ਟਿਕਰੀ ਬਾਰਡਰ ਖੋਲ੍ਹਣ ਨੂੰ ਲੈ ਕੇ ਬੋਲਿਆ ਲੱਖਾ ਸਿਧਾਣਾ, ਕਿਸਾਨ ਆਗੂਆਂ ਨੂੰ ਕੀਤੀ ਬੇਨਤੀ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਨਰ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਦੋਸਤੋ ਇਹ ਕਿਸਾਨ ਅੰਦੋਲਨ ਨੂੰ ਲਗਪਗ ਇਕ ਸਾਲ ਤੋਂ ਵੀ ਵੱਧ ਹੋ ਗਿਆ ਪਰ ਅਜੇ ਤਕ ਸਰਕਾਰਾਂ ਕੋਈ ਵੀ ਨਤੀਜਾ ਨਹੀਂ ਕੱਢ ਰਹੀਆਂ ਅਤੇ ਨਾ ਹੀ ਉਹ ਕਿਸਾਨਾਂ ਦੇ ਹੱਕ ਉਨ੍ਹਾਂ ਨੂੰ ਦੇਣਾ ਚਾਹੁੰਦੀਆਂ ਹਨ ਜਿਹਦੇ ਕਰਕੇ ਕਿਸਾਨ ਵੀਰ ਅਜੇ ਵੀ ਦਿੱਲੀ ਦੇ ਵਿੱਚ ਮੋਰਚਾ ਲਗਾਈ ਬੈਠੇ ਹਨ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਪੂਰਾ ਜ਼ੋਰ ਲਗਾ ਰਹੇ ਹਨ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਮੰਨ ਜਾਵੇ।ਦੋਸਤੋ ਇਸ ਤਰ੍ਹਾਂ ਦੀ ਹੀ ਖ਼ਬਰ ਸਾਡੇ ਸਾਹਮਣੇ ਟਿਕਰੀ ਬਾਰਡਰ ਤੋਂ ਆ ਰਹੀ ਹੈ।

ਜਿਥੇ ਲੱਖਾ ਸਿਧਾਣਾ ਨੇ ਲਾਈਵ ਹੋ ਕੇ ਕੁਝ ਅਜਿਹੀਆਂ ਗੱਲਾਂ ਕਹਿ ਦਿੱਤੀਆਂ ਜਿਸ ਨੇ ਸਰਕਾਰਾਂ ਦੇ ਵੀ ਕੰਨ ਖੜ੍ਹੇ ਕਰਕੇ ਰੱਖਣ ਤੇ ਦਰਅਸਲ ਦੋਸਤੋ ਲੱਖਾ ਸਧਾਣਾ ਨੇ ਕਿਹਾ ਕਿ ਟਿਕਰੀ ਬਾਰਡਰ ਤੇ ਸਾਨੂੰ ਇਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ ਅਤੇ ਕਿਸਾਨ ਅੰਦੋਲਨ ਦੇ ਵਿਚ ਕਿਸਾਨਾਂ ਨੂੰ ਫਿਰ ਤੋਂ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਕੇਂਦਰ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ ਤਾਂ ਜੋ ਉਹ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ।

ਪਰ ਅਜੇ ਤੱਕ ਕੇਂਦਰ ਸਰਕਾਰ ਕਿਸਾਨਾਂ ਨੂੰ ਦਿੱਲੀ ਦੇ ਵਿਚੋਂ ਭ ਜਾ ਉ ਣ ਦੇ ਲਈ ਪੂਰੀ ਵਾਹ ਲਾ ਰਹੀ ਹੈ ਤਾਂ ਜੋ ਕਿਸਾਨਾਂ ਦੇ ਹੱਕ ਦਿੱਲੀ ਸਰਕਾਰ ਨੂੰ ਨਾ ਦੇਣੇ ਪੈਣ ਪਰ ਦੋਸਤੋ ਲੱਖੇ ਸਿਧਾਣੇ ਵਰਗੇ ਵੀਰ ਵੀ ਇਕਜੁੱਟ ਹੋ ਕੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦ ਤਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤਕ ਉਹ ਦਿੱਲੀ ਮੋਰਚੇ ਤੇ ਡਟੇ ਰਹਿਣਗੇ।ਤੁਸੀਂ ਆਪਣੀ ਰਾਏ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ

ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ। ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.