ਪਾਪੀਆਂ ਨੇ ਦੀਵਾਲੀ ਤੋਂ ਪਹਿਲਾਂ ਵਿਹੜੇ “ਚ ਵਿਛਾਏ ਸੱ ਥ ਰ, ਵੇਖੋ ਭਿਆਨਕ ਮੰਜ਼ਰ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆੇਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਈ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਦੋਸਤੋ ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ ਜ਼ਿਲ੍ਹਾ ਫ਼ਿਰੋਜ਼ਪੁਰ ਜਿੱਥੋਂ ਦੇ ਪਿੰਡ ਬੀਰੋਕੇ ਦੇ ਵਿੱਚ ਸਵੇਰ ਦੀ ਵੇਲੇ ਅਜਿਹਾ ਵੱਡਾ ਕਾਰਾ ਹੋਇਆ ਜਿਸ ਨੂੰ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਜਿੱਥੇ ਕਿ ਇੱਕ ਪਰਿਵਾਰ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਸ ਘਟਨਾ ਨੇ ਇਕ ਦੂਜੇ ਧੜੇ ਨੇ ਉਨ੍ਹਾਂ ਤੇ ਆ ਕੇ ਸਵੇਰੇ ਸਵੇਰੇ ਹੀ ਅਚਾਨਕ ਗੋ ਲੀ ਆਂ ਨਾਲ ਮੀਂਹ ਵਰ੍ਹਾ ਦਿੱਤਾ,ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ

ਕਿ ਦੂਜੇ ਧੜੇ ਦੇ ਘੱਟੋ ਘੱਟ ਤੀਹ ਚਾਲੀ ਆਦਮੀ ਸਨ ਜਿਨ੍ਹਾਂ ਨੇ ਸਾਡੇ ਸਵੇਰੇ ਸਵੇਰੇ ਆ ਕੇ ਘਰ ਦਾ ਮੀਟਰ ਬਿਜਲੀ ਪੱਟ ਹਨੇਰਾ ਕਰਕੇ ਸਾਡੇ ਉੱਤੇ ਅਚਾਨਕ ਹਮਲਾ ਕਰ ਦਿੱਤਾ,ਜਿਸ ਨਾਲ ਉਨ੍ਹਾਂ ਦੇ ਪਰਿਵਾਰ ਨੇ ਕਿਹਾ ਕਿ ਉਹ ਆਪਣੇ ਬਾਲ ਬੱਚੇ ਨੂੰ ਲੈ ਕੇ ਮਸਾਂ ਹੀ ਭੱਜੇ ਹਨ ਅਤੇ ਉਨ੍ਹਾਂ ਦੇ ਕੁਝ ਵਿਅਕਤੀਆਂ ਨੇ ਆਪਣੀ ਜਾਨ ਬਚਾਉਂਦਿਆਂ ਹੋਇਆਂ ਭੱਜਦਿਆਂ ਦੌਰਾਨ ਉਨ੍ਹਾਂ ਦੇ ਗੋਲੀਆਂ ਵੱਜੀਆਂ ਤੇ ਮੌਕੇ ਤੇ ਹੀ ਕੁਝ ਢੇਰ ਹੋ ਗਏ,

ਅਤੇ ਕੁਝ ਪਰਿਵਾਰ ਦੇ ਮੈਂਬਰ ਗੰਭੀਰ ਹਾਲਤ ਵਿਚ ਹਨ।ਅਤੇ ਤੁਹਾਨੂੰ ਦੱਸਦੀ ਹੈ ਕਿ ਇਹ ਮਾਂ ਪਸਾਰਾ ਸੀ ਇਕ ਜੱਦੀ ਜ਼ਮੀਨ ਨੂੰ ਲੈ ਕੇ ਜਿਥੇ ਕਿ ਉਸ ਪਰਿਵਾਰ ਨੇ ਕਿਹਾ ਕਿ ਉਹ ਸਾਡੇ ਉੱਤੇ ਪਹਿਲਾਂ ਤੋਂ ਹੀ ਕੁਝ ਸਮੇਂ ਤੋਂ ਅੱਖ ਰੱਖ ਰਹੇ ਸਨ ਅਤੇ ਹੁਣ ਉਨ੍ਹਾਂ ਨੇ ਜਾਣਗੇ ਸਾਡੇ ਸਾਰੇ ਪਰਿਵਾਰ ਉੱਤੇ ਹਮਲਾ ਕਰਦਿਆਂ ਦੌਰਾਨ ਇਹੀ ਕੁਝ ਵੱਡਾ ਹਾਦਸਾ ਵਾਪਰਿਆ,ਉਸ ਪਰਿਵਾਰ ਦੀਆਂ ਔਰਤਾਂ ਨੇ ਦੱਸਿਆ ਕਿ ਅਸੀਂ ਮਸਾਂ ਹੀ ਆਪਣੇ ਬਾਲ ਬੱਚੇ ਨੂੰ ਲੈ ਕੇ ਇੱਥੋਂ ਭੱਜਣ ਵਿੱਚ ਸਫ਼ਲ ਹੋਈਆਂ

ਅਤੇ ਉਨ੍ਹਾਂ ਨੇ ਸਾਡੇ ਉੱਤੇ ਸ਼ਰ੍ਹੇਆਮ ਹੀ ਗੋ ਲੀ ਆਂ ਚਲਾਈਆਂ,ਅਤਿ ਉਸ ਪਰਿਵਾਰ ਦੀਆਂ ਔਰਤਾਂ ਨੇ ਦੱਸਿਆ ਕਿ ਉਨ੍ਹਾਂ ਉਤੇ ਪੁਲਸ ਪ੍ਰਸ਼ਾਸਨ ਵੱਲੋਂ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।ਤਾਂ ਜੋ ਉਸ ਪਰਿਵਾਰ ਨੂੰ ਇਨਸਾਫ ਮਿਲ ਸਕੇ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *