ਕੈਨੇਡਾ ਜਾਣ ਤੋਂ ਪਹਿਲਾਂ ਕੁਡ਼ੀ ਨਾਲ ਹੋਇਆ ਅਜਿਹਾ ਕਾਰਾ,ਮੰਜ਼ਰ ਵੇਖ ਤੁਹਾਡੀ ਵੀ ਰੌਂਗਟੇ ਹੋ ਜਾਣਗੇ ਖਡ਼੍ਹੇ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਸਮਾਜ ਵਿੱਚ ਆਏ ਦਿਨੀਂ ਸੜਕ ਹਾਦਸੇ ਦਿਨ ਬ ਦਿਨ ਵਧਦੇ ਜਾ ਰਹੇ ਹਨ ਅਤੇ ਇਨ੍ਹਾਂ ਤੇ ਰੋਕ ਲਗਾਉਣ ਲਈ ਸਰਕਾਰ ਵੱਡੀ ਤੋਂ ਵੱਡੀ ਮੇਜ਼ ਮਨਾ ਰਹੀ ਹੈ ਤਾਂ ਜੋ ਇਨ੍ਹਾਂ ਸੜਕ ਹਾਦਸਿਆਂ ਦਾ ਹੋਣ ਵਾਲੇ ਲੋਕਾਂ ਨੂੰ ਸਮੇਂ ਸਿਰ ਕੁਝ ਅਜਿਹੀ ਸਹੂਲਤ ਮਿਲ ਸਕੇ ਜਿਸ ਨਾਲ ਉਨ੍ਹਾਂ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕੇ,ਅਜਿਹੀ ਹੀ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ

ਜ਼ਿਲ੍ਹਾ ਗੁਰਦਾਸਪੁਰ ਤੋਂ ਜਿੱਥੇ ਕਿ ਨੌਜਵਾਨ ਕੁੜੀਆਂ ਆਪਣੀ ਰੋਜ਼ਾਨਾ ਦੀ ਤਰ੍ਹਾਂ ਹੀ ਸਕੂਟਰੀ ਤੇ ਜਾ ਰਹੇ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵਿੱਚ ਇੱਕ ਲੜਕੀ ਨੇ ਆਈਲੈਟਸ ਸੈਂਟਰ ਵਿੱਚ ਪੜ੍ਹਾਈ ਕਰ ਰਹੀ ਸੀ ਅਤੇ ਉਸ ਨੇ ਕੁਝ ਦਿਨ ਬਾਅਦ ਹੀ ਕੈਨੇਡਾ ਨੂੰ ਜਾਣਾ ਸੀ ਅਤੇ ਉਸ ਨਾਲ ਅਚਾਨਕ ਹੀ ਅਜਿਹਾ ਖੌਫਨਾਕ ਹਾਦਸਾ ਵਾਪਰਦਾ ਹੈ ਜਿਸ ਨਾਲ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ।

ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਰੋਜ਼ਾਨਾ ਦੀ ਤਰ੍ਹਾਂ ਹੀ ਸਕੂਟਰੀ ਤੇ ਜਾ ਰਹੀਆਂ ਸਨ ਅਤੇ ਰਸਤੇ ਵਿੱਚ ਆਉਂਦੀ ਇਕ ਬੱਸ ਨਾਲ ਅਜਿਹੀ ਟੱਕਰ ਹੁੰਦੀ ਹੈ ਜਿਸ ਨਾਲ ਉਨ੍ਹਾਂ ਤੇ ਬਹੁਤ ਜ਼ਿਆਦਾ ਸੱਟਾਂ ਵੱਜਦੀਆਂ ਅਤੇ ਅਤੇ ਦੱਸਿਆ ਜਾ ਰਿਹਾ ਹੈ ਕਿ ਇਕ ਦੀ ਮੌਤ ਹੋ ਚੁੱਕੀ ਹੈ ਅਤੇ ਦੂਜੇ ਬਹੁਤ ਗੰਭੀਰ ਤੌਰ ਤੇ ਜ਼ਖਮੀ ਹਨ ਅਤੇ ਹੋਰ ਵੀ ਜਾਣਕਾਰੀ ਮੁਤਾਬਕ ਦੱਸਦੀ ਕਿ ਬੱਸ ਦੇ ਕੁਝ ਸਵਾਰੀਆਂ ਦੇ ਵੀ ਬਹੁਤ ਗੰਭੀਰ ਤੌਰ ਤੇ ਸੱਟਾਂ ਵੱਜੀਆਂ ਹਨ ਅਤੇ ਉਨ੍ਹਾਂ ਸਕੂਟਰੀ ਵਾਲੀਆਂ ਲੜਕੀਆਂ ਦੇ ਤਾਂ ਬਹੁਤ ਜ਼ਿਆਦਾ ਸੱਟਾਂ ਵੱਜੀਆਂ ਹਨ,

ਅਤੇ ਤੁਹਾਨੂੰ ਦੱਸ ਦਈਏ ਕਿ ਮੌਕੇ ਤੇ ਪਹੁੰਚਿਆ ਪੁਲੀਸ ਪ੍ਰਸ਼ਾਸਨ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੋ ਕਿ ਗੰਭੀਰ ਤੌਰ ਤੇ ਜ਼ਖ਼ਮੀ ਹਨ ਉਨ੍ਹਾਂ ਨੂੰ ਸਮੇਂ ਮੁਤਾਬਕ ਹਸਪਤਾਲ ਵਿਚ ਪਹੁੰਚਾਇਆ ਗਿਆ,ਹੁਣ ਤੁਸੀਂ ਹੀ ਦੱਸੋ ਕਿ ਇਨ੍ਹਾਂ ਨਾਲ ਅਜਿਹਾ ਭਾਣਾ ਕਿਉਂ ਵਾਪਰਿਆ ਕਿਉਂਕਿ ਤੁਹਾਨੂੰ ਪਤਾ ਹੈ ਕਿ ਉਸ ਲੜਕੀ ਨੇ ਕੁਝ ਦਿਨ ਬਾਅਦ ਹੀ ਕੈਨੇਡਾ ਨੂੰ ਜਾਣਾ ਸੀ ਅਤੇ ਉਸ ਨਾਲ ਇਹ ਬੇਖ਼ੌਫ਼ ਘਟਨਾ ਵਾਪਰ ਜਾਂਦੀ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਡੀਵੀਡੀ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਕਾ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਕੁਮਿੰਟਾਂ ਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *