ਸੁਰੱਖਿਆ ਗਾਰਡ ਨੇ ਕਿਵੇਂ ਇਨ੍ਹਾਂ ਲੁਟੇਰਿਆਂ ਤੋਂ ਬਚਾਈ ਕੰਪਨੀ,ਕਿਵੇਂ ਗੋ ਲੀ ਆਂ ਨਾਲ ਕੀਤੇ ਢੇਰ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਇਹ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋਤਾਂ ਹਨ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿਲ ਦੇ ਰਹੀਏ,

ਦੋਸਤੋ ਤੁਹਾਨੂੰ ਦੱਸ ਦਈਏ ਕਿ ਸਾਡੇ ਸਮਾਜ ਵਿੱਚ ਹੁਣ ਚੋਰੀ ਦੀਆਂ ਲੁੱਟਾਂ ਖੋਹਾਂ ਵਾਰਦਾਤਾਂ ਆਏ ਦਿਨ ਹੀ ਮੁੱਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਅਤੇ ਤੁਹਾਨੂੰ ਦੱਸਦੀਏ ਕਿ ਅਜਿਹੇ ਕੰਮਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਵੱਲੋਂ ਕਿਸੇ ਨਾ ਕਿਸੇ ਪੱਖੋਂ ਅਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ, ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਲੁਧਿਆਣਾ ਜਿਥੇ ਇਕ ਇਕ ਫਾਇਨਾਂਸ ਕੰਪਨੀ ਵਿਚ

ਕੁੱਝ ਨਕਾਬਪੋਸ਼ ਲੁਟੇਰਿਆਂ ਨੇ ਦਿਨ ਦਿਹਾੜੇ ਹੀ ਅਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ,ਵੀਡੀਓ ਵਿੱਚ ਦਿਖਾਈ ਦੇ ਰਿਹਾ ਉਸ ਕੰਪਨੀ ਦਾ ਸੁਰੱਖਿਆ ਗਾਰਡ ਨੇ ਆਪਣੀ ਦਲੇਰੀ ਅਤੇ ਹਿੰਮਤ ਨਾਲ ਉਨ੍ਹਾਂ ਨੂੰ ਕੁਝ ਸਮੇਂ ਲਈ ਰੋਕ ਰੱਖਿਆ ਅਤੇ ਉਸ ਨੇ ਉਸ ਕੰਪਨੀ ਦੇ ਗੇਟ ਵੀ ਬੰਦ ਕਰ ਦਿੱਤੇ,ਪਰ ਉਹ ਜ਼ਿਆਦਾ ਹੋਣ ਕਰਕੇ ਉਸ ਨਾਲ ਬੜੇ ਲੰਬੇ ਸਮੇਂ ਤੱਕ ਜੱਦੋ ਜਹਿਦ ਹੁੰਦੀ ਰਹੀ ਪਰ ਉਸ ਸੁਰੱਖਿਆ ਗਾਰਡ ਨੇ ਆਪਣੀ ਬੰ ਦੂ ਕ ਦੀ ਨੋਕ ਤੇ ਇਕ ਨੂੰ ਮਾ-ਰ ਗਿਰਾਇਆ,

ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਸਾਫ ਜ਼ਾਹਰ ਕਰਦੀਆਂ ਹਨ ਕਿ ਕਿਵੇਂ ਸੁਰੱਖਿਆ ਕਰਮਚਾਰੀ ਨੇ ਆਪਣੀ ਬਹਾਦਰੀ ਨਾਲ ਉਨ੍ਹਾਂ ਨਕਾਬਪੋਸ਼ ਲੁਟੇਰਿਆਂ ਨੂੰ ਕਿਵੇਂ ਉਸ ਕੰਪਨੀ ਦੇ ਅੰਦਰ ਹੀ ਰੋਕ ਰੱਖਿਆ ।ਅਤੇ ਤੁਹਾਨੂੰ ਦੱਸਦੀ ਕਿਸ ਸੁਰੱਖਿਆ ਕਰਮਚਾਰੀ ਨੇ ਜਦੋਂ ਛੱਡ ਰਕੁਲ ਕੇਂਦਰ ਦੀ ਵਾਰਦਾਤ ਨੂੰ ਦੇਖਣਾ ਸਮਝਿਆ ਤਾਂ ਉਨ੍ਹਾਂ ਨੇ ਉਸ ਕਰਮਚਾਰੀ ਨੂੰ ਬੰਦੂਕ ਦਿਖਾਈ ਅਤੇ ਉਸ ਕਰਮਚਾਰੀ ਨੇ ਆਪਣੀ ਸੁਰੱਖਿਆ

ਨੂੰ ਨਜ਼ਰ ਰੱਖਦੇ ਹੋਏ ਉਨ੍ਹਾਂ ਦੇ ਇੱਕ ਲੁਟੇਰੇ ਤੇ ਗੋ ਲੀ ਚਲਾ ਦਿੱਤੀ ਅਤੇ ਉਹ ਮੌਕੇ ਤੇ ਹੀ ਢੇਰ ਹੋ ਗਿਆ।ਜਦਕਿ ਦੱਸਿਆ ਜ਼ਾਹਰ ਹੈ ਕਿ ਇਸ ਜੱਦੋਜਹਿਦ ਚੱਲ ਰਹੀ ਲੜਾਈ ਵਿੱਚ ਦੋ ਲੁਟੇਰੇ ਭੱਜਣ ਵਿਚ ਕਾਮਯਾਬ ਹੋ ਚੁੱਕੇ ਹਨ ।ਅਤੇ ਹੋਰ ਕੁਝ ਵੱਡੀ ਵਾਰਦਾਤ ਨੂੰ ਅਤੇ ਉਥੋਂ ਦੀ ਲੁੱਟਖੋਹ ਨੂੰ ਇਸ ਕਰਮਚਾਰੀ ਨੇ ਆਪਣੀ ਬਹਾਦਰੀ ਨਾਲ ਹੋਣ ਤੋਂ ਬਚਾ ਲਿਆ।ਕਿਉਂਕਿ ਇਹ ਫਾਇਨਾਂਸ ਕੰਪਨੀ ਵਿਚ ਆਏ ਲੁਟੇਰੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ ।

ਅਤੇ ਓਸ ਸੁਰੱਖਿਆ ਕਰਮਚਾਰੀ ਨੇ ਕੰਪਨੀ ਵਿਚ ਲੁੱਟ ਦੀ ਵਾਰਦਾਤ ਨੂੰ ਹੋਣ ਤੋਂ ਬਚਾਇਆ ਅਤੇ ਹੁਣ ਤੁਸੀਂ ਦੱਸੋ ਇਸ ਸੁਰੱਖਿਆ ਕਰਮਚਾਰੀ ਬਾਰੇ ਤੁਹਾਡੀ ਨਿੱਜੀ ਰਹਿ ਕੀ ਹੈ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਅਸੀਂ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.