ਕੁੜੀ ਨੇ ਬਿਆਨਾਂ ਵਿਚ ਦੱਸੀ ਸਾਰੀ ਗੱਲ, ਘਰ ਚ ਇਕੱਲੀ ਸੀ ਬਾਬੇ ਨੇ ਚੋਰੀ ਖਿੱਚੀ ਫੋਟੋ,ਵੱਡੇ ਹੋਏ ਖੁਲਾਸੇ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਇੱਕ ਜੁਗਰਾਜ ਨਾਮ ਦੇ ਬਾਬੇ ਬਾਰੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ,ਅਤੇ ਕੁਝ ਦਿਨ ਪਹਿਲਾਂ ਤੋਂ ਹੀ ਇਹ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅੱਗ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਸਮੇਂ ਮੁਤਾਬਿਕ ਜਾਣਕਾਰੀ ਦਿੰਦੇ ਰਹੀਏ,ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ।

ਕਿ ਜਗਰਾਜ ਸਿੰਘ ਜੱਬੋਵਾਲ ਜੋ ਕਿ ਇਕ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਸਨ ਅਤੇ ਉਸ ਬਾਬੇ ਨੇ ਉਸ ਪਿੰਡ ਵਿੱਚ ਰਹਿੰਦਿਆਂ ਅਜਿਹੀ ਹਰਕਤ ਕੀਤੀ ਜਿਸ ਨਾਲ ਸਾਰਾ ਪਿੰਡ ਹੀ ਅਤੇ ਕੁੜੀ ਦਾ ਪਰਿਵਾਰ ਸ਼ਰਮਸਾਰ ਹੋ ਰਿਹਾ ਹੈ ਅਤੇ ਮਿਲੀ ਜਾਣਕਾਰੀ ਮੁਤਾਬਕ ਦੱਸਦੀ ਕਿ ਉਸ ਕੁੜੀ ਨੂੰ ਉਸ ਬਾਬੇ ਨੇ ਆਪਣੇ ਫੋਨ ਵਿਚ ਰੱਖੀਆਂ ਕੁਝ ਅਜਿਹੀਆਂ ਨਾਜਾਇਜ਼ ਫੋਟੋਆਂ ਨਾਲ ਬਲੈਕਮੇਲ ਕਰਦਿਆਂ ਉਸ ਕੁੜੀ ਨਾਲ ਅਜਿਹੇ ਨਾਜਾਇਜ਼ ਸੰਬੰਧ ਬਣਾਏ।

ਅਤੇ ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਕ ਦਿਨ ਉਹ ਲੜਕੀ ਆਪਣੇ ਸਕੂਲ ਨੂੰ ਜਾ ਰਹੀ ਸੀ ਅਤੇ ਉਸਨੇ ਆਪਣੇ ਘਰ ਦੀ ਚਾਰਦੀਵਾਰੀ ਵਿੱਚ ਖਡ਼੍ਹਿਅਾ ਕੁਝ ਜਿਹਾ ਕੀਤਾ ਤੇ ਉਸ ਬਾਬੇ ਨੇ ਉਸ ਦੀਆਂ ਨਾਜਾਇਜ਼ ਤਰੀਕੇ ਨਾਲ ਫੋਟੋਆਂ ਖਿੱਚ ਲਈਆਂ ਅਤੇ ਉਨ੍ਹਾਂ ਨਾਲ ਉਹ ਉਸ ਲੜਕੀ ਨੂੰ ਬਲੈਕਮੇਲ ਕਰਨ ਲੱਗਾ,ਅਤੇ ਉਸ ਲੜਕੀ ਨੂੰ ਉਹ ਨਾਜਾਇਜ਼ ਤਰੀਕੇ ਦੀਆਂ ਫੋਟੋਆਂ ਦਿਖਾਉਂਦਾ ਅਤੇ ਉਸ ਨੂੰ ਆਪਣੇ ਨਾਲ ਨਾਜਾਇਜ਼ ਸਬੰਧ ਬਣਾਉਣ ਲਈ ਅਜਿਹੇ ਬੋਲ ਬੋਲਦਾ,

ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਸ ਲੜਕੀ ਅਤੇ ਉਸ ਦੇ ਪਰਿਵਾਰ ਨਾਲ ਉਸ ਬਾਬੇ ਦੇ ਬੜੇ ਹੀ ਲੰਬੇ ਸਮੇਂ ਤੋਂ ਸਬੰਧ ਸਨ ਅਤੇ ਉਨ੍ਹਾਂ ਦੇ ਘਰ ਵਿਚ ਉਸ ਬਾਬੇ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਸੀ,ਅਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਸ ਬਾਬੇ ਨੂੰ ਰਹਿੰਦਿਆਂ ਇਸ ਪਿੰਡ ਵਿੱਚ ਸੱਤ ਅੱਠ ਸਾਲ ਹੋ ਚੁੱਕੇ ਸਨ,ਅਤੇ ਕੁੜੀ ਦੇ ਪਰਿਵਾਰ ਨੇ ਪਿੰਡ ਵਿਚ ਇਹ ਕਿਹਾ ਹੋਇਆ ਸੀ ਕਿ ਇਸ ਬਾਬੇ ਦੇ ਦੋ ਬੱਚੇ ਹਨ।

ਅਤੇ ਰੈਲੀ ਇਨ੍ਹਾਂ ਕੋਲ ਕੋਈ ਵੀ ਸੱਤ ਨਹੀਂ ਹੈ ਅਤੇ ਪਿੰਡ ਦੇ ਸਾਰੇ ਸਹਿਯੋਗ ਨਾਲ ਉਸ ਬਾਬੇ ਨੂੰ ਗੁਰਦੁਆਰਾ ਸਾਹਿਬ ਦਾ ਹੈੱਡ ਗ੍ਰੰਥੀ ਬਣਾਇਆ ਗਿਆ ਪਰ ਉਸ ਬਾਬੇ ਨੇ ਆਪਣੀ ਅਜਿਹੀ ਕਰਤੂਤ ਕਰਦਿਆਂ ਵਫਾਦਾਰੀ ਦਾ ਇਹ ਸਿਲਾ ਦਿੱਤਾ,ਅਤੇ ਹੁਣ ਜਦ ਪਿੰਡ ਵਿੱਚ ਸਾਰੇ ਇਸ ਬਾਰੇ ਉਸ ਦੀ ਗੰਦੀ ਕਰਤੂਤ ਬਾਰੇ ਪਤਾ ਲੱਗਿਆ ਤਾਂ ਸਾਰੇ ਪਿੰਡ ਨੇ ਮਿਲ ਕੇ ਇਹ ਫੈਸਲਾ ਲਿਆ ਕਿ ਉਸ ਬਾਬੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ,ਤਾਂ ਜੋ ਅੱਗੇ ਤੋਂ ਅਜਿਹੇ ਕੁਝ ਵੀ ਕਰਨ ਵਾਲੀਆਂ ਸੌ ਵਾਰ ਸੋਚਣ ਕਿ ਅਜਿਹੇ ਕੰਮਾਂ ਦਾ ਇਹ ਨਤੀਜਾ ਹੁੰਦਾ ਹੈ,

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਉਸ ਬਾਬੇ ਨੇ ਉਸ ਕੁੜੀ ਨਾਲ ਅਜਿਹੀਆਂ ਨਾਜਾਇਜ਼ ਅ ਸ਼ ਲੀਲ ਵੀਡੀਓ ਵਾਇਰਲ ਕੀਤੀਆਂ ਜਿਸ ਨਾਲ ਕੁੜੀ ਤੇ ਕੁੜੀ ਦੇ ਪਰਿਵਾਰ ਨੂੰ ਸਮਾਜ ਸਾਹਮਣੇ ਸ਼ਰਮਸਾਰ ਹੋਣਾ ਪਿਆ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *