ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖ਼ਬਰਾਂ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਤਾਜ਼ਾ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿੱਚ ਕੀਤੇ ਗਏ ਵੱਡੇ ਐਲਾਨਾਂ ਬਾਰੇ ,ਅਤੇ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਤੁਹਾਡੇ ਅੱਗੇ ਚਰਚਾ ਕਰਾਂਗੇ,ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ

ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਅੱਜ ਦੀਆਂ ਤਾਜ਼ਾ ਖ਼ਬਰਾਂ ਇਸ ਪ੍ਰਕਾਰ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਦਿੱਤਾ ਅਸਤੀਫ਼ਾ ,ਆਪਣੀ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ,ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੇ ਇਕ ਨਵੀਂ ਪਾਰਟੀ ਆਪਣੀ ਖੁਦ ਤੋਂ ਬਣਾਉਣ ਦਾ ਐਲਾਨ ਕਰ ਦਿੱਤਾ।ਕਾਂਗਰਸ ਵੱਲੋਂ ਬਿਜਲੀ ਸਸਤੀ ਕਰਨ ਤੇ ਅਕਾਲੀ ਦਲ ਦਾ ਐਲਾਨ,

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੋਸਤੋ ਪੰਜਾਬ ਸਰਕਾਰ ਵੱਲੋਂ ਆਏ ਦਿਨ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਤੁਹਾਨੂੰ ਪਤਾ ਹੀ ਹੈ ਕਿ ਚੀਨੀ ਸਰਕਾਰ ਨੇ ਹੁਣ ਤਿੰਨ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਸਸਤੀ ਕਰਦਿਆਂ ਹੋਇਆਂ ਇਹ ਐਲਾਨ ਕੀਤੇ ਹਨ।ਪੰਜਾਬ ਪੁਲਸ ਚ ਕਾਂਸਟੇਬਲਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ,ਦੱਸ ਨਵੰਬਰ ਤੋਂ ਬੀ ਏ ਪੀ ਚ ਸ਼ੁਰੂ।

ਪੈਟਰੋਲ ਅਤੇ ਡੀਜ਼ਲ ਦੀ ਟੈਂਸ਼ਨ ਖਤਮ-ਇੱਕ ਵਾਰ ਚਾਰਜ ਕਰਨ ਤੇ ਪੰਜ ਸੌ ਵੀਹ ਕਿਲੋਮੀਟਰ ਚੱਲੇਗੀ ਇਨੋਵਾ ਵਰਗੀ ਵੱਡੀ ਗੱਡੀ।ਜਾਣੋ ਕੀਮਤ ਅਤੇ ਫੀਚਰ।ਤੁਹਾਨੂੰ ਪਤਾ ਹੀ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਆਮ ਜਨਤਾ ਤੇ ਲੋਕਾਂ ਦਾ ਬੁਰਾ ਹਾਲ ਹੋਇਆ ਹੈ ਕਿਉਂਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਮਹਿੰਗੀਆਂ ਹੋ ਚੁੱਕੀਆਂ ਹਨ ਕਿ ਹੁਣ ਸਫ਼ਰ ਕਰਨਾ ਬਹੁਤ ਜ਼ਿਆਦਾ ਮਹਿੰਗਾ ਹੋ ਚੁੱਕਿਆ ਹੈ ਅਤੇ ਹੁਣ ਇਕ ਕੰਪਨੀ ਵੱਲੋਂ ਅਜਿਹੀ ਗੱਡੀ ਕੱਢੀ ਗਈ ਹੈ।

ਜਿਹੜੀ ਕਿ ਪੰਜ ਸੌ ਵੀਹ ਕਿਲੋਮੀਟਰ ਚੱਲੇਗੀ ਇੱਕ ਵਾਰ ਉਸ ਗੱਡੀ ਨੂੰ ਚਾਰਜ ਕਰਨ ਤੇ ।ਕਾਂਗਰਸ ਚ ਮੁੜ ਧਮਾਕਾ,ਸਿੱਧੂ ਦਾ ਬਿਆਨ ਸੁਣਦਿਆਂ ਹੀ ਗੁੱਸੇ ਚ ਮੁੱਖ ਮੰਤਰੀ ਚੰਨੀ ਦਾ ਵੱਡਾ ਐਕਸ਼ਨ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *