ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖ਼ਬਰਾਂ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਅਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਵੱਡੇ ਐਲਾਨਾਂ ਬਾਰੇ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਏ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਪੰਜਾਬ ਚ ਡੇਂਗੂ ਦੀ ਤਬਾਹੀ ਸੋਲ਼ਾਂ ਹਜਾਰ ਮਾਮਲੇ ਆਏ ਸਾਹਮਣੇ ਪੰਜ ਸਾਲਾਂ ਚ ਸਭ ਤੋਂ ਵੱਧ ਮਾਮਲੇ ਆਏ ਸਾਹਮਣੇ ,ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹੁਣ ਡੇਂਗੂ ਦੀ ਅਜਿਹੀ ਮਹਾਂਮਾਰੀ ਨੂੰ ਲੈ ਕੇ ਬਹੁਤ ਸਾਰੇ ਪੰਜਾਬ ਵਿੱਚ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕਾਂ ਦੀ ਭਲਾਈ ਲਈ ਕਾਰਜ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ,

ਚੰਨੀ ਵੱਲੋਂ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਨੌੰ ਪੰਜਾਹ ਲੱਖ ਰੁਪਏ ਐਕਸਗ੍ਰੇਸੀਆ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ।ਸੀਮ ਚੰਨੀ ਦਾ ਵੱਡਾ ਐਲਾਨ,ਇੱਕ ਨਵੰਬਰ ਸ਼ਾਮ ਚਾਰ ਵਜੇ ਰਹੋ ਤਿਆਰ ਹੋਣ ਜਾ ਰਿਹਾ ਇਤਿਹਾਸਕ ਵੱਡਾ ਐਲਾਨ।ਐਸ ਵੀ ਖਾਤਾਧਾਰਕ ਹੋ ਜਾਣ ਸਾਵਧਾਨ ਏਟੀਐਮ ਤੋਂ ਨਕਦੀ ਕਢਵਾਉਣ ਦੇ ਬਦਲੇ ਨਿਯਮ,ਜਾਣੋ ਨਵੀਂ ਪ੍ਰਕਿਰਿਆ ਬਾਰੇ,ਅਮਰੀਕਾ ਜਾਣ ਲਈ ਹੁਣ ਇੰਤਜ਼ਾਰ ਕਰੋ,

ਅਮਰੀਕੀ ਦੂਤਾਵਾਸ ਨੇ ਕਿਹਾ ਅੱਠ ਨਵੰਬਰ ਤੋਂ ਅਮਰੀਕਾ ਜਾ ਸਕਣਗੇ ਤੀਹ ਲੱਖ ਭਾਰਤੀ,ਅਤੇ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਕਿਹਾ ਕਿ ਟੀਕਾ ਕਰਨੀ ਲਾਜ਼ਮੀ ਹੋਣਾ ਜ਼ਰੂਰੀ।ਪੰਜਾਬ ਚ ਦੀਵਾਲੀ ਤੇ ਬੱਦਲਾਂ ਦਾ ਸਾਇਆ,ਪਹਾੜਾਂ ਚ ਬਰਫਬਾਰੀ ਨਾਲ ਵਧੇਗੀ ਠੰਢ,ਖੰਡ ਮਿੱਲਾਂ ਪੰਦਰਾਂ ਨਵੰਬਰ ਤੋਂ ਸ਼ੁਰੂ ਹੋਣਗੀਆਂ ਮੁੱਖ ਮੰਤਰੀ ਨੇ ਕਿਸਾਨ ਸੰਗਠਨ ਨੂੰ ਦਿੱਤਾ ਭਰੋਸਾ,ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *