ਹੁਣੇ ਹੁਣੇ ਨਿਹੰਗ ਸਿੰਘਾਂ ਨੇ ਚੱਕ ਲਿਆ “ਦਰਬਾਰ ਸਾਹਿਬ ਅੰਦਰ ਵੀਡੀਓ ਬਣਾਉਣ ਵਾਲਾ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਲਈ ਅੱਜਕੱਲ੍ਹ ਦੇ ਨੌਜਵਾਨ ਮੁੰਡੇ ਕੁੜੀਆਂ ਕੁਝ ਇੰਸਟਾਗ੍ਰਾਮ ਤੇ ਅਜਿਹੀਆਂ ਰੀਲੀਜ਼ ਬਣਾਉਂਦੇ ਹਨ ਜਿਹੜੀਆਂ ਕਿ ਉਨ੍ਹਾਂ ਲਈ ਵਧੀਆ ਅਤੇ ਉਹ ਸੋਸ਼ਲ ਮੀਡੀਆ ਉੱਤੇ ਆਪਣੀ ਪਹਿਚਾਣ ਬਣਾਉਂਦੇ ਹਨ ਅਜਿਹੀ ਹੀ ਇਕ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਤੇ ਸ੍ਰੀ ਦਰਬਾਰ ਸਾਹਿਬ ਵਿੱਚ ਬਣਾਈ

ਇਸ ਨੌਜਵਾਨ ਮੁੰਡੇ ਅਤੇ ਕੁੜੀ ਵੱਲੋਂ ਇੰਸਟਾਗ੍ਰਾਮ ਉਤੇ ਰਿਲੀਜ਼ ਨੂੰ ਲੈ ਕੇ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਵੀਡੀਓ ਵਿੱਚ ਦਿਖਾਈ ਦੇ ਰਿਹਾ ਗੱਡੀ ਵਿਚ ਬੈਠਾ ਨਿਹੰਗ ਸਿੰਘ ਅੰਮ੍ਰਿਤਪਾਲ ਨਾਲ ਇਹ ਨੌਜਵਾਨ ਉਹ ਹੈ ਜਿਸ ਨੇ ਆਪਣੇ ਦੋਸਤ ਨਾਲ ਸ੍ਰੀ ਦਰਬਾਰ ਸਾਹਿਬ ਵਿੱਚ ਇੱਕ ਰੇਲ ਬਣਾਈ ਜਿਸ ਤੇ ਇਹ ਬਹੁਤ ਮੁੱਦਾ ਭਖਿਆ,ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਨਿਹੰਗ ਅੰਮ੍ਰਿਤਪਾਲ ਸਿੰਘ ਆਪਣੇ ਬਿਆਨਾਂ ਅਨੁਸਾਰ ਦੱਸਦੇ ਹਨ

ਕਿ ਦਰਬਾਰ ਸਾਹਿਬ ਵਿੱਚ ਅਸੀਂ ਸਿਰਫ਼ ਆਪਣਾ ਸੀਸ ਝੁਕਾਉਣ ਲਈ ਜਾਂਦੇ ਹਾਂ ਮਨ ਦੀਆਂ ਮੁਰਾਦਾਂ ਪੂਰੀਆਂ ਕਰਨ ਲਈ ਜਾਂਦੇ ਹਾਂ ਨਾ ਕਿ ਕੁਝ ਅਜਿਹਾ ਸੋਸ਼ਲ ਮੀਡੀਆ ਉੱਤੇ ਬਣਾਓ।ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੇ ਤਰੀਕੇ ਨਾਲ ਇਸ ਨੌਜਵਾਨ ਉੱਤੇ ਕਾਰਵਾਈ ਕਰਾਂਗੇ ਅਤੇ ਅਗਰ ਜੇ ਕਿਸੇ ਨੇ ਅੱਗੇ ਹੋਰ ਵਧ ਚਡ਼੍ਹ ਕੇ ਕਦੇ ਅਜਿਹੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਉੱਤੇ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.