ਦੇਖੋ ਇਸ ਲਾਚਾਰ ਪਰਿਵਾਰ ਦੇ ਹਾਲਾਤ,ਕਿਵੇਂ ਪਿਆ ਨੌਜਵਾਨ ਪੁੱਤ ਮੰਜੇ ਵਿੱਚ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿਚ ਹੋ ਰਹੀ ਹੈ ਕੁਝ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਦਬਾਇਆ ਤਾਂ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਅਪਡੇਟ ਦਿੰਦੇ ਰਹੀਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੁਦਰਤ ਵੱਲੋਂ ਦਿੱਤੀ ਦੇਣ ਨੂੰ ਆਪਾਂ ਇਨਕਾਰ ਨਹੀਂ ਕਰ ਸਕਦੇ ਅਜਿਹੀ ਤਾਜ਼ਾ ਖ਼ਬਰ ਸਾਹਮਣੇ ਨਿਕਲ ਗਈ ਹੈ ਸ਼ਹਿਰ ਬਟਾਲਾ ਤੋਂ ਜਿੱਥੇ ਕੀ ਇੱਕ ਆਮ ਜ਼ਿੰਦਗੀ ਗੁਜ਼ਾਰ ਰਹੇ ਇੱਕ ਪਰਿਵਾਰ ਦੇ ਘਰ ਅਜਿਹਾ ਭਿਆਨਕ ਮੌਕ ਆਉਂਦਾ ਜਿਸ ਨੂੰ ਵੇਖ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਅਤੇ ਸੋਢੀ ਵੀ ਰੂਹ ਕੰਬ ਜਾਵੇਗੀ,ਦੱਸਿਆ ਜਾ ਰਿਹਾ ਹੈ ਕਿ ਇਹ ਮੰਜੇ ਤੇ ਪਿਆ ਨੌਜਵਾਨ ਜੋ ਕਿ ਬਹੁਤ ਜ਼ਿਆਦਾ ਹਿੱਲ ਰਿਹਾ ਹੈ ਅਤੇ ਦਿਮਾਗੀ ਤੌਰ ਤੇ ਅਪਸੈੱਟ ਹੈ

ਉਸ ਪਰਿਵਾਰ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਪਹਿਲਾਂ ਤਾਂ ਚੌਦਾਂ ਸਾਲ ਦੀ ਉਮਰ ਤਕ ਜਮ੍ਹਾਂ ਬਿਲਕੁਲ ਸਹੀ ਸੀ ਅਤੇ ਇੱਕ ਦਿਨ ਅਜਿਹਾ ਆਇਆ ਜਦੋਂ ਇਹ ਅੱਠਵੀਂ ਦਾ ਪੇਪਰ ਦੇ ਕੇ ਘਰ ਵਾਪਸ ਆ ਰਹੇ ਸੀ ਅਤੇ ਅਚਾਨਕ ਹੀ ਇਹ ਬਿਮਾਰ ਹੋਣਾ ਸ਼ੁਰੂ ਹੋ ਜਾਂਦਾ ਅਤੇ ਹੌਲੀ ਹੌਲੀ ਇਹ ਇਸ ਦੀ ਅਜਿਹੀ ਹਾਲਤ ਬਣ ਜਾਂਦੀ ਹੈ ਜਿਹੜਾ ਕਿ ਆਪਣੇ ਆਪ ਚੱਲ ਫਿਰ ਨਹੀਂ ਸਕਦਾ।ਅਤੇ ਕੋਈ ਵੀ ਚੀਜ਼ ਆਪਣੇ ਆਪ ਨੂੰ ਵੀ ਖਾ ਸਕਦਾ ਹੈ ਅਤੇ ਦੱਸਿਆ ਜਾ ਰਿਹਾ ਹੈ।

ਕਿ ਇਸ ਨੂੰ ਹੁਣ ਪਹਿਲਾਂ ਵਾਂਗੂੰ ਕੋਈ ਵੀ ਕਿਸੇ ਤਰ੍ਹਾਂ ਦੀ ਸਹੁੰ ਨਹੀਂ ਰਹੀ।ਅਤੇ ਉਸ ਪਰਿਵਾਰ ਨੇ ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਹੈ ਕਿ ਸਾਡੀ ਮਦਦ ਕੀਤੀ ਜਾਵੇ ਤਾਂ ਜੋ ਅਸੀਂ ਆਪਣੇ ਬੱਚੇ ਦਾ ਇਲਾਜ ਕਰਵਾ ਸਕੇ ਅਤੇ ਡਾਕਟਰਾਂ ਨੂੰ ਜਦੋਂ ਇਸ ਦੀ ਸਾਰੀ ਬਿਮਾਰੀ ਦੱਸੀ ਤਾਂ ਡਾਕਟਰਾਂ ਨੇ ਉਸ ਦੀ ਦਵਾਈ ਸ਼ੁਰੂ ਕਰ ਦਿੱਤੀ ਅਤੇ ਉਸ ਪਰਿਵਾਰ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਕਿ ਇਸ ਦੀ ਤਬਾਹੀ ਲਗਭਗ ਮਹੀਨੇ ਦੀ ਦੱਸ ਹਜ਼ਾਰ ਰੁਪਏ ਦੀ ਆਉਂਦੀ ਹੈ।

ਅਤੇ ਉਸ ਪਰਿਵਾਰ ਨੇ ਕਿਹਾ ਕਿ ਅਸੀਂ ਤਾਂ ਪਹਿਲਾਂ ਤੋਂ ਹੀ ਆਮ ਜ਼ਿੰਦਗੀ ਬਤੀਤ ਕਰਦੇ ਹਾਂ ਸਾਡੇ ਕੋਲ ਇੰਨੇ ਜ਼ਿਆਦਾ ਪੈਸੇ ਨਹੀਂ ਹਨ ਕੀ ਅਸੀਂ ਆਪਣੇ ਪੁੱਤਰ ਦਾ ਇਲਾਜ ਕਰਵਾ ਸਕੀਏ ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਸੱਸ ਮੈਕੇਨ ਮੰਗ ਕਰਦੇ ਹਾਂ ਕਿ ਸਾਡੀ ਕਿਸੇ ਨਾ ਕਿਸੇ ਤਰੀਕੇ ਰਾਹੀਂ ਮਦਦ ਕੀਤੀ ਜਾਵੇ ਤਾਂ ਜੋ ਅਸੀਂ ਆਪਣੇ ਪੁੱਤਰ ਦਾ ਇਲਾਜ ਕਰਵਾ ਸਕੀੇਏ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਰੱਖੀ ਗਈ ਹੈ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁ ਮਿੰਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.