ਇਨ੍ਹਾਂ ਲੁਟੇਰਿਆਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ,ਮੌਕੇ ਤੇ ਕੀਤੇ ਗਏ ਕਾਬੂ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਸ ਤੇ ਆਏ ਹੋ ਤਾਂ ਲਾਇਕ ਦਾ ਬਟਣ ਜ਼ਰੂਰ ਦਬਾਏ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਦੋਸਤੋ ਤੁਹਾਨੂੰ ਦੱਸਦੀ ਕਿ ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਸ੍ਰੀ ਮੁਕਤਸਰ ਸਾਹਿਬ ਤੋਂ ਜਿੱਥੋਂ ਦੇ ਇੱਕ ਸਰਕਾਰੀ ਲੇਡੀ ਡਾਕਟਰ ਨਾਲ ਕੁਝ ਨਕਾਬਪੋਸ਼ ਦੋਸ਼ੀਆਂ ਵੱਲੋਂ ਅਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਤਿੰਨ ਨਕਾਬਪੋਸ਼ ਜਿਨ੍ਹਾਂ ਵਿੱਚੋਂ ਇੱਕ ਦੀ ਪਤਨੀ ਦੇ ਬੱਚਾ ਹੋਣ ਵਾਲਾ ਸੀ ਅਤੇ ਹੈਰਾਨੀ ਦੀ ਗੱਲ ਇਹ ਹੈ

ਕਿ ਉਸ ਲੇਡੀ ਡਾਕਟਰ ਕੋਲ ਹੀ ਉਸ ਦੀ ਪਤਨੀ ਨੂੰ ਲਿਜਾਇਆ ਜਾਂਦਾ ਹੈ ਅਤੇ ਜ਼ਿਆਦਾ ਉਸ ਦੇ ਪਰਿਵਾਰ ਦਾ ਇਲਾਜ ਚੱਲ ਰਿਹਾ ਹੁੰਦਾ ਹੈ ਤਾਂ ਬਾਹਰ ਦੁਬਈ ਵਿੱਚ ਬੈਠੇ ਉਨ੍ਹਾਂ ਦੇ ਹੀ ਇਕ ਦੋਸਤ ਵੱਲੋਂ ਉਸ ਲੇਡੀ ਡਾਕਟਰ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਹਨ।ਅਤੇ ਫੋਨ ਕਰਕੇ ਕਿਹਾ ਜਾਂਦਾ ਹੈ ਕਿ ਇਨ੍ਹਾਂ ਨੂੰ ਇੰਨੇ ਲੱਖ ਰੁਪਏ ਦਿੱਤਾ ਜਾਵੇ ਨਹੀਂ ਤਾਂ ਤੇਰੀ ਮਾਸੂਮ ਬੱਚਿਆਂ ਨੂੰ ਵੀ ਅਜਿਹਾ ਭੁਗਤਣਾ ਪਵੇਗਾ,ਅਤੇ ਉਸ ਨੇ ਕਿਹਾ

ਕਿ ਅਗਰ ਜੇ ਕਿਸੇ ਨੂੰ ਇਸ ਦੀ ਭਿਣਕ ਵੀ ਲੱਗੀ ਤਾਂ ਤੁਹਾਡੇ ਨਾਲ ਬਹੁਤ ਜ਼ਿਆਦਾ ਬੁਰਾ ਹੋਵੇਗਾ ਪਰ ਉਸ ਲੇਡੀ ਡਾਕਟਰ ਨੇ ਹਿੰਮਤ ਕਰਦਿਆਂ ਕਿਵੇਂ ਨਾ ਕਿਵੇਂ ਰਹੀ ਸਾਰੀ ਗੱਲ ਪੁਰਖ ਪ੍ਰਸ਼ਾਸਨ ਅੱਗੇ ਰੱਖੀ।ਅਤੇ ਪੁਲਸ ਪ੍ਰਸ਼ਾਸਨ ਵੱਲੋਂ ਇਸ ਤੇ ਪੂਰੀ ਜ਼ੋਰਦਾਰ ਕਾਰਵਾਈ ਕੀਤੀ ਗਈ ਅਤੇ ਉਹ ਤਿੰਨੋਂ ਵਿਅਕਤੀਆਂ ਨੂੰ ਮੌਕੇ ਤੇ ਹੀ ਗ੍ਰਿਫ਼ਤਾਰ ਕੀਤਾ ਗਿਆ।ਅਤੇ ਤੁਹਾਨੂੰ ਦੱਸ ਦਈਏ ਕਿ ਇਹ ਸਾਰੀ ਘਟਨਾ ਵਿੱਚ

ਉਸ ਦਵਾਈ ਵਿੱਚ ਬੈਠੇ ਉਨ੍ਹਾਂ ਦੇ ਦੋਸਤ ਵੱਲੋਂ ਸਾਰੀ ਕਾਰਵਾਈ ਕੀਤੇ ਜਾਣ ਤੇ ਹੁਣ ਉਸ ਉੱਤੇ ਵੀ ਪੂਰੀ ਤਰ੍ਹਾਂ ਕਾਰਵਾਈ ਕੀਤੀ ਜਾਵੇਗੀ।ਅਤੇ ਪੁਲਸ ਪ੍ਰਸ਼ਾਸਨ ਵੱਲੋਂ ਹੀ ਸਾਰਾ ਮਾਮਲਾ ਦਰਜ ਕਰ ਲਿਆ ਗਿਆ ਹੈ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *