ਚੋਰੀ ਨੂੰ ਅੰਜਾਮ ਦੇ ਰਹੀਆਂ ਦੋ ਲੁਟੇਰਿਆਂ ਕੀਤੀਆਂ ਕਾਬੂ,ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਸ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ਅੱਜ ਦੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ,

ਗੜ੍ਹਸ਼ੰਕਰ ਸ਼ਹਿਰ ਤੋਂ ਇਕ ਨੰਗਲ ਚੌਕ ਚੌਕ ਤੋਂ ਸਾਹਮਣੇ ਆਇਆ ਜਿੱਥੇ ਕਿ ਹੁਣ ਅਜਿਹੇ ਲੋਕ ਸ਼ਰੇਆਮ ਖੁੱਲ੍ਹੇ ਘੁੰਮ ਰਹੇ ਹਨ ਜਿਨ੍ਹਾਂ ਨੂੰ ਕੀ ਪੁਲਸ ਪ੍ਰਸ਼ਾਸਨ ਦਾ ਕੋਈ ਡਰ ਭਉ ਨਹੀਂ ਰਿਹਾ ਅਤੇ ਉਹ ਅਜਿਹੇ ਕੰਮਾਂ ਨੂੰ ਅੰਜਾਮ ਦਿੰਦੇ ਹਨ,ਦਿਨੋਂ ਦਿਨ ਵਧ ਰਹੀਆਂ ਲੁੱਟ ਖੋਹਾਂ ਦੀਆਂ ਵਾਰਦਾਤਾਂ ਨੇ ਪੁਲਸ ਪ੍ਰਸ਼ਾਸਨ ਅਤੇ ਆਮ ਜਨਤਾ ਦੀ ਚਿੰਤਾ ਵਧਾ ਦਿੱਤੀ ਹੈ।ਅਤੇ ਲੋਕਾਂ ਵੱਲੋਂ ਪੁਲੀਸ ਦਾ ਡਰ ਜਮ੍ਹਾਂ ਹੀ ਖਤਮ ਹੋ ਚੁੱਕਾ ਹੈ ਅਤੇ ਆਏ ਦਿਨ ਹੀ ਕੁਝ ਨਵੇਂ ਤੋਂ ਨਵੇਂ ਮਾਮਲੇ ਸਾਹਮਣੇ ਆਉਂਦੇ ਹਨ,

ਅਤੇ ਹੁਣ ਤੁਹਾਨੂੰ ਦੱਸ ਦਈਏ ਕਿ ਇਹ ਕੇਵਲ ਹੁਣ ਵਿਅਕਤੀ ਹੀ ਨਹੀਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਅਤੇ ਅਜਿਹੇ ਨਕਾਬਪੋਸ਼ ਲੁਟੇਰੇ ਕੁੱਝ ਅਜਿਹੇ ਕੰਮਾਂ ਨੂੰ ਅੰਜਾਮ ਦਿੰਦੇ ਹਨ,ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਇੱਕ ਦੁਕਾਨ ਵਿੱਚ ਦੋ ਲੁਟੇਰਿਆਂ ਔਰਤਾਂ ਵੰਡਦੀਆਂ ਹਨ ਅਤੇ ਉਥੇ ਖਡ਼੍ਹੀ ਇਕ ਬਜ਼ੁਰਗ ਔਰਤ ਦਾ ਪਰਸ ਉਸ ਤੋਂ ਚੁਰਾ ਕੇ ਫ਼ਰਾਰ ਹੋ ਜਾਂਦੀਆਂ ਹਨ,

ਮਿਲੀ ਜਾਣਕਾਰੀ ਮੁਤਾਬਕ ਦੱਸਦੀ ਕਿ ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਭੋਗੀ ਕਿਵੇਂ ਉਹ ਦੋ ਨਕਾਬਪੋਸ਼ ਲੁਟੇਰਿਆਂ ਉਸ ਬਜ਼ੁਰਗ ਔਰਤ ਤੋਂ ਉਸ ਦਾ ਕੀਮਤੀ ਸਾਮਾਨ ਚੁਰਾ ਕੇ ਫਰਾਰ ਹੋਈਆਂ।ਸੀਸੀਟੀਵੀ ਕੈਮਰੇ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿਵੇਂ ਉਹ ਨਕਾਬਪੋਸ਼ ਲੁਟੇਰਿਅਾਂ ਦੁਕਾਨ ਵਿਚ ਦਾਖਲ ਹੁੰਦੀਆਂ ਹਨ ਅਤੇ ਉਹ ਕਿਵੇਂ ਇਹ ਵਾਰਦਾਤ ਨੂੰ ਅੰਜਾਮ ਦਿੰਦੀਆਂ ਹਨ ।ਦੁਕਾਨਦਾਰ ਦੇ ਮਾਲਕ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਬਜ਼ੁਰਗ ਔਰਤ ਆਪਣਾ ਕੋਈ ਕੀਮਤੀ ਸਾਮਾਨ ਖਰੀਦਣ ਲਈ ਦੁਕਾਨ ਤੇ ਆਈ ਅਤੇ

ਉਸ ਦੇ ਪਿੱਛੇ ਹੀ ਉਹ ਦੋ ਲੁਟੇਰਿਆਂ ਅੰਦਰ ਵੜੀਆਂ ਅਤੇ ਉਹ ਇਕਦਮ ਹੀ ਉਸ ਤੋਂ ਉਨ੍ਹਾਂ ਦਾ ਪਰਸ ਖੋਹ ਕੇ ਫ਼ਰਾਰ ਹੋ ਗਈਆਂ।ਉਸ ਪੀਡ਼ਤ ਅੌਰਤ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਉਹ ਬੈਂਕ ਵਿੱਚੋਂ ਵੀਹ ਹਜ਼ਾਰ ਰੁਪਏ ਕਢਵਾ ਕੇ ਲੈ ਕੇ ਆਈ ਸੀ ਅਤੇ ਉਸ ਕੋਲ ਦੋ ਹਜ਼ਾਰ ਰੁਪਏ ਪਹਿਲਾਂ ਹੀ ਤੂੰ ਸੀ ਅਤੇ ਜਦੋਂ ਉਹ ਦੁਕਾਨ ਅੰਦਰ ਕੁਝ ਸਾਮਾਨ ਲਈ ਗਈ ਤਾਂ ਉਹ ਲੁਟੇਰੀਆਂ ਉਸਦੇ ਨਾਲ ਹੀ ਆ ਗਈਆਂ ਅਤੇ ਸਾਰਾ ਪੈਸਾ ਲੈ ਕੇ ਫ਼ਰਾਰ ਹੋ ਗਈਆਂ

ਅਤੇ ਉਨ੍ਹਾਂ ਨੇ ਪੁਲਸ ਨੂੰ ਇਹ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ।ਅਤੇ ਪੁਲਸ ਪ੍ਰਸ਼ਾਸਨ ਵੱਲੋਂ ਪੂਰੀ ਇਸ ਮਾਮਲੇ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ ਜਲਦ ਤੋਂ ਜਲਦ ਇਨ੍ਹਾਂ ਲੁਟੇਰਿਆਂ ਨੂੰ ਪਕਡ਼ਿਆ ਜਾਵੇਗਾ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *