ਹੱਥਾਂ ਵਿੱਚ ਫੋਟੋ ਚੁੱਕ ਵੇਖੋ ਕੀ ਕਿਹਾ ਇਨ੍ਹਾਂ ਬੱਚਿਆਂ ਨੇ,ਰੋ-ਰੋ ਹੋਇਆ ਬੁਰਾ ਹਾਲ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਸਮੇਂ ਮੁਤਾਬਕ ਦਿੰਦੇ ਰਹੀਏ,ਦੋਸਤੋ ਤੁਹਾਨੂੰ ਪਤਾ ਹੀ ਹੈ ।

ਕਿ ਇੱਕ ਜੁਗਰਾਜ ਸਿੰਘ ਜੋ ਕਿ ਜੱਬੋਵਾਲ ਪਿੰਡ ਦੇ ਗੁਰੂਘਰ ਵਿੱਚ ਬਤੌਰ ਹੈੱਡ ਗ੍ਰੰਥੀ ਦੀ ਸੇਵਾ ਨਿਭਾ ਰਿਹਾ ਸੀ,ਸੋਸ਼ਲ ਮੀਡੀਆ ਉੱਤੇ ਉਸ ਬਾਰੇ ਬਹੁਤ ਸਾਰੀ ਚਰਚਾ ਹੋ ਰਹੀ ਹੈ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਉਸ ਬਾਰੇ ਬਹੁਤ ਸਾਰੀਆਂ ਅਜਿਹੀਆਂ ਅਸ਼ਲੀਲ ਵੀਡੀਓ ਜੋ ਕਿ ਇੱਕ ਕੁੜੀ ਨਾਲ ਨਾਜਾਇਜ਼ ਸਬੰਧ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਜਿਸ ਨਾਲ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ,

ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਮਾਸੂਮ ਬੱਚੇ ਅਤੇ ਉਨ੍ਹਾਂ ਨਾਲ ਪਈ ਉਨ੍ਹਾਂ ਦੀ ਮਾਂ ਦੀ ਤਸਵੀਰ ਇਹ ਜਿਸ ਅੌਰਤ ਦਾ ਦੇਹਾਂਤ ਹੋ ਚੁੱਕਿਆ ਹੈ ਕੁਝ ਛੇ ਮਹੀਨੇ ਪਹਿਲਾਂ ਇਹ ਉਸ ਯੁਵਰਾਜ ਸਿੰਘ ਦੀ ਪਤਨੀ ਹੈ ਅਤੇ ਇਹ ਦੋ ਬੱਚੀਆਂ ਉਸ ਦੀਆਂ ਹਨ ਅਤੇ ਸੂਤਰਾਂ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਲੋਕਾਂ ਨੇ ਯੁਵਰਾਜ ਸਿੰਘ ਖ਼ਿਲਾਫ਼ ਬਹੁਤ ਸਾਰੇ ਰੋਸ ਪ੍ਰਦਰਸ਼ਨ ਕੀਤੇ ਅਤੇ ਪ੍ਰਸ਼ਾਸਨ ਨੂੰ ਇਹ ਮੰਗ ਕਰਦਿਆਂ ਕਿਹਾ ।

ਕਿ ਇਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਹ ਜਗਰਾਜ ਸਿੰਘ ਨਾਮ ਦਾ ਬਾਬਾ ਗੁਰੂ ਦਾ ਬਾਣਾ ਪਹਿਨ ਕੇ ਅਜਿਹੀਆਂ ਨਾਜਾਇਜ਼ ਹਰਕਤਾਂ ਕਰਦਾ ਅਤੇ ਅਜਿਹੀਆਂ ਸੋਸ਼ਲ ਮੀਡੀਆ ਉੱਤੇ ਵੀਡੀਓ ਵਣਵਾਲਾ ਜਿਹਡ਼ੀਆਂ ਕਿ ਸਿੱਖ ਜਥੇਬੰਦੀਆਂ ਨੂੰ ਸ਼ਰਮਸਾਰ ਕਰਦੀਆਂ ਸਨ,ਅਤੇ ਹੁਣ ਲੋਕਾਂ ਨੇ ਇਸ ਖ਼ਿਲਾਫ਼ ਮੁੱਦਾ ਅਜਿਹਾ ਛੱਕਿਆਂ ਅਤੇ ਸੂਤਰਾਂ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਬਾਬੇ ਦੀ ਮੌਤ ਹੋ ਚੁੱਕੀ ਹੈ,

ਅਤੇ ਤੁਹਾਨੂੰ ਵੀਡੀਓ ਵਿੱਚ ਦਿਖਾਈ ਦੇ ਰਹੀਆਂ ਇਹ ਦੋ ਮਾਸੂਮ ਬੱਚੀਆਂ ਤੇ ਆਪਣੀ ਮਾਤਾ ਦੀ ਮੌਤ ਨੂੰ ਲੈ ਕੇ ਬੜੀਆਂ ਹੀ ਸਹਿਮ ਚੁੱਕੀਆਂ ਹਨ,ਅਤੇ ਹੁਣ ਸੂਤਰਾਂ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੁਗਰਾਜ ਸਿੰਘ ਜੱਬੋਵਾਲ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਇਹ ਦੋ ਮਾਸੂਮ ਬੱਚੀਆਂ ਮਾਤਾ ਪਿਤਾ ਬਿਨਾਂ ਇਕੱਲੀਆਂ ਰਹਿ ਗਈਆਂ ਹਨ,ਅਤੇ ਜਦੋਂ ਇਨ੍ਹਾਂ ਨੂੰ ਇਸ ਗੱਲ ਦੀ ਭਿਣਕ ਲੱਗੀ ਤਾਂ ਇਹ ਬੜੀਆਂ ਹੀ ਸਹਿਮ ਗਈਆਂ,ਅਤੇ ਕਿਉਂਕਿ ਤੁਹਾਨੂੰ ਪਤਾ ਹੀ ਹੈ ।

ਕਿ ਇਸ ਜੁਗਰਾਜ ਸਿੰਘ ਜੱਬੋਵਾਲ ਨਾਮ ਦੇ ਬਾਬੇ ਨੇ ਇਕ ਲੜਕੀ ਨਾਲ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਹੈ ਜਿਸ ਨਾਲ ਉਸ ਖ਼ਿਲਾਫ਼ ਬਹੁਤ ਸਾਰੇ ਪ੍ਰਸ਼ਾਸਨ ਵੱਲੋਂ ਐਕਸ਼ਨ ਲਏ ਗਏ,ਅਤੇ ਲੜਕੀ ਦੇ ਪਰਿਵਾਰ ਨੇ ਵੀ ਕੁਝ ਅਹਿਮ ਮੁੱਦੇ ਚੁੱਕ ਕੇ ਉਸ ਖ਼ਿਲਾਫ਼ ਕਿਉਂਕਿ ਉਸ ਲੜਕੀ ਅਤੇ ਲੜਕੀ ਦੇ ਪਰਿਵਾਰ ਨੂੰ ਸਾਰੇ ਸਮਾਜ ਸਾਹਮਣੇ ਸ਼ਰਮਸਾਰ ਹੋਣਾ ਪਿਆ,ਅਤੇ ਇਸ ਤੋਂ ਬਾਅਦ ਹੋਰ ਵੀ ਬਹੁਤ ਸਾਰੇ ਮੁੱਦੇ ਉੱਠ ਰਹੇ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.