ਤੜਕੇ ਪਿੰਡ ਚ ਵੱਡੀ ਵਾਰਦਾਤ,ਬੋਲਟ ਤੇ ਮੁੰਡੇ ਨੇ ਖੇਡੀ ਖੂਨੀ ਖੇਡ, ਵਾਇਰਲ ਵੀਡੀਓ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,  ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਮੁਕਤਸਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਭਰੇ ਬਾਜ਼ਾਰ ਵਿੱਚ ਨੌਜਵਾਨ ਮੋਟਰਸਾਈਕਲਾਂ ਉਤੇ ਸਵਾਰ ਹੋ ਕੇ ਆਏ ਸਨ ।

ਅਤੇ ਬਾਜ਼ਾਰ ਦੇ ਵਿੱਚ ਖੜ੍ਹੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਭੁੰਨ ਦਿੱਤਾ ਅਤੇ ਮੌਕੇ ਉੱਤੇ ਹੀ ਪੁਲੀਸ ਆ ਗਈ ਪੁਲੀਸ ਨੇ ਆਪਣਾ ਪੂਰਾ ਜ਼ੋਰ ਲਗਾ ਦਿੱਤਾ ਹੈ ਕਿ ਇਸ ਕੰਮ ਨੂੰ ਸਹੀ ਢੰਗ ਦੇ ਨਾਲ ਨੇਪਰੇ ਚਾੜ੍ਹਿਆ ਜਾਵੇ ਪਰ ਹਾਲੇ ਤੱਕ ਪੁਲੀਸ ਨੂੰ ਕੋਈ ਵੀ ਦੋਸ਼ੀ ਬਰਾਮਦ ਨਹੀਂ ਹੋਇਆ ਪਤੀ ਜਦੋਂ ਉਸ ਲੜਕੀ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਪੁਲੀਸ ਨੇ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ

ਨਹੀਂ ਤਾਂ ਹੁਣ ਤਕ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਸੀ ਉਨ੍ਹਾਂ ਦੇ ਪਰਿਵਾਰ ਦਾ ਕਹਿਣਾ ਸੀ ਕਿ ਜੋ ਜੈਪਾਲ ਸਿੰਘ ਸੀ ਉਸ ਨੂੰ ਬਹੁਤ ਥੋੜ੍ਹੇ ਦਿਨਾਂ ਦੇ ਵਿੱਚ ਗ੍ਰਿਫ਼ਤਾਰ ਕੀਤਾ ਤੇ ਇਸ ਦਾ ਮਾਡਲ ਕਰਾਰ ਦਿੱਤਾ ਸੀ ਪੁਲਸ ਨੇ ਪਰ ਅਜਿਹੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਕਿਉਂਕਿ ਇਸ ਵਿਚ ਸਾਰਾ ਹੀ ਪੁਲਸ ਦਾ ਹੱਥ ਹੈ

ਜੋ ਕਿ ਭੋਜਨ ਸਹੀ ਢੰਗ ਨਾਲ ਕਾਰਵਾਈ ਨਹੀਂ ਕਰਦੀ ਅਤੇ ਦੋਸ਼ੀ ਖੁੱਲ੍ਹੇਆਮ ਬਾਜ਼ਾਰਾਂ ਦੇ ਵਿੱਚ ਘੁੰਮ ਰਹੇ ਹਨ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਪੁਤਲੀਘਰ ਤੁਸੀਂ ਪਹਿਲੀ ਵਾਰ ਸਾਡੇ ਭੇਜਦੇ ਉੱਤੇ ਆਏ ਹੋ ਤਾਂ ਉਪਰ ਦਿੱਤੇ ਕਿ ਲਾਈਕ ਪਟਨਾ ਅਤੇ ਫੋਲੋ ਬਟਨ ਨੂੰ ਜ਼ਰੂਰ ਦਿਵਾਇਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *