ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖ਼ਬਰਾਂ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿੱਚ ਕੀਤੇ ਗਏ ਪੰਜਾਬ ਦੀ ਸਰਕਾਰ ਵੱਲੋਂ ਵੱਡੇ ਐਲਾਨਾਂ ਬਾਰੇ,ਅਤੇ ਹੋਰ ਕੁਝ ਵੱਡੀਆਂ ਗਤੀਵਿਧੀਆਂ ਨੂੰ ਲੈ ਕੇ ਜਿਥੇ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਈ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਅੱਜ ਦੀਆਂ ਤਾਜ਼ਾ ਖ਼ਬਰਾਂ ਇਸ ਪ੍ਰਕਾਰ ਹਨ। ਸਿੰਧੂ ਬਾਰਡਰ ਪਹੁੰਚੇ ਬੱਬੂ ਮਾਨ ਨੇ ਕਿਸਾਨਾਂ ਚ ਭਰਿਆ ਜੋਸ਼,ਪੀਐਮ ਮੋਦੀ ਨੂੰ ਵੀ ਲਿਆ ਨਿਸ਼ਾਨੀ ਚ ਦੋਸਤੋ ਤੁਹਾਨੂੰ ਦੱਸ ਦਈਏ ਕਿ ਇਸ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਿੰਧੂ ਬਾਰਡਰ ਤੇ ਪਹੁੰਚੇ ਪੰਜਾਬੀ ਕਲਾਕਾਰ ਬੱਬੂ ਮਾਨ ਨੇ ਕਿਸਾਨਾਂ ਵਿਚ ਜੋਸ਼ ਭਰਦਿਆਂ ਹੋਇਆਂ ਉਨ੍ਹਾਂ ਦੇ ਹੱਕਾਂ ਸੱਚਾਈ ਦੀ ਗੱਲ ਕੀਤੀ।

EPFO:ਸਰਕਾਰ ਨੇ ਪੀਐਫ ਖਾਤੇ ਚ ਟਰਾਂਸਫਰ ਕੀਤਾ ਵਿਆਜ ਦਾ ਪੈਸਾ,ਅਡਵਾਂਸ ਕਢਾਉਣ ਲਈ ਅਪਣਾਓ ਇਹ ਤਰੀਕਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ:ਵਿਦਿਆਰਥੀ ਪੀਐਮਐਸ ਲਈ ਤੀਹ ਤਕ ਪੋਰਟਲ ਕਰਨ ਤੇ ਅਪਲਾਈ।ਸੋਨੀਆ ਗਾਂਧੀ ਨੇ ਮਨਜ਼ੂਰ ਕੀਤਾ ਕੈਪਟਨ ਦਾ ਅਸਤੀਫ਼ਾ ,ਕਾਂਗਰਸ ਨਾਲੋਂ ਟੁੱਟਿਆ ਸਾਲਾਂ ਪੁਰਾਣਾ ਨਾਤਾ,ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਪਾਰਟੀ ਵਿੱਚ ਆਪਸੀ ਕੁਝ ਕਲੇਸ਼ਾਂ ਕਰਕੇ ਆਏ ਦਿਨ ਹੀ ਕੁਝ ਨਵੇਂ ਵੱਡੇ ਫ਼ਸਾਦ ਖੜ੍ਹੇ ਹੁੰਦੇ ਸਨ।

ਇਨ੍ਹਾਂ ਨੂੰ ਨਜ਼ਰ ਵਿਚ ਰੱਖਦਿਆਂ ਹੋਇਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਅੱਜ ਹੁਣ ਉਸ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ।ਦੀਵਾਲੀ ਤੇ ਸੋਨੇ ਦੀਆਂ ਕੀਮਤਾਂ ਚ ਆਈ ਭਾਰੀ ਗਿਰਾਵਟ ਸੋਨੇ ਦੀਆਂ ਕੀਮਤਾਂ ਅਤੇ ਹੋਰ ਕੁਝ ਅਜਿਹੇ ਵੱਡੇ ਸਾਮਾਨ ਦੀਆਂ ਕੀਮਤਾਂ ਨੂੰ ਲੈ ਕੇ ਇਸ ਵਿੱਚ ਦੀਵਾਲੀ ਦੇ ਮੌਕੇ ਤੇ ਭਾਰੀ ਗਿਰਾਵਟ ਆਈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਬੋਲੇ ਰਾਕੇਸ਼ ਟਿਕੈਤ-ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕੀਤੀ ਕਟੌਤੀ।ਸੀਬੀਐੱਸਈ ਨਵੰਬਰ ਦੇ ਪਹਿਲੇ ਹਫ਼ਤੇ ਜਾਰੀ ਕਰੇਗਾ ਐਡਮਿਟ ਕਾਰਡ ਜਾਣੋ ਪੂਰੀ ਜਾਣਕਾਰੀ’ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.