ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਕੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਐਲਾਨਾਂ ਬਾਰੇ,ਅਤੇ ਹੋਰ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਜਿਹੜੀਆਂ ਕਿ ਪੰਜਾਬ ਵਿਚ ਇਕ ਵੱਡੇ ਵਿਸ਼ੇ ਦਾ ਰੂਪ ਬਣਦੀਆਂ ਹਨ।ਉਨ੍ਹਾਂ ਉਤੇ ਤੁਹਾਡੀ ਸਾਹਮਣੇ ਅੱਜ ਦੀਆਂ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੋਏ ਹਾਂ,ਹੁਣ ਕਾਂਗਰਸ ਨਾਲ ਗੱਲਬਾਤ ਕਰਨ ਦਾ ਦੌਰ ਖ਼ਤਮ ਹੋ ਗਿਆ,
ਨਵੀਂ ਪਾਰਟੀ ਦਾ ਅੈਲਾਨ ਛੇਤੀ ਕਰਾਂਗਾ- ਕੈਪਟਨ,ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸੀ ਸਰਕਾਰ ਵਿਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਮੁੱਦਾ ਭਖਿਆ ਰਹਿੰਦਾ ਹੈ।ਅਤੇ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਦੇ ਮੈਂਬਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਬਣਾਉਣ ਦਾ ਫ਼ੈਸਲਾ ਲਿਆ।ਅਤੇ ਹੁਣ ਉਹ ਆਪਣੀ ਜਲਦ ਹੀ ਇੱਕ ਨਵੀਂ ਪਾਰਟੀ ਲੈ ਕੇ ਆਉਣਗੇ।
ਪੰਜਾਬ ਸਰਕਾਰ ਵੱਲੋਂ ਸਸਤੀ ਬਿਜਲੀ ਦੇਣ ਦੀ ਪ੍ਰਕਿਰਿਆ ਜਲਦ ਹੀ ਜਾਰੀ ਹੋਵੇਗੀ,ਸੀਐਮ ਚੰਨੀ ਨੇ ਸੂਰਜੀ ਊਰਜਾ ਦੀ ਖ਼ਰੀਦ ਲਈ 500ਮੈਗਾਵਾਟ ਦੇ ਦੋ ਜਾਰੀ ਕੀਤੇ ਟੈਂਡਰ,ਪੜ੍ਹੋ ਕਿੰਨੀ ਸਸਤੀ ਹੋ ਸਕਦੀ ਹੈ ਬਿਜਲੀ ,ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਚੱਲ ਰਹੇ ਬਿਜਲੀ ਦੇ ਸਿਲਸਿਲੇ ਨੂੰ ਲੈ ਕੇ ਆਏ ਦਿਨ ਹੀ ਵੱਡੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਉਂਦੀ ਹੈ।
ਅਤੇ ਹੁਣ ਚੰਨੀ ਸਰਕਾਰ ਨੇ ਇਹ ਫ਼ੈਸਲਾ ਲਿਆ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਲੋਕਾਂ ਲਈ ਮੁਫ਼ਤ ਬਿਜਲੀ ਦੀ ਮੁਹੱਈਆ ਸੇਵਾ ਚਲਾਈ,ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ,ਪੰਜਾਬ ਸਕੂਲ ਸਿੱਖਿਆ ਬੋਰਡ ਨੇ ਫੀਸ ਦੀਆਂ ਤਾਰੀਖਾਂ ਚ ਕੀਤਾ ਵਾਧਾ,ਇਨ੍ਹਾਂ ਖ਼ਬਰਾਂ ਬਾਰੇ ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਇੱਕ ਥੱਲੇ ਲਿੰਕ ਉ ੱਤੇ ਕਲਿੱਕ ਕਰੋ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ