਸ਼ਤੇਦਾਰਾਂ ਨੇ ਕਿਹਾ ਹੈ ।

ਕਿ ਇਸ ਬਾਬੇ ਦੀ ਹੁਣ ਮੌਤ ਹੋ ਚੁੱਕੀ ਹੈ ਅਤੇ ਇਸ ਨੂੰ ਕਰੀਬੀ ਦੇ ਇਕ ਹਸਪਤਾਲ ਦੇ ਐਮਰਜੈਂਸੀ ਗੇਟ ਸਾਹਮਣੇ ਕੁਝ ਲੋਕਾਂ ਵੱਲੋਂ ਸੁੱਟ ਦਿੱਤਾ ਗਿਆ ਅਤੇ ਡਾਕਟਰਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਇਸ ਬਾਬੇ ਦੀ ਹੁਣ ਮੌਤ ਹੋ ਚੁੱਕੀ ਹੈ ਅਤੇ ਪੁਲਸ ਪ੍ਰਸ਼ਾਸਨ ਵੀ ਇਸ ਉੱਤੇ ਪੂਰੀ ਕਾਰਵਾਈ ਕਰ ਰਿਹਾ ਹੈ,ਅਤੇ ਹੋਰ ਵਧੇਰੇ ਤੌਰ ਤੇ ਜਾਣਕਾਰੀ ਤੁਹਾਡੇ ਅੱਗੇ ਅਸੀਂ ਲੈ ਕੇ ਆਉਂਦੇ ਰਹਾਂਗੇ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *