ਸਹੁਰੇ ਪਰਿਵਾਰ ਵਿਆਹੀ ਲੜਕੀ ਨਾਲ ਹੋਇਆ ਅਜਿਹਾ ਕਾਰਾ,ਜਿਸ ਨੂੰ ਵੇਖ ਤੁਸੀਂ ਵੀ ਰਹਿ ਜਾਵੋਗੇ ਹੈਰਾਨ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇੰਨਾ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ ਦੋਸਤੋ ਅਸੀਂ ਸਮਾਜ ਵਿੱਚ ਅਕਸਰ ਹੀ ਸੁਣਦੇ ਹਾਂ

ਕਿ ਦਾਜ ਦਹੇਜ ਨੂੰ ਲੈ ਕੇ ਕੁੜੀ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਤੰਗ ਕੀਤਾ ਜਾਂਦਾ ਹੈ ਅਜਿਹੀ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਬਟਾਲਾ ਸ਼ਹਿਰ ਤੋਂ ਜਿੱਥੇ ਇੱਕ ਕੁੜੀ ਦਾ ਵਿਆਹ ਨੂੰ ਹੋਏ ਸੱਤ ਅੱਠ ਸਾਲ ਹੋ ਚੁੱਕੇ ਸਨ ਉਸ ਦੇ ਭਰਾ ਵੱਲੋਂ ਦਿੱਤੇ ਗਏ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਸੱਤ ਅੱਠ ਸਾਲ ਤੋਂ ਹੀ ਕੁਝ ਅਜਿਹੇ ਆਪਸੀ ਕਲੇਸ਼ਾਂ ਕਾਰਨ ਉਨ੍ਹਾਂ ਵਿੱਚ ਲੜਾਈ ਝਗੜਾ ਰਹਿੰਦਾ ਸੀ

ਅਤੇ ਕਦੀ ਵੀ ਅਜਿਹਾ ਤਾਂ ਨਹੀਂ ਹੋਇਆ ਕਿ ਉਹ ਪੁਲੀਸ ਕੇਸ ਬਣ ਗਿਆ ਹੋਵੇ ਪਰ ਕੁਝ ਅਜਿਹੇ ਮਾਮਲਿਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਸਾਹਮਣੇ ਆਉਂਦਾ ਸੀ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਕੁੜੀ ਦੇ ਭਰਾ ਵੱਲੋਂ ਦੱਸਿਆ ਗਿਆ ਕਿ ਉਸ ਦੀ ਭੈਣ ਦੀ ਤਬੀਅਤ ਖ਼ਰਾਬ ਹੋਣ ਜਾਣ ਕਾਰਨ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਜਦੋਂ ਹੀ ਉਸ ਦੀ ਹਾਲਤ ਕੁਝ ਵਧੀਆ ਸੁਧਾਰ ਆਉਂਦਾ ਹੈ।

ਤਾਂ ਜਦੋਂ ਉਹ ਘਰ ਜਾਂਦੇ ਹਨ ਤਾਂ ਕੁਝ ਅਜਿਹੇ ਲੜਾਈ ਝਗੜੇ ਕਾਰਨ ਉਸ ਦੀ ਭੈਣ ਦੀ ਮੌ ਤ ਹੋ ਜਾਂਦੀ ਹੈ।ਲੜਕੀ ਦੇ ਭਰਾ ਵੱਲੋਂ ਸੇਧ ਦਿੰਦਾ ਹੈ ਕਿ ਇਸ ਦੀ ਮੌਤ ਦਾ ਕਾਰਨ ਇਹ ਹੈ ਕਿ ਇਸ ਦੇ ਸਹੁਰੇ ਪਰਿਵਾਰ ਨੇ ਹੀ ਇਸ ਨੂੰ ਮਾ ਰਿ ਆ ਹੈ ।ਅਤੇ ਜਦੋਂ ਉਸ ਨੂੰ ਗ਼ਰੀਬੀ ਦੇ ਹਸਪਤਾਲ ਵਿੱਚ ਲਿਜਾਇਆ ਜਾਂਦਾ ਹੈ ਤਾਂ ਜਦੋਂ ਕੁੜੀ ਦੇ ਪੇਕੇ ਪਰਿਵਾਰ ਨੂੰ ਇਸ ਦੀ ਭਣਕ ਲੱਗਦੀ ਹੈ ਤਾਂ ਉਸ ਦਾ ਸਾਰਾ ਪਰਿਵਾਰ ਹੀ ਉੱਥੇ ਆਉਂਦਾ ਹੈ ਪਰ ਮੌਕੇ ਤੇ ਕੁੜੀ ਦਾ ਸਹੁਰਾ ਪਰਿਵਾਰ ਭੱਜ ਜਾਂਦਾ ਹੈ।

ਕੁੜੀ ਦੇ ਪੇਕੇ ਪਰਿਵਾਰ ਵੱਲੋਂ ਉਸ ਦੀ ਡੈੱਡ ਬਾਡੀ ਨੂੰ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਜਾਂਦਾ ਹੈ ਅਤੇ ਪੋਸਟਮਾਰਟਮ ਲਈ ਰੱਖਿਆ ਜਾਂਦਾ।ਅਤੇ ਹੁਣ ਉਸ ਦੀ ਪੂਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਉਸ ਦੇ ਸਹੁਰਾ ਪਰਿਵਾਰ ਤੇ ਵੀ ਕੇਸ ਦਰਜ ਕਰ ਲਿਆ ਗਿਆ ਹੈ ਪੁਲੀਸ ਪ੍ਰਸ਼ਾਸਨ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.