ਥਾਣੇ ‘ਚ ਆਈ ਜਨਾਨੀ ਨੂੰ ਥਾਣੇਦਾਰ ਨੇ ਬੋਲੇ ਅਜਿਹੇ ਬੋਲ,ਵਾਇਰਲ ਹੋਈ ਵੀਡੀਓ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਵਾਈ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਫ਼ਿਰੋਜ਼ਪੁਰ ਜਿੱਥੇ ਕਿ ੲਿਕ ਐਸਐਚਓ ਵੱਲੋਂ ਇਕ ਮਹਿਲਾ ਔਰਤ ਨੂੰ ਅਜਿਹੇ ਬਦਸਲੂਕੀ ਬੋਲ ਬੋਲੇਗੀ ਜਿਹੜੇ ਕਿ ਹੁਣ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਬੈਰਲ ਹੋ ਚੁੱਕੇ ਹਨ।ਤੁਹਾਨੂੰ ਦੱਸਦੀ ਕਿ ਸਫ਼ੈਦ ਕੱਪੜਿਆਂ ਵਿਚ ਖੜ੍ਹੀ ਇਹ ਮਹਿਲਾ ਕਾਂਗਰਸੀ ਮਹਿਲਾ ਪਾਰਟੀ ਦੀ ਲੀਡਰ ਹੈ ਜਿਹੜੀ ਕਿ ਕਿਸੇ ਕੰਮਕਾਜ ਲਈ ਥਾਣੇ ਵਿੱਚ ਕਿਸੇ ਦੀ ਸੁਣਵਾਈ ਲਈ ਗਈ ਸੀ

ਅਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਉਸ ਨੇ ਜਦੋਂ ਉੱਥੇ ਜਾ ਕੇ ਥਾਣਾ ਦੇ ਇੰਚਾਰਜ ਨਾਲ ਗੱਲ ਕੀਤੀ ਤਾਂ ਉਹ ਉਨ੍ਹਾਂ ਨੂੰ ਅਜਿਹੇ ਬੋਲ ਬੋਲਣ ਲੱਗੇ ਜਿਹੜੇ ਕਿ ਸੁਣਨ ਯੋਗ ਵੀ ਨਹੀਂ ਸਨ,ਅਤੇ ਤੁਹਾਨੂੰ ਦੱਸਦੀਏ ਕਿ ਮਿਲੀ ਜਾਣਕਾਰੀ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਜਦੋਂ ਥਾਣੇ ਰਿਪੋਰਟ ਦਰਜ ਕਰਵਾਉਣੀ ਸ਼ੁਰੂ ਕੀਤੀ ਤਾਂ ਉਸ ਮਹਿਲਾ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ

ਕਿ ਉਸ ਥਾਣੇਦਾਰ ਦੀ ਸ਼ਰਾਬ ਪੀਤੀ ਹੋਈ ਸੀ।ਅਤੇ ਉਹੋ ਜਿਹੇ ਬੋਲ ਬੋਲ ਰਿਹਾ ਸੀ ਜਿਹੜੀ ਕਿ ਜ਼ਿਕਰਯੋਗ ਕਰਨ ਵੀ ਨਹੀਂ ਹਨ,ਅਤੇ ਹੁਣ ਤੁਹਾਨੂੰ ਦੱਸਦੀ ਕਿ ਉਸ ਮਹਿਲਾ ਨੂੰ ਮੀਡੀਆ ਅੱਗੇ ਸਾਹਮਣੇ ਆ ਕੇ ਇਹ ਸਾਰੀ ਕਹਾਣੀ ਦੱਸੀ,ਅਤੇ ਹੁਣ ਪ੍ਰਸ਼ਾਸਨ ਵੱਲੋਂ ਵੀ ਉਸ ਉੱਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ,ਉਸ ਔਰਤ ਨੇ ਕਿਹਾ ਕਿ ਅਸੀਂ ਤਾਂ ਕਿਸੇ ਲਈ ਅਤੇ ਕਿਸੇ ਦੇ ਕੰਮਾਂਕਾਰਾਂ ਲਈ ਥਾਣੇ ਜਾਂ ਕਈ ਹੋਰ ਕਿਤੇ ਹੋਰ ਜਾਣਾ ਹੀ ਹੁੰਦਾ ਹੈ ਕਿਉਂਕਿ ਸੀ ਲੋਕਾਂ ਦੇ ਕੰਮਾਂ ਲਈ ਹੀ ਲੀਡਰ ਚੁਣੇ ਗਏ ਹਾਂ

ਪਰ ਇਸ ਥਾਣੇਦਾਰ ਨੇ ਸਾਡੇ ਨਾਲ ਕੁਝ ਅਜਿਹੇ ਬਦਸਲੂਕੀ ਸਲੂਕ ਕੀਤਾ ਕੀ ਜੋ ਜ਼ਿਕਰਯੋਗ ਵੀ ਨਹੀਂ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁ ਮਿੰਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *