ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖ਼ਬਰਾਂ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿੱਚ ਪੰਜਾਬ ਦੀ ਸਰਕਾਰ ਵੱਲੋਂ ਕੀਤੇ ਗਏ ਵੱਡੇ ਐਲਾਨਾਂ ਬਾਰੇ ਅਤੇ ਹੋਰ ਕੁਝ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ,ਖ਼ਬਰਾਂ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਅੱਜ ਦੀਆਂ ਤਾਜ਼ਾ ਖ਼ਬਰਾਂ ਇਸ ਪ੍ਰਕਾਰ ਹਨ,ਮੈਂ ਗਰੀਬ ਹਾਂ ਕਮਜ਼ੋਰ ਨਹੀਂ,ਸਿੱਧੂ ਨੂੰ ਚੰਨੀ ਦਾ ਸਿੱਧਾ ਜਵਾਬ, ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿੱਚ ਚੱਲ ਰਹੇ ਕੁਝ ਅਜਿਹੇ ਕਲੇਸ਼ਾਂ ਅਤੇ ਮਸਲਿਆਂ ਨੂੰ ਲੈ ਕੇ ਆਏ ਦਿਨ ਹੀ ਸਿੱਧੂ ਅਤੇ ਚੰਨੀ ਵਿਚਕਾਰ ਕੁਝ ਨਾ ਕੁਝ ਨਵੇਂ ਸਾਧ ਖਡ਼੍ਹੇ ਦੇਖਣ ਨੂੰ ਮਿਲਦੇ ਹਨ।ਸਰਕਾਰੀ ਦਫ਼ਤਰਾਂ ਵਿੱਚ ਇਸ ਤਰੀਕ ਤੋਂ ਖ਼ਤਮ ਹੋ ਰਹੀਆਂ ਹਨ,ਕਈ ਤਰ੍ਹਾਂ ਦੀਆਂ ਰਿਆਇਤਾਂ ਤੁਹਾਡੇ ਲਈ ਜਾਨਾ ਹੈ

ਜ਼ਰੂਰੀ।ਦਸਤਾਰ ਦਾ ਅਪਮਾਨ ਕਰਨ ਵਾਲਿਆਂ ਲਈ ਹਾਈ ਕੋਰਟ ਦਾ ਸਖ਼ਤ ਹੁਕਮ ,ਕਿਹਾ ਦੋਸ਼ੀ ਰਹਿਮ ਦਾ ਹੱਕਦਾਰ ਨਹੀਂ।ਤੁਹਾਨੂੰ ਪਤਾ ਹੀ ਹੈ ਕਿ ਦਸਤਾਰ ਪੰਜਾਬੀਆਂ ਦੀ ਸ਼ਾਨ ਅਣਖ ਹੈ ਅਤੇ ਇਸ ਦਾ ਅਪਮਾਨ ਕਰਨ ਵਾਲਿਆਂ ਉੱਤੇ ਹਾਈ ਕੋਰਟ ਵੱਲੋਂ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ,ਸਰਕਾਰ ਵੱਲੋਂ ਪੰਜਾਬੀਅਤ ਨੂੰ ਕਾਇਮ ਰੱਖਣ ਲਈ ਇਹ ਐਲਾਨ ਕੀਤੇ ਗਏ ਹਨ।ਹੁਣ ਇਸ ਤਰੀਕ ਤੋਂ ਬਾਅਦ ਮਿਲੇਗਾ

ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ,ਜਾਣੋ ਕਿਉਂ ਚੰਨੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਐਲਾਨ ਕੀਤੇ ਗਏ ਹਨ।ਆਮ ਜਨਤਾ ਦੇ ਲਈ ਵੱਡੇ ਐਲਾਨ ਕੀਤੇ ਗਏ ਹਨ।ਅਗਲੇ ਨੌੰ ਸਾਲਾਂ ਵਿੱਚ ਪਾਣੀ ਚ ਡੁੱਬ ਜਾਣਗੇ ਭਾਰਤ ਦੇ ਇਹ ਸ਼ਹਿਰ,ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਚ ਕਟੌਤੀ ਕਾਰਨ ਲੋਕਾਂ ਨੂੰ ਮਿਲੀ ਰਾਹਤ ਜਾਣੋ ਆਪਣੇ ਸ਼ਹਿਰਾਂ ਦੇ ਰੇਟ,

ਸੱਠ ਸਾਲ ਤੋਂ ਉੱਪਰ ਹਰੇਕ ਕਿਸਾਨ ਨੂੰ ਦੋ ਹਜ਼ਾਰ ਰੁਪਏ ਪੈਨਸ਼ਨ ਦੇਵੇਗੀ ਸਰਕਾਰ ‘ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ,ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾ ਸਕੇਗਾ ਜਥਾ ,ਇਨ੍ਹਾਂ ਅੱਜ ਦੀਆਂ ਅਹਿਮ ਅਤੇ ਵੱਡੀਆਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *