ਕੇਂਦਰ ਸਰਕਾਰ ਤੋਂ ਬਾਅਦ ਪੰਜਾਬ ਸਰਕਾਰ ਨੇ ਘਟਾਈਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ,

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਰਾਜਨੀਤੀ ਦੇ ਮਾਮਲੇ ਨੂੰ ਲੈ ਕੇ ਸਾਡੇ ਪੰਜਾਬ ਸੂਬੇ ਵਿਚ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ।ਅਤੇ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਨੀਤੀਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਸਾਹਮਣੇ ਨਿਕਲ ਕੇ ਆਉਂਦਾ ਹੈ,ਜਿੱਥੇ ਗੱਲਬਾਤ ਕਰਾਂਗੇ ਤੁਹਾਡੇ ਨਾਲ ਪੰਜਾਬ ਦੀ ਸਰਕਾਰ ਵੱਲੋਂ ਕੀਤੇ ਗਏ ਅਜਿਹੇ ਐਲਾਨਾਂ ਨੂੰ ਲੈ ਕੇ ਜੋ ਕਿ ਲੋਕਾਂ ਦੇ ਹਿੱਤਾਂ ਲਈ ਕਾਰਗਰ ਸਾਬਤ ਹੋਣਗੇ ਅਤੇ ਤੁਹਾਨੂੰ ਦੱਸਦੀਏ

ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਫੈਸਲੇ ਲਏ ਅਤੇ ਤੁਹਾਨੂੰ ਪਤਾ ਹੀ ਹੈ ਕਿ ਮਹਿੰਗਾਈ ਨੂੰ ਲੈ ਕੇ ਦੇਸ਼ ਵਿੱਚ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ਅਤੇ ਇਨ੍ਹਾਂ ਮਹਿੰਗਾਈ ਦੀਆਂ ਦਰਾਂ ਦੀ ਕੀਮਤਾਂ ਨੂੰ ਲੈ ਕੇ ਆਮ ਜਨਤਾ ਦਾ ਬੜਾ ਹੀ ਮਾੜਾ ਹਾਲ ਹੋਇਆ,ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਪਿਛਲੇ ਲੰਘੇ ਸਮੇਂ ਵਿੱਚ ਵੀ ਨਹੀਂ ਏਨੀਆ ਕੀਮਤਾਂ ਵਧੀਆਂ

ਜਿੰਨੀਆਂ ਕਿ ਪੈਟਰੋਲ ਅਤੇ ਡੀਜ਼ਲ ਦੀਅਾਂ ਅੱਜ ਦੇ ਸਮੇਂ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਵਧ ਚੁੱਕੀਆਂ ਹਨ ਅਤੇ ਲਗਾਤਾਰ ਹੀ ਵਧਦੀਆਂ ਜਾ ਰਹੀਆਂ ਹਨ।ਪਰ ਤੁਹਾਨੂੰ ਦੱਸ ਦਈਏ ਕਿ ਹੁਣ ਚੀਨੀ ਸਰਕਾਰ ਨੇ ਆ ਕੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬੜੀਆਂ ਹੀ ਕਾਨਫ਼ਰੰਸ ਮੀਟਿੰਗ ਵਿੱਚ ਇਹ ਵੱਡੇ ਐਲਾਨ ਕਰ ਦਿੱਤੇ ਗਏ ਅਤੇ ਖ਼ਾਸ ਕਰਕੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਉਨ੍ਹਾਂ ਨੇ ਅੱਜ ਦੇ ਤਾਜ਼ਾ ਅਪਡੇਟ ਵਿੱਚ ਆਪਣੇ ਬਿਆਨਾਂ ਅਨੁਸਾਰ ਦੱਸਿਅਾ ਹੈ

ਕਿ ਅੱਜ ਦੀ ਰਾਤ ਹੀ ਪੈਟਰੋਲ ਦੀ ਕੀਮਤ ਦੱਸ ਰੁਪਏ ਪ੍ਰਤੀ ਲੀਟਰ ਘਟਾ ਦਿੱਤੀ ਜਾਵੇਗੀ ਅਤੇ ਡੀਜ਼ਲ ਦੀ ਕੀਮਤ ਪੰਜ ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਘਟਾ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੇ ਇਹ ਬਿਆਨ ਦੱਸਦਿਆਂ ਹੋਇਆਂ ਕਿਹਾ ਕਿ ਪਿਛਲੇ ਸੱਠ ਸੱਤਰ ਸਾਲਾਂ ਵਿਚ ਇਹ ਕਦੀ ਨਹੀਂ ਹੋਇਆ ਹੋਵੇਗਾ ਕਿ ਇੰਨੀ ਕੀਮਤ ਕਦੀ ਵੀ ਕਿਸੇ ਚੀਜ਼ ਦੀ ਘਟੀ ਹੋਵੇਗੀ ਅਤੇ ਤੁਹਾਨੂੰ ਦੱਸ ਦਈਏ ਕਿ ਅੱਜ ਦੇ ਸਮੇਂ ਅਨੁਸਾਰ ਹੀ ਅਜਿਹੀਆਂ ਬੀਜੇਪੀ ਦੀਆਂ ਸਰਕਾਰਾਂ ਕਾਰਨ ਇਨ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਧੇਰੇ ਤੌਰ ਤੇ ਵਾਧਾ ਕੀਤਾ ,

ਜਿਸ ਨਾਲ ਦੇਸ਼ ਦੀ ਆਮ ਜਨਤਾ ਤੇ ਬਹੁਤ ਜ਼ਿਆਦਾ ਪ੍ਰਭਾਵ ਪਿਆ।ਅਤੇ ਤੁਹਾਨੂੰ ਦਾ ਸਿੱਦੀਕੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਬੀਜੇਪੀ ਦੀ ਸਰਕਾਰ ਨੇ ਦੇਸ਼ ਦਾ ਬੜਾ ਹੀ ਮੰਦਾ ਹਾਲ ਕਰ ਦਿੱਤਾ ਅਤੇ ਉਹ ਦਿਨ ਬ ਦਿਨ ਮਹਿੰਗਾਈ ਦੀਆਂ ਦਰਾਂ ਵਿਚ ਵਾਧਾ ਕਰ ਰਹੀ ਹੈ ਅਤੇ ਆਮ ਜਨਤਾ ਨੂੰ ਜਿਸ ਨਾਲ ਬੜੀ ਹੀ ਮੁਸ਼ਕਲ ਆ ਰਹੀ ਹੈ,ਅਤੇ ਹੁਣ ਤੁਹਾਨੂੰ ਦੱਸ ਦੇਈਏ

ਕਿ ਪੰਜਾਬ ਸੂਬੇ ਦੀ ਸਰਕਾਰ ਨੇ ਪੰਜਾਬ ਸੂਬੇ ਵਿਚ ਇਨ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਵੱਡੀਆਂ ਮੀਟਿੰਗਾਂ ਦੌਰਾਨ ਵੱਡੇ ਫ਼ੈਸਲੇ ਲਏ ਹਨ।ਅਤੇ ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਹੁਤ ਹੱਦ ਤਕ ਘੱਟ ਕੀਤਾ ਗਿਆ ਹੈ ਤਾਂ ਜੋ ਆਮ ਜਨਤਾ ਆਪਣੇ ਕਾਰੋਬਾਰਾਂ ਨੂੰ ਚਲਾ ਸਕੇ,ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਵਿੱਚ ਵੀ ਤੁਸੀਂ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *