ਸਹੁਰੇ ਦਾ ਵਿਧਵਾ ਬਹੁੂ ਨਾਲ ਅਜਿਹਾ ਵੀਡੀਓ,ਜਿਸ ਨੂੰ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ !

Uncategorized

ਸਹੁਰੇ ਦੀ ਆਪਣੀ ਹੀ ਵਿਧਵਾ ਬਹੂ ਨਾਲ ਹੋਈ ਅਜਿਹੀ ਵੀਡੀਓ ਵਾਇਰਲ,ਦੇਖ ਕੇ ਹੈਰਾਨ ਰਹਿ ਜਾਵੋਗੇ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਏ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅੱਜ ਦੀ ਇਹ ਤਾਜ਼ਾ ਅਪਗਰੇਡ ਸਾਹਮਣੇ ਨਿਕਲ ਗਈ ਹੈ ਉੱਤਰ ਪ੍ਰਦੇਸ਼ ਜਿੱਥੇ ਇਕ ਪਿੰਡ ਵਿਚ ਇਕ ਸਹੁਰੇ ਪਰਿਵਾਰ ਵਿਚ ਵਿਆਹੀ ਇਕ ਵਿਧਵਾ ਬਹੂ ਦੇ ਨਾਲ ਅਜਿਹਾ ਸਲੂਕ ਕੀਤਾ ਜਾਂਦਾ ਜਿਸ ਨੂੰ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।

ਅਤੇ ਤੁਹਾਨੂੰ ਦੱਸਦੀ ਕਿ ਅਜਿਹਾ ਇਹ ਜੋ ਮਾਮਲਾ ਹੈ ਇਕ ਅਜਿਹੇ ਵਿਵਾਦ ਨੂੰ ਲੈ ਕੇ ਹੈ ਜਿਸ ਨੂੰ ਸੁਣ ਕੇ ਅਤੇ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ।ਕਿ ਆਖਿਰਕਾਰ ਇਕ ਵਿਧਵਾ ਬਹੂ ਦੇ ਨਾਲ ਵੀ ਇੱਕ ਸਹੁਰੇ ਵੱਲੋਂ ਅਜਿਹਾ ਸਲੂਕ ਕੀਤਾ ਜਾਣਾ ਚਾਹੀਦਾ ਹੈ ਕਿ ਨਹੀਂ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਕ ਘਰ ਵਿਚ ਵਿਆਹੀ ਨਵੀਂ ਬਹੂ ਵੀ ਇੱਕ ਧੀਆਂ ਵਾਂਗ ਹੀ ਹੁੰਦੀ ਹੈ।ਅਤੇ ਉਹ ਇੱਕ ਆਪਣੇ ਪਰਿਵਾਰ ਦੀ ਤਰ੍ਹਾਂ ਹੀ ਹੁੰਦੀ ਹੈ

ਜਿਸ ਨਾਲ ਸਾਨੂੰ ਮਿਲਵਰਤਨ ਨਾਲ ਰਹਿਣਾ ਚਾਹੀਦਾ ਹੈ ਅਤੇ ਉਸ ਦਾ ਆਦਰ ਸਨਮਾਨ ਕਰਨਾ ਚਾਹੀਦਾ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਅੱਗੇ ਬਾਂਸ ਨੂੰ ਵਧਾਉਣ ਲਈ ਹੀ ਔਰਤਾਂ ਦੀ ਭੂਮਿਕਾ ਵਧੇਰੇ ਹੁੰਦੀ ਹੈ ।ਹੁਣ ਤੁਸੀਂ ਹੀ ਦੱਸੋ ਕਿ ਅਜਿਹੇ ਕਰਨ ਤੇ ਸਾਨੂੰ ਅਜਿਹੀਆਂ ਵਿਧਵਾ ਔਰਤਾਂ ਨਾਲ ਅਜਿਹਾ ਸਲੂਕ ਕਰਨਾ ਚਾਹੀਦਾ ਹੈ ਕਿ ਨਹੀਂ ਤਾਂ ਹੁਣ ਤੁਸੀਂ ਹੀ ਦੱਸੋ ਕਿ ਇਨਸਾਨਾਂ ਵਿੱਚ ਹੁਣ ਇਨਸਾਨੀਅਤ ਨਾਂ ਦੀ ਕੋਈ ਚੀਜ਼ ਹੀ ਨਹੀਂ ਰਹੀ ਕਿਵੇਂ ਉਹ ਲੜਕੀ ਨੂੰ ਜ਼ੰਜੀਰਾਂ ਨਾਲ ਬੰਨ੍ਹ ਕੇ ਅਤੇ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਹੈ

ਅਤੇ ਉੱਥੋਂ ਦੇ ਲੋਕ ਇਕੱਠੇ ਹੋ ਜਾਂਦੇ ਹਨ।ਕਿਵੇਂ ਇਕ ਵਿਧਵਾ ਬਹੂ ਨਾਲ ਅਜਿਹਾ ਗੰ ਦਾ ਵਰਤਾਓ ਕੀਤਾ ਜਾਂਦਾ ਹੈ ਪਤੀ ਉਸ ਨੂੰ ਦੁਨੀਆਂ ਦੇ ਸਾਹਮਣੇ ਜ਼ ਲੀ ਲ ਕੀਤਾ ਜਾਂਦਾ ਹੈ।ਅਤੇ ਤੋਹਮਤਾਂ ਸਿਦੀਕੀ ਉਥੇ ਅਜਿਹੀ ਵੱਡੀ ਵਾਰਦਾਤ ਨੂੰ ਲੈ ਕੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਜਦੋਂ ਸਹੁਰੇ ਪਰਿਵਾਰ ਵੱਲੋਂ ਉਸ ਵਿਧਵਾ ਲੜਕੀ ਨੂੰ ਕੁੱਟਿਆ ਮਾਰਿਆ ਜਾ ਰਿਹਾ ਸੀ ਤਾਂ ਉਥੋਂ ਦੇ ਲੋਕਾਂ ਨੇ ਆ ਕੇ ਉਸ ਨੂੰ ਛੁਡਵਾਇਆ ਅਤੇ ਤੁਹਾਨੂੰ ਦੱਸ ਦਈਏ ਕਿ ਇਹ ਸਾਰੀਆਂ ਵੀਰੂ ਦੀਆਂ ਕਲਿੱਪਾਂ ਉੱਥੋਂ ਦੇ ਲੋਕਾਂ ਵੱਲੋਂ ਕੈਪਚਰ ਕੀਤੀਆਂ ਗਈਆਂ।

ਅਤੇ ਜਦੋਂ ਉਥੋਂ ਦੇ ਪੁਲੀਸ ਅਧਿਕਾਰੀਆਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉੱਥੇ ਉਨ੍ਹਾਂ ਨੇ ਮੌਕੇ ਤੇ ਆ ਕੇ ਹੀ ਜਾਂਚ ਪੜਤਾਲ ਕਰਦਿਆਂ ਦੌਰਾਨ ਉਸ ਦੇ ਸਹੁਰੇ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਤੇ ਕਾਰਵਾਈ ਕੀਤੀ ਗਈ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਕਿ ਇਹ ਮਾਮਲੇ ਦਾ ਕਾਰਨ ਇਹੀ ਸੀ ਕਿ ਉਨ੍ਹਾਂ ਵਿਚ ਸਹੁਰੇ ਅਤੇ ਬਹੁ ਵਿਚਕਾਰ ਵਿਚਕਾਰ ਦੁਕਾਨ ਦੇ ਮਾਮਲੇ ਨੂੰ ਲੈ ਕੇ ਇਹ ਤਕਰਾਰ ਬਣੀ ਹੋਈ ਸੀ,ਜਿਸ ਦਾ ਕਾਰਨ ਇਹ ਸੀ ਕਿ ਉਸ ਦਾ ਸਹੁਰਾ ਉਹ ਦੁਕਾਨ ਆਪਣੀ ਨਾ ਕਰਵਾਉਣਾ ਚਾਹੁੰਦਾ ਸੀ

ਪਰ ਤੁਹਾਨੂੰ ਦੱਸ ਦਈਏ ਕਿ ਉਸ ਲੜਕੀ ਦੇ ਪਤੀ ਦੀ ਮੌਤ ਹੋਣ ਜਾਣ ਕਾਰਨ ਉਹ ਸਾਰਾ ਖਰਚ ਆਪਣੇ ਪਰਿਵਾਰ ਦਾ ਉਸੇ ਦੁਕਾਨ ਤੋਂ ਹੀ ਚਲਾ ਰਹੀ ਸੀ,ਇਸੇ ਕਾਰਨ ਕਰਕੇ ਵਧਦੀ ਗਈ ਤਕਰਾਰ ਕਾਰਨ ਉਨ੍ਹਾਂ ਵਿਚ ਇਹ ਲੜਾਈ ਝਗੜੇ ਦਾ ਕਾਰਨ ਬਣਿਆ। ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਲਿੰਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *