ਚਲਦੀ ਟ੍ਰੇਨ ਵਿਚ ਵਾਪਰੀ ਬੱਚੇ ਨਾਲ ਅਜਿਹੀ ਘਟਨਾ, ਜਿਸ ਨੂੰ ਵੇਖ ਤੁਹਾਡੀ ਵੀ ਰੂਹ ਕੰਬ ਜਾਵੇਗੀ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਜਿਥੇ ਕਿ ਸਮਾਜ ਵਿਚੋਂ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕਿ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਉੱਤਰ ਪ੍ਰਦੇਸ਼ ਦੇ ਇਕ ਜ਼ਿਲ੍ਹੇ ਵਜੋਂ ਜਿੱਥੇ ਕਿ ਇਕ ਮਾਂ ਵੱਲੋਂ ਆਪਣੇ ਛੋਟੇ ਬੱਚੇ ਨੂੰ ਚੱਲਦੀ ਟਰੇਨ ਵਿੱਚੋਂ ਬਾਹਰ ਸੁੱਟ ਕੇ ਅਜਿਹੀ ਵਾਰਦਾਤ ਨੂੰ ਅੰਜਾਮ ਦਿੱਤਾ ਜਿਸ ਨਾਲ ਸਾਰੀ ਦੁਨੀਆਂ ਹੀ ਹੈਰਾਨ ਹੋ ਰਹੀ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਕ ਮਾਂ ਹੀ ਹੁੰਦੀ ਹੈ ਜੋ ਕਿ ਆਪਣੇ ਬੱਚਿਆਂ ਦਾ ਸਹਾਰਾ ਹੁੰਦੀ ਹੈ ਅਤੇ ਮਾਂ ਰੱਬ ਦਾ ਰੂਪ ਹੁੰਦੀ ਹੈ।ਅਤੇ ਤੁਹਾਨੂੰ ਪਤਾ ਹੀ ਹੈ ਕਿ ਹਰ ਇੱਕ ਬੱਚੇ ਦੇ ਜਨਮ ਲੈਣ ਅਤੇ ਬੋਲਣ ਉਪਰੰਤ ਹੀ ਇਕ ਬੱਚਾ ਸਭ ਤੋਂ ਪਹਿਲਾਂ ਦੁਨੀਆਂ ਵਿੱਚ ਆ ਕੇ ਮਾਂ ਹੀ ਕਹਿੰਦਾ ਹੈ।

ਅਤੇ ਉਥੇ ਹੀ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਇਸ ਮਾਂ ਨੇ ਕੁਝ ਅਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਸ ਔਰਤ ਦਾ ਪਤੀ ਅਤੇ ਉਸ ਨਾਲ ਸੂਟਾ ਉਨ੍ਹਾਂ ਦਾ ਬੱਚਾ ਟਰੇਨ ਤੇ ਆਪਣੇ ਸ਼ਹਿਰ ਵੱਲ ਨੂੰ ਆ ਰਹੇ ਸਨ ਅਤੇ ਮਿਲੀ ਜਾਣਕਾਰੀ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਸ ਦਾ ਪਤੀ ਇਕ ਮੁੰਬਈ ਸ਼ਹਿਰ ਵਿਚ ਸਕਿਓਰਿਟੀ ਗਾਰਡ ਦੀ ਨੌਕਰੀ ਵਜੋਂ ਕੰਮ ਕਰ ਰਿਹਾ ਸੀ

ਅਤੇ ਉਹ ਕੁਝ ਆਪਣੇ ਅਜਿਹੇ ਕੰਮਕਾਰ ਨੂੰ ਲੈ ਕੇ ਟ੍ਰੇਨ ਵਿੱਚੋਂ ਦੀ ਸਫ਼ਰ ਕਰਦਿਆਂ ਹੋਇਆ ਉਹ ਆਪਣੇ ਸ਼ਹਿਰ ਵੱਲ ਨੂੰ ਜਾ ਰਹੇ ਸਨ।ਅਤੇ ਤੁਹਾਨੂੰ ਦੱਸਦੀ ਕਿ ਮਾਂ ਵੱਲੋਂ ਕੀਤੀ ਗਈ ਆਪਣੀ ਬੱਚੀ ਨਾਲ ਇਹੀ ਕਾਰਵਾਈ ਉਥੋਂ ਦੇ ਲੋਕਾਂ ਨੂੰ ਹੈਰਾਨ ਕਰ ਰਹੀ ਹੈ ਕਿਉਂਕਿ ਮਾਂ ਨੇ ਆਪਣੀ ਬੱਚੀ ਨੂੰ ਚੱਲਦੀ ਟਰੇਨ ਵਿੱਚੋਂ ਬਾਹਰ ਸੁੱਟ ਦਿੱਤਾ ਅਤੇ ਜਾਣਕਾਰੀ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਟ੍ਰੇਨ ਦੀ ਗਤੀ ਥੋੜ੍ਹੀ ਸੀ ਜਿਸ ਕਾਰਨ ਉਸ ਬੱਚੇ ਦੇ ਥੋੜ੍ਹੀਆਂ ਸੱਟਾਂ ਵੀ ਵੱਜੀਆਂ

ਅਤੇ ਉਥੋਂ ਦੇ ਪੁਲੀਸ ਪ੍ਰਸ਼ਾਸਨ ਵੱਲੋਂ ਉਸ ਬੱਚੀ ਨੂੰ ਬਚਾਇਆ ਗਿਆ ਅਤੇ ਇਹ ਵੀ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਉਸ ਦੇ ਪਤੀ ਨੇ ਵੀ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਹੋਇਆਂ ਉਸ ਬੱਚੇ ਪਿੱਛੇ ਟ੍ਰੇਨ ਵਿੱਚੋਂ ਸਾਲ ਮਾਰੀ,ਅਤੇ ਮੌਕੇ ਤੇ ਪਹੁੰਚੀ ਉਥੇ ਆਰਪੀਐਫ ਦੇ ਨੌਜਵਾਨਾਂ ਵੱਲੋਂ ਉਸ ਬੱਚੀ ਨੂੰ ਉਠਾਇਆ ਗਿਆ ਅਤੇ ਉਸ ਨੂੰ ਨੇੜਲੇ ਹਸਪਤਾਲ ਵਿਚ ਉਸ ਦੀ ਮੱਲ੍ਹਮ ਪੱਟੀ ਕਰਵਾਈ ਗਈ।ਅਤੇ ਹੋਰ ਵੱਡੀ ਹੈਰਾਨੀ ਦੀ ਗੱਲ ਸਾਹਮਣੇ ਨਿਕਲ ਗਈ ਹੈ ਅਤੇ ਉਸ ਦੇ ਪਤੀ ਨੇ ਦੱਸਿਆ

ਕਿ ਉਸ ਦੀ ਪਤਨੀ ਦੀ ਦਿਮਾਗੀ ਤੌਰ ਤੇ ਹਾਲਤ ਠੀਕ ਨਹੀਂ ਅਤੇ ਉਹ ਜਲਦ ਹੀ ਆਪਣੇ ਆਪ ਦਾ ਸੰਤੁਲਨ ਖੋ ਬੈਠਦੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਬੱਚਾ ਟ੍ਰੇਨ ਵਿਚ ਬੈਠਾ ਬਹੁਤੀ ਅਦਾ ਰੋ ਰਿਹਾ ਸੀ ਅਤੇ ਉਸ ਦੇ ਪਤੀ ਨੇ ਆਪਣੀ ਪਤਨੀ ਨੂੰ ਕਿਹਾ ਕਿ ਦੁੱਧ ਪਿਲਾਉਣ ਲਈ ਪਰ ਉਸ ਅੌਰਤ ਨੇ ਚੜ੍ਹ ਕੇ ਉਸ ਬੱਚੇ ਨੂੰ ਬਾਹਰ ਸੁੱਟ ਦਿੱਤਾ।ਅਤੇ ਹੁਣ ਦੱਸਦੀ ਕਿ ਪਰ ਹੁਣ ਉਸ ਬੱਚੇ ਦੀ ਹਾਲਤ ਬਿਲਕੁਲ ਠੀਕ ਦੱਸੀ ਜਾ ਰਹੀ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਕ ਮਿੰਟਾਂ ਵਿਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.