ਸੂਬੇ ਵਿੱਚ ਕਰ ਰਹੇ ਸਨ ਅਜਿਹੇ ਨੌਜਵਾਨ ਨਾਜਾਇਜ਼ ਹਥਿਆਰਾਂ ਦੀ ਤਸਕਰੀ,ਪੁਲਿਸ ਮੁਲਾਜ਼ਮਾਂ ਵੱਲੋਂ ਕੀਤੇ ਗਏ ਕਾਬੂ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਦੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਥੈਲਾ ਇੱਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਦੋਸਤੋ ਤੁਹਾਨੂੰ ਦੱਸ ਦੇਈਏ

ਕਿ ਪੰਜਾਬ ਵਿਚ ਗੁੰਡਾਗਰਦੀ ਅਤੇ ਗਸ਼ਤ ਖੁਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਆਏ ਦਿਨ ਕੁਝ ਨਵੇਂ ਤੋਂ ਨਵੇਂ ਮੁੱਦੇ ਸਾਹਮਣੇ ਨਿਕਲ ਕੇ ਆਉਂਦੇ ਹਨ ਅਜਿਹਾ ਹੀ ਅੱਜ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਇੱਕ ਫ਼ਾਜ਼ਿਲਕਾ ਵਿੱਚ ਸਰਹੱਦੀ ਇਲਾਕੇ ਦੌਰਾਨ ਕੁਝ ਅਜਿਹੇ ਲੋਕਾਂ ਵੱਲੋਂ ਅਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।ਮਿਲੀ ਜਾਣਕਾਰੀ ਮੁਤਾਬਕ ਦੱਸ ਕੇ ਕਿ ਕੈਨੇਡਾ ਵਿਚ ਬਾਹਰ ਬੈਠੇ ਕੁਝ ਅਜਿਹੇ ਦੇਸ਼ ਧਰੋਹੀਆਂ ਵੱਲੋਂ

ਅਜਿਹੇ ਅੱਜ ਕੱਲ੍ਹ ਦੇ ਨੌਜਵਾਨਾਂ ਤੋਂ ਉਨ੍ਹਾਂ ਨੂੰ ਲਾਲਚ ਵਿੱਚ ਲਗਾ ਕੇ ਅਜਿਹਾ ਦੇਸ਼ ਦੇ ਖ਼ਿਲਾਫ਼ ਕੰਮ ਕਰਨ ਲਈ ਉਕਸਾਇਆ ਜਾਂਦਾ।ਅਤੇ ਤੁਹਾਨੂੰ ਦੱਸਦੀ ਕਿ ਇਨ੍ਹਾਂ ਨਕਾਬਪੋਸ਼ ਲੁਟੇਰਿਆਂ ਨੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਲਈ ਕੁਝ ਅਜਿਹੇ ਕੰਮਾਂ ਨੂੰ ਅੰਜਾਮ ਦੇਣ ਲਈ ਅਜਿਹੇ ਨਾਜਾਇਜ਼ ਤਰੀਕੇ ਦੇ ਹਥਿਆਰ ਇੱਧਰ ਉੱਧਰ ਸਪਲਾਈ ਕਰਦੇ ਸਨ।ਪਰ ਤੁਹਾਨੂੰ ਦੱਸਦੀ ਕਿ ਫਾਜ਼ਿਲਕਾ ਦੇ ਪੁਲੀਸ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਅਤੇ ਇੱਕ ਦਿਨ ਜ਼ਿਆਦਾ ਅਜਿਹਾ ਆਇਆ ਕਿ ਉਹ ਪੁਲਸ ਪ੍ਰਸ਼ਾਸਨ ਵੱਲੋਂ ਨਾਕਾ ਲਗਾਇਆ ਜਾ ਰਿਹਾ ਸੀ

ਜਿੱਥੇ ਪੂਰੀ ਜਾਂਚ ਪੜਤਾਲ ਚੱਲ ਰਹੀ ਸੀ ਅਤੇ ਇੱਥੇ ਹੀ ਨਕਾਬਪੋਸ਼ ਜੋ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਅਜਿਹੇ ਨਾਜਾਇਜ਼ ਤਰੀਕੇ ਦੇ ਹਥਿਆਰ ਸਪਲਾਈ ਕਰਨ ਲਈ ਲਿਜਾ ਰਹੇ ਸਨ ਤਾਂ ਮੌਕੇ ਤੇ ਹੀ ਉਥੇ ਨਾਕਾ ਲਗਾਏ ਪੁਲਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਕਾਬੂ ਕੀਤਾ ਗਿਆ।ਅਤੇ ਹੁਣ ਪੁਲਸ ਮੁਲਾਜ਼ਮਾਂ ਵਲੋਂ ਪੂਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ

ਅਤੇ ਹੋਰ ਵੀ ਕੁਝ ਅਜਿਹੇ ਸ਼ਖ਼ਸ ਸਾਹਮਣੇ ਆਉਣਗੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *