ਵੱਡੀ ਖਬਰ : ਪੰਜਾਬ “ਚ ਦਿਨ ਦਿਹਾੜੇ ਇਕ ਹੋਰ ਡਾਕਾ ਹੋਇਆ ਨਾਕਾਮ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਵੱਡੀਆਂ ਵਾਰਦਾਤਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਸ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਜ ਉਤਾਰ ਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਦੋਸਤੋ ਤੁਹਾਨੂੰ ਦੱਸ ਦਈਏ ਕਿ ਸਾਡੇ ਸਮਾਜ ਵਿੱਚ ਚੋਰੀ ਦੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਆਏ ਦਿਨ ਹੀ ਵੱਡਾ ਮੋੜ ਲੈਂਦੀਆਂ ਹਨ,ਅਤੇ ਅਜਿਹੇ ਨਕਾਬਪੋਸ਼ ਲੁਟੇਰਿਆਂ ਵੱਲੋਂ ਆਏ ਦਿਨ ਹੀ ਕਿਸੇ ਵੱਡੇ ਕੰਮ ਨੂੰ ਅੰਜਾਮ ਦਿੱਤਾ ਜਾਂਦਾ ਹੈ ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਜ਼ਿਲ੍ਹਾ ਲੁਧਿਆਣਾ ਜਿੱਥੇ ਕਿ ਇੱਕ ਵੱਡੀ ਫਾਇਨਾਂਸ ਕੰਪਨੀ ਵਿਚ ਇਕ ਨਕਾਬਪੋਸ਼ ਲੁਟੇਰਿਆਂ ਨੇ ਇਕ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ

ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਨਾਜਾਇਜ਼ ਤਰੀਕੇ ਦੇ ਹਥਿਆਰ ਸਨ ਅਤੇ ਜਦੋਂ ਉਥੋਂ ਦੇ ਪ੍ਰਸ਼ਾਸਨ ਅਤੇ ਸੁਰੱਖਿਅਤ ਗਾਰਡ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਅੰਦਰ ਬੈਠਿਆਂ ਹੀ ਗੋ ਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਅੱਗੋਂ ਜਦੋਂ ਉੱਥੇ ਸੁਰੱਖਿਅਤ ਗਾਰ ਨੇ ਵੀ ਉਨ੍ਹਾਂ ਨਾਲ ਡਟ ਕੇ ਮੁਕਾਬਲਾ ਕੀਤਾ,ਅਤੇ ਕੁਝ ਅਜਿਹੇ ਨਕਾਬਪੋਸ਼ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੰਦਿਆਂ ਹੋਇਆਂ ਨਾਜਾਇਜ਼ ਤਰੀਕੇ ਦੇ ਰੱਖੇ ਹਥਿਆਰਾਂ ਨਾਲ ਕੁਝ ਅਜਿਹੇ ਕਰਨ ਦੀ ਕੋਸ਼ਿਸ਼ ਕੀਤੀ

ਪਰ ਸੁਰੱਖਿਆ ਗਾਰਡ ਨੇ ਉਨ੍ਹਾਂ ਨੂੰ ਮੁੜ ਜਵਾਬੀ ਹਮਲਾ ਦਿੱਤਾ।ਅਤੇ ਉਨ੍ਹਾਂ ਵਿਚੋਂ ਇਕ ਨੂੰ ਮੌਕੇ ਤੇ ਕਾਬੂ ਕੀਤਾ ਗਿਆ ਅਤੇ ਇਕ ਨੂੰ ਗੋ ਲੀ ਮਾਰ ਕੇ ਢੇਰ ਕਰ ਦਿੱਤਾ,ਦੋਸਤੋ ਤੁਹਾਨੂੰ ਦੱਸ ਦਈਏ ਕਿ ਸਾਡੇ ਸਮਾਜ ਵਿੱਚ ਇਹ ਵਾਰਦਾਤਾਂ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣਦੀਆਂ ਹਨ।ਅਤੇ ਤੁਹਾਨੂੰ ਦੱਸਦੀਏ ਕਿ ਮੌਕੇ ਤੇ ਪਹੁੰਚੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਪੂਰੀ ਤਰ੍ਹਾਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.