4 ਸਾਲ ਪਹਿਲਾਂ ਬਾਬੇ ਦਾ ਹੋਇਆ ਸੀ ਵਿਆਹ,ਪਰ ਬਾਅਦ ਵਿੱਚ ਵੀ ਕਰਦਾ ਰਿਹਾ ਅਜਿਹੇ ਪੁੱਠੇ ਕੰਮ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਕਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਦੋਸਤਾਂ ਤੁਹਾਨੂੰ ਪਤਾ ਹੀ ਹੈ ਕਿ ਜੁਗਰਾਜ ਸਿੰਘ ਜੱਬੋਵਾਲ ਦੇ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ,ਅਤੇ ਤੋਂ ਨੇ ਦੱਸੀ ਕਿ ਉਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਕੁਝ ਅਜਿਹੇ ਅਨਸਰਾਂ ਵੱਲੋਂ ਆਪਣੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਅਤੇ ਉਸ ਦੇ ਖ਼ਿਲਾਫ਼ ਕਾਰਵਾਈ ਕਰਨ ਤੇ ਸਖ਼ਤ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।ਅਤੇ ਪ੍ਰਾਪਤੀਆਂ ਜਾਣਕਾਰੀ ਅਨੁਸਾਰ ਦੱਸਿਆ ਗਿਆ ਹੈ

ਕਿ ਜੁਗਰਾਜ ਸਿੰਘ ਜੱਬੋਵਾਲ ਦੇ ਸਬੰਧ ਉਸ ਲੜਕੀ ਨਾਲ ਕੁਝ ਸਮੇਂ ਪਹਿਲਾਂ ਤੋਂ ਹੀ ਸੀ ਅਤੇ ਤੁਹਾਨੂੰ ਪਤਾ ਹੀ ਹੈ ਕਿ ਕੁਝ ਬਿਆਨਾਂ ਅਨੁਸਾਰ ਇਹ ਵੀ ਸਾਹਮਣੇ ਆਇਆ ਹੈ ਕਿ ਜਦੋਂ ਉਸ ਬਾਬੇ ਨੇ ਉਸ ਲੜਕੀ ਨੂੰ ਉਸ ਤਸਵੀਰਾਂ ਨਾਲ ਬਲੈਕਮੇਲ ਕਰ ਕੀ ਇਸ ਗ਼ਲਤ ਕੰਮ ਲਈ ਰਾਜ਼ੀ ਕੀਤਾ।ਅਤੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਉਸ ਲੜਕੀ ਨਾਲ ਅ ਸ਼ ਲੀ ਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕੀਤੀਆਂ

ਜਿਸ ਨਾਲ ਉਹ ਲੜਕੀ ਅਤੇ ਉਸ ਦਾ ਸਾਰਾ ਪਰਿਵਾਰ ਹੀ ਸਮਾਜ ਵਿਚ ਸ਼ਰਮਸਾਰ ਹੋ ਰਿਹਾ ਹੈ,ਅਤੇ ਤੁਹਾਨੂੰ ਕਿਹਾ ਸੀ ਕਿ ਜਦ ਇਸ ਮਾਮਲੇ ਬਾਰੇ ਸਾਰੀ ਪੁਸ਼ਟੀ ਕੀਤੀ ਗਈ ਅਤੇ ਉਸ ਬਾਬੇ ਹਰ ਪਾਸੋਂ ਹੀ ਉਂਗਲਾਂ ਹੋਣ ਲੱਗੀਆਂ ਤਾਂ ਸਾਰੇ ਪਿੰਡ ਦੇ ਇਕੱਠ ਹੋ ਕੇ ਕਿਹਾ ਕਿ ਇਸ ਬਾਬੇ ਉੱਤੇ ਸਖ਼ਤ ਤੋਂ ਸਖ਼ਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਤੁਹਾਨੂੰ ਦੱਸਦੀ ਕਿ ਉਹ ਬਾਬਾ ਪਿੰਡ ਛੱਡ ਕੇ ਫ਼ਰਾਰ ਹੋ ਗਿਆ, ਅਤਿ ਤੋਂ ਮੁਕਤ ਦੱਸਦੀ ਕਿ ਦੇ ਸਾਰੇ ਪਰਿਵਾਰ ਵੱਲੋਂ ਉਸ ਬਾਬੇ ਖਿਲਾਫ ਪੁਲਸ ਪ੍ਰਸ਼ਾਸਨ ਦੀ ਰਿਪੋਰਟ ਦਰਜ ਕਰਵਾਈ ਗਈ ਹੈ।

ਅਤੇ ਤੁਹਾਨੂੰ ਦੱਸਦੀ ਕਿ ਫੇਰਾ ਮੀਡੀਆ ਸਾਹਮਣੇ ਲੜਕੀ ਦੇ ਪਰਿਵਾਰ ਪੱਖੋਂ ਬਹੁਤ ਸਾਰੇ ਬਿਆਨ ਆਏ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਗ੍ਰੰਥੀ ਬਾਬੇ ਨੇ ਸਾਡੀ ਲੜਕੀ ਨਾਲ ਕੁਝ ਅਜਿਹਾ ਮਾੜਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਕੀਤਾ ਵੀ ਹੈ।ਅਤੇ ਉਸ ਲੜਕੀ ਨੇ ਆਪਣੀ ਸਾਫ਼ ਬਿਆਨਾਂ ਵਿੱਚ ਦੱਸਿਆ ਹੈ ਕਿ ਉਸ ਬਾਬੇ ਨੇ ਉਸ ਨਾਲ ਅਜਿਹੀਆਂ ਅਸ਼ਲੀਲ ਵੀਡੀਓ ਬਣਾਈਆਂ ਅਤੇ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀਆਂ ਅਤੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਲੜਕੀ ਨੇ ਆਪਣੇ ਬਿਆਨਾਂ ਵਿੱਚ ਇਹ ਵੀ ਦੱਸਿਆ

ਕਿ ਇਹ ਸਾਰਾ ਕੁਝ ਉਸ ਨੇ ਬਲੈਕਮੇਲ ਕਰ ਕੇ ਮੇਰੇ ਨਾਲ ਅਜਿਹੀ ਸਾਜ਼ਿਸ਼ ਰਚੀ,ਤਾਂ ਦੋਸਤੋ ਤੁਹਾਨੂੰ ਦੱਸ ਦਈਏ ਕਿ ਉਹ ਲੜਕੀ ਇਸ ਬਾਬੇ ਦੇ ਜੱਬੋਵਾਲ ਪਿੰਡ ਦੀ ਹੀ ਰਹਿਣ ਵਾਲੀ ਸੀ।ਜਿਸ ਨਾਲ ਇਸ ਬਾਬੇ ਨੇ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਅਸ਼ਲੀਲ ਵੀਡੀਓ ਵਾਇਰਲ ਕੀਤੀਆਂ।ਅਤੇ ਤੁਹਾਨੂੰ ਦੱਸਦੀਏ ਕਿ ਕੁੜੀ ਦੇ ਪਰਿਵਾਰ ਵੱਲੋਂ ਉਸ ਬਾਬੇ ਉੱਤੇ ਪਰਚਾ ਦਰਜ ਕੀਤਾ ਗਿਆ ਅਤੇ ਪੁਲਸ ਨੇ ਆਪਣੀ ਜਾਂਚ ਪੜਤਾਲ ਦੌਰਾਨ ਉਸ ਨੂੰ ਬਹੁਤ ਲੱਭਣ ਦੀ ਕੋਸ਼ਿਸ਼ ਕੀਤੀ ਅਤੇ ਉਹ ਬਾਬਾ ਫ਼ਰਾਰ ਰਿਹਾ ਅਤੇ ਦੋਸਤ ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨੀਂ ਕੁਝ ਸੋਸ਼ਲ ਮੀਡੀਆ ਉੱਤੇ ਬਾਬੇ ਦੀ ਮੌਤ ਦੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਸਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ

ਕਿ ਇਕ ਰਾਮਦਾਸ ਹਸਪਤਾਲ ਦੇ ਐਮਰਜੈਂਸੀ ਗੇਟ ਸਾਹਮਣੇ ਉਸ ਬਾਬੇ ਦੀ ਲਾਸ ਨੂੰ ਛੱਡਿਆ ਗਿਆ ਜੋ ਕਿ ਡਾਕਟਰਾਂ ਵੱਲੋਂ ਵੀ ਇਹ ਘੋਸ਼ਿਤ ਕੀਤਾ ਗਿਆ ਕਿ ਉਸ ਦੀ ਹੁਣ ਮੌ ਤ ਹੋ ਚੁੱਕੀ ਹੈ।ਅਤੇ ਦੋਸਤੋ ਤੁਹਾਨੂੰ ਦੱਸਦੀਏ ਕਿ ਸਾਰੀ ਹੀ ਸੋਸ਼ਲ ਮੀਡੀਆ ਉੱਤੇ ਇਹ ਹੈਰਾਨੀ ਹੋਵੇਗੀ ਕਿ ਇਕਦਮ ਇਹ ਕਦਮ ਉਸ ਬਾਬੇ ਲਈ ਕਿਵੇਂ ਚੁੱਕਿਆ ਗਿਆ।ਅਤੇ ਤੁਹਾਨੂੰ ਦੱਸਦੀ ਕਿ ਉਸ ਬਾਬੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ਉੱਤੇ ਕੁਝ ਅਜਿਹੇ ਅਨਸਰਾਂ ਵੱਲੋਂ ਵੀ ਹਰ ਪਾਸਿਓਂ ਇਹ ਬਿਆਨਬਾਜ਼ੀ ਆ ਰਹੀ ਹੈ ,ਇਹ ਸਾਰੀ ਜਾਣਕਾਰੀ ਥੋਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *