ਇਕ ਹੋਰ ਨੌਜਵਾਨ ਧੋਖੇ ਦਾ ਹੋਇਆ ਸ਼ਿਕਾਰ,ਵਾਪਰਿਆ ਵੱਡਾ ਕਾਂਡ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਗਠਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ।

ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਜਿੱਥੇ ਇੱਕ ਪਿੰਡ ਵਿੱਚ ਰਹਿੰਦੇ ਨੌਜਵਾਨ ਦੇ ਸਬੰਧ ਉਸੇ ਪਿੰਡ ਵਿਚ ਰਹਿੰਦੀ ਕੁੜੀ ਨਾਲ ਹੋਏ ਜਿਸ ਨੂੰ ਉਸ ਲੜਕੀ ਨੇ ਫੋਨ ਕਰ ਕੇ ਆਪਣੇ ਘਰ ਬੁਲਾਇਆ ਅਤੇ ਉਸ ਲੜਕੇ ਨਾਲ ਅਜਿਹਾ ਖੌਫਨਾਕ ਕੰਮ ਕੀਤਾ ਜਿਸ ਨੂੰ ਦੇਖ ਅਤੇ ਸੁਣ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਸ ਲੜਕੇ ਨੇ ਆਪਣੇ ਬਿਆਨਾਂ ਅਨੁਸਾਰ ਹਸਪਤਾਲ ਵਿੱਚ ਪਏ ਜ਼ੇਰੇ ਇਲਾਜ ਦੌਰਾਨ ਦੱਸਿਆ ਹੈ ।

ਕਿ ਉਸ ਲੜਕੀ ਨੇ ਪਹਿਲਾਂ ਤਾਂ ਉਸ ਨੂੰ ਫੋਨ ਕਰਕੇ ਘਰ ਵਿਚ ਬੁਲਾਇਆ ਅਤੇ ਕਿਹਾ ਕਿ ਕੋਈ ਵੀ ਘਰ ਨਹੀਂ ਹੈ ਪਰ ਜਦੋਂ ਉਹ ਲੜਕਾ ਉਸ ਲੜਕੀ ਦੇ ਕਹਿਣ ਤੇ ਉਸ ਦੇ ਘਰ ਚਲਾ ਜਾਂਦਾ ਹੈ ਤਾਂ ਬਾਅਦ ਵਿਚ ਉਸ ਲੜਕੀ ਦਾ ਪਿਤਾ ਘਰ ਆ ਜਾਂਦਾ ਹੈ ਅਤੇ ਉਸ ਆਦਮੀ ਨੇ ਆਪਣੀ ਪਤਨੀ ਨਾਲ ਮਿਲ ਕੇ ਉਸ ਲੜਕੀ ਨੂੰ ਥੱਲੇ ਜ਼ਮੀਨ ਉੱਤੇ ਸੁੱਟ ਕੇ ਉਸ ਨੂੰ ਇਕ ਅਜਿਹਾ ਜ਼ਹਿਰੀਲਾ ਚੀਜ਼ ਲਿਆਉਂਦੇ ਹਨ ਜਿਸ ਨਾਲ ਉਹ ਹਸਪਤਾਲ ਵਿੱਚ ਹੁਣ ਜ਼ੇਰੇ ਇਲਾਜ ਪਿਆ ਹੈ।

ਕਿਉਂਕਿ ਤੁਹਾਨੂੰ ਦੱਸਦੀਏ ਕਿ ਅਗਰ ਜੇ ਉਹ ਕੁੜੀ ਇਹ ਕਦਮ ਨਾ ਚੁੱਕਦੀ ਤਾਂ ਹੋ ਸਕਦਾ ਉਹ ਨੌਜਵਾਨ ਉਸ ਦੇ ਘਰ ਹੀ ਨਾ ਜਾਂਦਾ ਇਹ ਤਾਂ ਉਸ ਕੁੜੀ ਨੇ ਆਪਣੇ ਗੱਲਾਂ ਵਿਚ ਲਾ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਦੀ ਸਾਜ਼ਿਸ਼ ਰਚੀ।ਦੱਸਿਆ ਜਾ ਰਿਹਾ ਹੈ ਕਿ ਉਹ ਚਾਰ ਭੈਣਾਂ ਦਾ ਇਕੱਲਾ ਭਰਾ ਸੀ ਅਤੇ ਉਸ ਦੇ ਘਰ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਅਤੇ ਜਦ ਉਸ ਨੌਜਵਾਨ ਨੂੰ ਇਹ ਸਾਰੀ ਕਹਾਣੀ ਦਾ ਪਤਾ ਲੱਗਿਆ।

ਅਤੇ ਉਸ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਉਸ ਨੌਜਵਾਨ ਦੀ ਮੌਤ ਹੋ ਚੁੱਕੀ ਹੈ ਕਿਉਂਕਿ ਇਨ੍ਹਾਂ ਜ਼ਿਆਦਾ ਹੀ ਨ ਸ਼ੀਲਾ ਪਦਾਰਥ ਉਸ ਦੇ ਅੰਦਰ ਚਲਾ ਗਿਆ,ਅਤੇ ਹੁਣ ਉਸ ਲੜਕੀ ਦਾ ਸਾਰਾ ਹੀ ਪਰਿਵਾਰ ਪ੍ਰਸ਼ਾਸਨ ਅੱਗੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.