ਛੋਟੀ ਜਿਹੀ ਲਾਪ੍ਰਵਾਹੀ ਨਾਲ ਵੇਖੋ, ਇਸ ਮੋਟਰਸਾਈਕਲ ਵਾਲੇ ਨਾਲ ਵਾਪਰਿਆ ਵੱਡਾ ਹਾਦਸਾ !

Uncategorized

ਜੋ ਲਾਪਰਵਾਹੀ ਇਸ ਮੋਟਰਸਾਈਕਲ ਵਾਲੇ ਨੇ ਕੀਤੀ,ਉਹ ਲਗਪਗ ਸਾਰੇ ਹੀ ਕਰਦੇ ਨੇ-ਅੰਜਾਮ ਦੇਖ ਕੇ ਲਓ ਸਬਕ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।ਦੋਸਤੋ ਤੁਹਾਨੂੰ ਪਤਾ ਹੀ ਹੈ

ਕਿ ਸਾਡੇ ਸਮਾਜ ਵਿੱਚ ਅਕਸਰ ਹੀ ਵੱਡੀਆਂ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਅਤੇ ਇਨ੍ਹਾਂ ਵੱਡੀਆਂ ਦੁਰਘਟਨਾਵਾਂ ਹੋਣ ਦਾ ਕਾਰਨ ਇਹੀ ਹੁੰਦਾ ਹੈ ਕਿ ਲੋਕਾਂ ਨੂੰ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਹੀ ਤੇਜ਼ੀ ਰਹਿੰਦੀ ਹੈ ਉਹ ਆਪਣੇ ਕੰਮਾਂ ਦੇ ਪ੍ਰਤੀ ਬੜੀ ਹੀ ਤੀਜੀ ਦਿਖਾਉਂਦੇ ਹਨ ਅਤੇ ਜਲਦ ਖੋਰੀਆਂ ਵਿੱਚ ਵਾਹਨ ਚਲਾਉਂਦੇ ਹਨ।ਅਤੇ ਤੁਹਾਨੂੰ ਪਤਾ ਹੀ ਹੈ ਕਿ ਭੀੜ-ਤਿੜਕੇ ਵਾਲੀਆਂ ਜਗ੍ਹਾ ਤੇ ਕੁਝ ਲੋਕ ਅਜਿਹੀਆਂ ਗੱਲਾਂ ਨੂੰ ਅੰਜਾਮ ਦਿੰਦੇ ਹਨ

ਜਿਸ ਨਾਲ ਸਾਰਿਆਂ ਨੂੰ ਹੀ ਉਸ ਦਾ ਮੁੱਖ ਦਰਵਾਜ਼ਾ ਭੁਗਤਣਾ ਪੈਂਦਾ ਹੈ ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਦੋਨੋਂ ਨੌਜਵਾਨ ਜਿੱਥੇ ਕਿੱਕ ਚੁਰਾਹੇ ਵਿੱਚ ਪੈਂਦੇ ਲਾਈਟਾਂ ਦੀ ਪ੍ਰਵਾਹ ਨਾ ਕਰਦਿਆਂ ਹੋਇਆਂ ਹੀ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਇਕ ਯੂ ਟਰਨ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਦਾ ਆਉਣ ਵਾਲੇ ਰਸਤੇ ਤੇ ਰੋਕ ਲਗਾਈ ਹੋਈ ਹੈ ਤਾਂ ਜੋ ਤੁਹਾਨੂੰ ਪਤਾ ਹੀ ਹੈ ਕਿ ਜਿਹੜੀਆਂ ਗ੍ਰੀਨ ਅਤੇ ਹਰੀਆਂ ਲਾਈਟਾਂ ਸਨ ਸਾਨੂੰ ਚਿਤਾਵਨੀ ਦਿੰਦੀਆਂ ਹਨ

ਕਿ ਚੱਲਣਾ ਹੈ ਜਾਂ ਰੁਕਣਾ ਹੈ ਉਨ੍ਹਾਂ ਦੀ ਨਾ ਪਰਵਾਹ ਕਰਦਿਆਂ ਹੋਇਆਂ ਇਹ ਦੋਹੇਂ ਵਿਅਕਤੀ ਯੂ ਟਰਨ ਲੈਣ ਦੀ ਕੋਸ਼ਿਸ਼ ਕਰਦੇ ਹਨ ਅਤੇ ਜ਼ਿਆਦਾ ਉਨ੍ਹਾਂ ਦੇ ਸਾਹਮਣੇ ਖੜ੍ਹਾ ਇੱਕ ਆਟੋਰਿਕਸ਼ੇ ਵਾਲਾ ਅਤੇ ਜਦੋਂ ਉਹ ਯੂ ਟਰਨ ਲੈਣ ਦੀ ਕੋਸ਼ਿਸ਼ ਕਰਦੇ ਹਨ ਤਾਂ ਸਾਹਮਣੇ ਆਉਂਦੀ ਇੱਕ ਬੱਸ ਨੇ ਉਨ੍ਹਾਂ ਨੂੰ ਇੰਨੀ ਜ਼ੋਰ ਦੀ ਟੱਕਰ ਮਾਰੀ ਤਾਂ ਉਨ੍ਹਾਂ ਨੂੰ ਪਛਾੜ ਕੇ ਦੂਰ ਸੁੱਟ ਦਿੱਤਾ।ਅਤਿ ਅਹਿਮ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਤੱਕ ਬੱਸ ਵਾਲੇ ਨੇ ਬੱਸ ਦੀਆਂ ਬਰੇਕਾਂ ਮਾਰੀਆਂ

ਤਾਂ ਉਦੋਂ ਤਕ ਤਾਂ ਉਨ੍ਹਾਂ ਵਿੱਚ ਉਹ ਬੱਸ ਵੱਜ ਚੁੱਕੀ ਸੀ ਕਿਉਂਕਿ ਅਚਾਨਕ ਹੀ ਉਹ ਆਏ ਇਕਦਮ ਉਸ ਬੱਸ ਦੇ ਮੂਹਰੇ,ਅਤੇ ਉਹ ਉਸ ਬੱਸ ਦਾ ਸ਼ਿਕਾਰ ਹੋ ਗਏ।ਅਤੇ ਇਸ ਮੋਟਰਸਾਈਕਲ ਚਲਾਉਣ ਵਾਲੇ ਵਿਅਕਤੀਆਂ ਨੇ ਸੋਚਿਆ ਹੋਵੇਗਾ ਕਿ ਸਾਡਾ ਕਿਸਮਤ ਸਾਥ ਦੇਵੇਗੀ ਪਰ ਅਜਿਹਾ ਕੁਝ ਸਮੇਂ ਲਈ ਹੀ ਹੁੰਦਾ ਹੈ ਅਤੇ ਇਸ ਤੋਂ ਤੁਹਾਨੂੰ ਵੀ ਸਬਕ ਲੈਣਾ ਚਾਹੀਦਾ ਹੈ ।

ਕਿ ਸਾਨੂੰ ਅਜਿਹੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਦਿਆਂ ਹੋਇਆਂ ਚੱਲਣਾ ਚਾਹੀਦਾ ਹੈ।ਤਾਂ ਜੋ ਅਸੀਂ ਇਸ ਵੱਡੀਆਂ ਦੁਰਘਟਨਾਵਾਂ ਤੋਂ ਬਚ ਸਕੀੇਏ।ਇਹ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *