ਵੱਡੀ ਅਪਡੇਟ :ਜੁਗਰਾਜ ਬਾਬੇ ਦੀ ਲਾਸ਼ ਆਈ ਘਰ, ਅੱਧੀ ਰਾਤ ਨੂੰ ਕੀਤਾ ਸੰਸਕਾਰ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ,ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆੇਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਇਹ ਮਾਮਲਾ ਬੜੀ ਹੀ ਕੁਝ ਦਿਨਾਂ ਤੋਂ ਚੱਲ ਰਿਹਾ ਹੈ ਜਿਹੜਾ ਕਿ ਜੁਗਰਾਜ ਸਿੰਘ ਜੱਬੋਵਾਲ ਦੀ ਜੋ ਕਿ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਬੜਾ ਹੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਇਕ ਲੜਕੀ ਨਾਲ ਅਸ਼ਲੀਲ ਵੀਡੀਓ ਅਤੇ ਫੋਟੋਆਂ ਦੇ ਮਾਮਲੇ ਨੂੰ ਲੈ ਕੇ ਬੜਾ ਹੀ ਸਮਾਜ ਵਿੱਚ ਇਹ ਮੁੱਦਾ ਭਖਿਆ ਹੋਇਆ ਹੈ।ਅਤੇ ਤੁਹਾਨੂੰ ਦੱਸਦੀ ਕਿ ਫੇਰਾ ਮੀਡੀਆ ਸਾਹਮਣੇ ਲੜਕੀ ਦੇ ਪਰਿਵਾਰ ਪੱਖੋਂ ਬਹੁਤ ਸਾਰੇ ਬਿਆਨ ਆਏ ਅਤੇ ਉਨ੍ਹਾਂ ਨੇ ਕਿਹਾ

ਕਿ ਇਸ ਗ੍ਰੰਥੀ ਬਾਬੇ ਨੇ ਸਾਡੀ ਲੜਕੀ ਨਾਲ ਕੁਝ ਅਜਿਹਾ ਮਾੜਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਕੀਤਾ ਵੀ ਹੈ।ਅਤੇ ਉਸ ਲੜਕੀ ਨੇ ਆਪਣੀ ਸਾਫ਼ ਬਿਆਨਾਂ ਵਿੱਚ ਦੱਸਿਆ ਹੈ ਕਿ ਉਸ ਬਾਬੇ ਨੇ ਉਸ ਨਾਲ ਅਜਿਹੀਆਂ ਅਸ਼ਲੀਲ ਵੀਡੀਓ ਬਣਾਈਆਂ ਅਤੇ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀਆਂ ਅਤੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਲੜਕੀ ਨੇ ਆਪਣੇ ਬਿਆਨਾਂ ਵਿੱਚ ਇਹ ਵੀ ਦੱਸਿਆ ਕਿ ਇਹ ਸਾਰਾ ਕੁਝ ਉਸ ਨੇ ਬਲੈਕਮੇਲ ਕਰ ਕੇ ਮੇਰੇ ਨਾਲ ਅਜਿਹੀ ਸਾਜ਼ਿਸ਼ ਰਚੀ,

ਤਾਂ ਦੋਸਤੋ ਤੁਹਾਨੂੰ ਦੱਸ ਦਈਏ ਕਿ ਉਹ ਲੜਕੀ ਇਸ ਬਾਬੇ ਦੇ ਜੱਬੋਵਾਲ ਪਿੰਡ ਦੀ ਹੀ ਰਹਿਣ ਵਾਲੀ ਸੀ।ਜਿਸ ਨਾਲ ਇਸ ਬਾਬੇ ਨੇ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਅਸ਼ਲੀਲ ਵੀਡੀਓ ਵਾਇਰਲ ਕੀਤੀਆਂ।ਅਤੇ ਤੁਹਾਨੂੰ ਦੱਸਦੀਏ ਕਿ ਕੁੜੀ ਦੇ ਪਰਿਵਾਰ ਵੱਲੋਂ ਉਸ ਬਾਬੇ ਉੱਤੇ ਪਰਚਾ ਦਰਜ ਕੀਤਾ ਗਿਆ ਅਤੇ ਪੁਲਸ ਨੇ ਆਪਣੀ ਜਾਂਚ ਪੜਤਾਲ ਦੌਰਾਨ ਉਸ ਨੂੰ ਬਹੁਤ ਲੱਭਣ ਦੀ ਕੋਸ਼ਿਸ਼ ਕੀਤੀ ਅਤੇ ਉਹ ਬਾਬਾ ਫ਼ਰਾਰ ਰਿਹਾ ਅਤੇ ਦੋਸਤ ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨੀਂ ਕੁਝ ਸੋਸ਼ਲ ਮੀਡੀਆ ਉੱਤੇ ਬਾਬੇ ਦੀ ਮੌਤ ਦੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਸਨ

ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਰਾਮਦਾਸ ਹਸਪਤਾਲ ਦੇ ਐਮਰਜੈਂਸੀ ਗੇਟ ਸਾਹਮਣੇ ਉਸ ਬਾਬੇ ਦੀ ਲਾਸ ਨੂੰ ਛੱਡਿਆ ਗਿਆ ਜੋ ਕਿ ਡਾਕਟਰਾਂ ਵੱਲੋਂ ਵੀ ਇਹ ਘੋਸ਼ਿਤ ਕੀਤਾ ਗਿਆ ਕਿ ਉਸ ਦੀ ਹੁਣ ਮੌ ਤ ਹੋ ਚੁੱਕੀ ਹੈ।ਅਤੇ ਦੋਸਤੋ ਤੁਹਾਨੂੰ ਦੱਸਦੀਏ ਕਿ ਸਾਰੀ ਹੀ ਸੋਸ਼ਲ ਮੀਡੀਆ ਉੱਤੇ ਇਹ ਹੈਰਾਨੀ ਹੋਵੇਗੀ ਕਿ ਇਕਦਮ ਇਹ ਕਦਮ ਉਸ ਬਾਬੇ ਲਈ ਕਿਵੇਂ ਚੁੱਕਿਆ ਗਿਆ।ਅਤੇ ਦੋਸਤ ਤੁਹਾਨੂੰ ਦੱਸਦੀ ਕਿ ਜੁਗਰਾਜ ਸਿੰਘ ਜੱਬੋਵਾਲ ਜੋ ਕਿ ਇਕ ਗੁਰਦੁਆਰਾ ਦੇ ਹੈੱਡ ਗ੍ਰੰਥੀ ਵਜੋਂ ਬਤੌਰ ਰਹਿ ਰਿਹਾ ਸੀ ਅਤੇ ਉਸ ਦੀ ਇਕ ਪਤਨੀ ਵੀ ਸੀ ਸੀ ਜੋ ਕਿ ਪਹਿਲਾਂ ਤੋਂ ਹੀ ਵਿਆਹ ਹੋਇਆ ਸੀ।ਅਸੀਂ ਤੁਹਾਨੂੰ ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਉਸ ਦੀ ਪਤਨੀ ਦੀ ਕੁਝ ਕਾਰਨਾਂ ਕਰਕੇ ਇਸ ਦੁਨੀਆਂ ਤੋਂ ਅਲਵਿਦਾ ਕਹਿ ਗਈ।

ਅਤੇ ਮਿਲੀ ਜਾਣਕਾਰੀ ਮੁਤਾਬਕ ਉਸ ਦੇ ਦੋ ਬੱਚੇ ਵੀ ਹਨ,ਅਤੇ ਤੁਹਾਨੂੰ ਦੱਸਦੀਏ ਕਿ ਜੁਗਰਾਜ ਸਿੰਘ ਜੱਬੋਵਾਲ ਦੀ ਉਮਰ ਬੱਤੀ ਸਾਲ ਦੱਸੀ ਜਾ ਰਹੀ ਹੈ ਅਤੇ ਜੇ ਇੱਕ ਲੜਕੀ ਨਾਲ ਉਸ ਨੇ ਇਹ ਅਸ਼ਲੀਲ ਵੀਡੀਓ ਬਣਾਈ ਉਸ ਦੀ ਉਮਰ ਤਕਰੀਬਨ ਅਠਾਰਾਂ ਵੀਹ ਸਾਲ ਦੀ ਦੱਸੀ ਜਾ ਰਹੀ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਰੱਖ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *