ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।
ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਦੇਸ ਵਿਦੇਸ ਅਤੇ ਭਾਰਤ ਦੀਆਂ ਵੱਡੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ,ਜਿੱਥੇ ਕੀ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਭਾਰਤ ਦੇਸ਼ ਵਿੱਚ ਕੁਝ ਅਜਿਹੇ ਵੀ ਵੱਡੇ ਮਿਹਨਤੀ ਇਨਸਾਨ ਹੁੰਦੇ ਹਨ ਜਿਨ੍ਹਾਂ ਦੀ ਪਹਿਚਾਣ ਲੁਕੀ ਹੁੰਦੀ ਹੈ।ਥੋਡੇ ਅੱਗੇ ਸੀ ਅਜਿਹੀ ਵੱਡੀ ਅਪਡੇਟ ਲੈ ਕੇ ਅੱਜ ਰੋਹੀਆਂ ਹਾਂ ਜਿੱਥੇ ਇੱਕ ਨੌਜਵਾਨ ਧੀ ਨੇ ਆਪਣੇ ਪਰਿਵਾਰ ਨੂੰ ਪਾਲਣ ਲਈ ਅਤੇ ਆਪਣੇ ਮਾਤਾ ਪਿਤਾ ਦੀ ਸੇਵਾ ਲਈ ਬਹੁਤ ਮਿਹਨਤ ਕੀਤੀ।
ਮਿਲੀ ਜਾਣਕਾਰੀ ਮੁਤਾਬਕ ਦੱਸਦੀ ਕਿ ਉਸ ਲੜਕੀ ਨੇ ਬੜੀ ਹੀ ਮਿਹਨਤ ਅਤੇ ਲਗਨ ਸਦਕਾ ਉਹ ਨੈਸ਼ਨਲ ਚੈਂਪੀਅਨ ਵੀ ਰਹੀ ਮਾਰਸ਼ਲ ਆਰਟ ਆਰਟ ਵਿੱਚੋਂ ਉਸ ਲੜਕੀ ਦੇ ਪਿਤਾ ਦੀ ਬੜੀ ਹੀ ਲੰਮੇ ਸਮੇਂ ਤੋਂ ਖੁਆਏ ਸੀ ਕਿ ਉਹ ਵਧੀਆ ਚੰਗੀ ਖਿਡਾਰਨ ਬਣੇ।ਅਤੇ ਤੁਹਾਨੂੰ ਦੱਸਦੀ ਕਿ ਉਸ ਲੜਕੀ ਦੀ ਮਿਹਨਤ ਸਦਕਾ ਹੀ ਉਹ ਵਧੀਆ ਅਤੇ ਚੰਗੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੀ ਇੱਕ ਨੌਜਵਾਨ ਲੜਕੀ ਬਣੀ।
ਅਤੇ ਹੁਣ ਦੱਸ ਜੀ ਕੀ ਉਸ ਦੇ ਪਰਿਵਾਰ ਵਿਚ ਵਧੀਆ ਖੁਸ਼ੀਆਂ ਆਈਆਂ ਉਸ ਦੇ ਸਰਕਾਰੀ ਨੌਕਰੀ ਲੱਗਣ ਉਪਰੰਤ ਪਰ ਕੁਝ ਸਮੇਂ ਬਾਅਦ ਉਸ ਲੜਕੀ ਦੇ ਪਿਤਾ ਦਾ ਦੇਹਾਂਤ ਹੋ ਜਾਂਦਾ ਹੈ ਅਤੇ ਉਸ ਦੇ ਪਰਿਵਾਰ ਨੂੰ ਵੱਡਾ ਝਟਕਾ ਲੱਗਾ ਹੈ।ਅਤੇ ਹੁਣ ਦੱਸਦੀ ਹੈ ਕਿ ਉਸ ਲੜਕੀ ਦੇ ਪਰਿਵਾਰ ਵਿੱਚੋਂ ਕਮਾਉਣ ਵਾਲਾ ਸਿਰਫ਼ ਉਸ ਦਾ ਪਿਤਾ ਹੀ ਹੁੰਦਾ ਹੈ ਅਤੇ ਸਾਰਾ ਪਰਿਵਾਰ ਦਾ ਬੋਝ ਹੁਣ ਉਸ ਲੜਕੀ ਦੇ ਮੋਢਿਆਂ ਉੱਤੇ ਆਉਂਦਾ ਹੈ ਪਰ ਜਿਹੜੀ ਨੌਕਰੀ ਤੇ ਉਹ ਲੜਕੀ ਕੰਮ ਕਰਦੀ ਸੀ
ਉਸ ਨਾਲ ਉਸ ਦੇ ਘਰ ਦਾ ਗੁਜ਼ਾਰਾ ਨਹੀਂ ਹੁੰਦਾ ਅਤੇ ਫਿਰ ਉਸ ਲੜਕੀ ਨੇ ਇਹ ਵੱਡਾ ਫੈਸਲਾ ਲਿਆ ਕਿ ਉਹ ਸਰਕਾਰੀ ਡਿਪੂ ਵਿੱਚ ਜੋ ਕਿ ਸਰਕਾਰੀ ਬੱਸਾਂ ਦੀ ਰਿਪੇਅਰ ਕਰਨ ਵਾਲਾ ਸੀ ਅਤੇ ਉਹ ਲੜਕੀ ਉੱਥੇ ਕੰਮ ਕਰਨ ਲੱਗੀ।ਅਤੇ ਉਸ ਨੇ ਬੜੀ ਹੀ ਮਿਹਨਤ ਅਤੇ ਲਗਨ ਨਾਲ ਕੰਮ ਕਰਦਿਆਂ ਉੱਥੇ ਹੁਣ ਉਹ ਆਪਣੇ ਪਰਿਵਾਰ ਦਾ ਵਧੀਆ ਢਿੱਡ ਪਾਲ ਰਹੀ ਹੈ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ