ਕਾਲਜ ਦੀਆਂ ਕੁੜੀਆਂ ਨੇ ਸੜਕ ਤੇ ਕਰ’ਤਾ ਆਹ ਕੰਮ,ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕੈ ਜਿੱਤੇਗੀ ਸਮਾਜ ਵਿਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ।ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ

ਜ਼ਿਲ੍ਹਾ ਗੁਰਦਾਸਪੁਰ ਤੋਂ ਜਿਥੇ ਕਿ ਇੱਕ ਨੌਜਵਾਨ ਲੜਕੀਆਂ ਜਿਹੜੀਆਂ ਕਿ ਕਾਲਜਾਂ ਸਕੂਲਾਂ ਵਿੱਚ ਪੜ੍ਹਦੀਆਂ ਹਨ ਅਤੇ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਸੜਕ ਤੇ ਖੁੱਲ੍ਹੇਆਮ ਕੀਤਾ ਅਤੇ ਉਨ੍ਹਾਂ ਨੇ ਡੀਸੀ ਦਫ਼ਤਰ ਅੱਗੇ ਆ ਕੇ ਆਪਣਾ ਇਹ ਰੋਸ ਪ੍ਰਦਰਸ਼ਨ ਕੀਤਾ ਉਨ੍ਹਾਂ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕਾਲਜ ਪ੍ਰਸ਼ਾਸਨ ਵੱਲੋਂ ਲਗਾਏ ਗਏ ਸਾਡੇ ਉੱਤੇ ਏਨੀ ਕਿ ਇਸਰੋ ਨੂੰ ਲੈ ਕੇ ਅਤੇ ਕੱਪੜਿਆਂ ਦੇ ਪਹਿਰਾਵੇ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕਰ ਰਿਹਾ

ਅਤੇ ਕੁੜੀਆਂ ਆਪਣੀ ਖੁੱਲ੍ਹ ਕੇ ਆਪਣੇ ਦਿਲ ਦੀਆਂ ਗੱਲਾਂ ਪ੍ਰਸ਼ਾਸਨ ਅੱਗੇ ਰੱਖ ਸਕਦੇ ਹਨ ਅਤੇ ਕਿਵੇਂ ਉਨ੍ਹਾਂ ਰੌਲਾ ਬੱਸ ਸਟੈਂਡ ਅਤੇ ਹੋਰ ਕੁਝ ਅਜਿਹੀਅਾਂ ਜਗਾਵਾਂ ਤੇ ਹੋਰ ਵੱਲੋਂ ਕਿਵੇਂ ਐਲੀਗੇਸ਼ਨ ਲਗਾਏ ਜਾਂਦੇ ਹਨ।ਅਤੇ ਇਹ ਨੌਜਵਾਨ ਵਿਦਿਆਰਥਣਾਂ ਨੇ ਇਹ ਰੋਸ ਪ੍ਰਦਰਸ਼ਨ ਦੁਬਾਰਾ ਕਿਹਾ ਕਿ ਸਾਨੂੰ ਵੀ ਕੁਝ ਅਜਿਹੇ ਅਧਿਕਾਰ ਮਿਲਣੇ ਚਾਹੀਦੇ ਹਨ ਅਤੇ ਉਨ੍ਹਾਂ ਨੇ ਕਿਹਾ ਅਸੀਂ ਤਾਂ ਹੀ ਡਿਪਟੀ ਕਮਿਸ਼ਨਰ ਅੱਗੇ ਆਪਣੀ ਮੰਗ ਪੱਤਰ ਰੱਖਦੇ ਹਾਂ।ਤਾਂ ਜੋ ਅਸੀਂ ਵੀ ਆਪਣੀ ਆਜ਼ਾਦੀ ਨਾਲ ਆਪਣੀ ਜ਼ਿੰਦਗੀ ਜੀਅ ਸਕੀਏ ।

ਕਿਉਂਕਿ ਬੱਸ ਸਟੈਂਡਾਂ ਵਿੱਚ ਅਤੇ ਹੋਰ ਕੁਝ ਅਜਿਹੀਆਂ ਜਗਾਵਾਂ ਤੇ ਸਾਡੇ ਨਾਲ ਕੱਪੜਿਆਂ ਨੂੰ ਲੈ ਕੇ ਗਲਤ ਤਰੀਕੇ ਨਾਲ ਦੇਖਿਆ ਜਾਂਦਾ ਹੈ ਅਤੇ ਕਾਲਜ ਦੇ ਪ੍ਰਸ਼ਾਸਨ ਨੇ ਸਾਡਾ ਸਾਥ ਨਹੀਂ ਦਿੱਤਾ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਇਹ ਸਾਰੀਆਂ ਮੰਗਾਂ ਰੱਖੀਆਂ।ਉਨ੍ਹਾਂ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਕਰਨਾ ਸਾਡਾ ਇਹ ਮਕਸਦ ਹੈ ਕਿ ਸਾਨੂੰ ਵੀ ਇਨਸਾਫ਼ ਮਿਲ ਸਕੇ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਰੱਖੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰੈਜਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.