ਪੰਜਾਬ ਦਾ ਇੱਕ ਹੋਰ ਨੌਜਵਾਨ ਆਇਆ ਨ ਸ਼ੇ ਦੀ ਗ੍ਰਿਫਤ’ਚ,ਵੇਖੋ ਵਾਇਰਲ ਵੀਡੀਓ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਈ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀ

ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ ਸਰਹੱਦੀ ਇਲਾਕੇ ਨਾਲ ਲੱਗਦੇ ਫਿਰੋਜ਼ਪੁਰ ਜਿੱਥੇ ਕਿ ਇੱਕ ਪਿੰਡ ਵਿੱਚ ਇਹ ਮਾਂਹ ਬੜੇ ਹੀ ਤਰਲੇ ਅਤੇ ਪ੍ਰਸ਼ਾਸਨ ਅੱਗੇ ਗੁਹਾਰ ਲਗਾ ਰਹੀ ਹੈ ਕਿ ਸਾਡੇ ਪਿੰਡ ਵਿੱਚੋਂ ਨ ਸ਼ਾ ਕੱਢ ਦਿੱਤਾ ਜਾਵੇ।ਦੋਸਤੋ ਤੁਹਾਨੂੰ ਦੱਸਦੀ ਕਿ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਇੱਕ ਨੌਜਵਾਨ ਪੁੱਤਰ ਨੂੰ ਦੁਨੀਆਂ ਨੇ ਅਜਿਹਾ ਨ ਸ਼ੇ ਦੀ ਦਲਦਲ ਵਿੱਚ ਫਸਾ ਦਿੱਤਾ।ਜਿੱਥੋਂ ਕਿ ਉਸਨੂੰ ਮੁੜਨਾ ਬੜਾ ਹੀ ਮੁਸ਼ਕਲ ਹੋ ਗਿਆ ਸੀ ਅਤੇ ਦੱਸਿਆ ਜਾ ਰਿਹਾ ਹੈ

ਕਿ ਉਹ ਨੌਜਵਾਨ ਬੜੇ ਹੀ ਲੰਮੇ ਸਮੇਂ ਤੋਂ ਨ ਸ਼ੇ ਦਾ ਆਦੀ ਸੀ।ਅਤੇ ਪਰਿਵਾਰ ਦੀ ਸਹਿਮਤੀ ਨਾਲ ਉਸ ਨੂੰ ਕਈ ਵਾਰ ਬਹੁਤ ਸਾਰੇ ਸੈਂਟਰਾਂ ਵਿਚ ਨ ਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਗਿਆ।ਪਰ ਨ ਸ਼ਾ ਉਸ ਦਾ ਪਿੱਛਾ ਛੱਡਣ ਦਾ ਨਾਮ ਹੀ ਨਹੀਂ ਲੈ ਰਿਹਾ ਸੀ।ਅਤੇ ਤੁਹਾਨੂੰ ਦੱਸਦੀ ਕਿ ਫ਼ਿਰੋਜ਼ਪੁਰ ਵਿੱਚ ਸਰਹੱਦੀ ਇਲਾਕੇ ਵਿੱਚ ਰਹਿ ਰਿਹਾ ਇਹ ਨੌਜਵਾਨ ਜਿੱਥੇ ਉਸ ਦੇ ਪਰਿਵਾਰ ਨੇ ਕਿਹਾ ਕਿ ਸਾਡੇ ਪਿੰਡ ਵਿੱਚ ਨ ਸ਼ਾ ਬਹੁਤ ਜ਼ਿਆਦਾ ਵੇਖਦਾ ਹੈ।

ਅਤੇ ਸਾਡੇ ਪਿੰਡ ਦੇ ਨੌਜਵਾਨ ਮੁੰਡੇ ਇਸ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ।ਅਤੇ ਤੁਹਾਨੂੰ ਦੱਸ ਦਈਏ ਕਿ ਨ ਸ਼ੇ ਦਾ ਬਹੁਤ ਜ਼ਿਆਦਾ ਓਵਰਡੋਜ਼ ਕਾਰਨ ਉਸ ਨੌਜਵਾਨ ਦੀ ਮੌਤ ਹੋ ਜਾਂਦੀ ਹੈ,ਅਤੇ ਹੁਣ ਉਸ ਦੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਦੋ ਲੜਕੇ ਸਨ ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਹੀ ਸੀ ਜਿਸ ਦੀ ਹੋਣਾ ਨ ਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਚੁੱਕੀ ਹੈ।,

ਅਤੇ ਇਸ ਨੌਜਵਾਨ ਦਾ ਸਾਰਾ ਪਰਿਵਾਰ ਹੀ ਪ੍ਰਸ਼ਾਸਨ ਅੱਗੇ ਇਹ ਗੁਹਾਰ ਲਗਾ ਰਿਹਾ ਹੈ ਕਿ ਅਜਿਹੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਜੋ ਕਿ ਸ਼ਰ੍ਹੇਆਮ ਨ ਸ਼ਾ ਵੰਡਦੇ ਫਿਰਦੇ ਹਨ, ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.