ਸਿੰਘੁੂ ਬਾਰਡਰ ਤੇ ਲੱਗੀ ਭਿਆਨਕ ਅੱਗ, ਦੇਖੋ ਵਾਪਰਿਆ ਭਿਆਨਕ ਹਾਦਸਾ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਬੀਜ ਤੇ ਆਈ ਹੁਣ ਤਲਾਕ ਦਾ ਬਟਨ ਜ਼ਰੂਰ ਦਵਾਈ ਉਤਾਂਹ ਚ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ।

ਆਪ ਸਭ ਨੂੰ ਪਤਾ ਹੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਦਿੱਲੀ ਦੇ ਵਿੱਚ ਲੰਬੇ ਸਮੇਂ ਤੋਂ ਤਰਲਾ ਕੀਤਾ ਜਾ ਰਿਹਾ ਹੈ ਅਤੇ ਇਹ ਧਰਨਾ ਆਪ ਸਭ ਨੂੰ ਪਤਾ ਹੀ ਹੈ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਬਾਅਦ ਤੇਈ ਲੰਬੇ ਸਮੇਂ ਤੋਂ ਇਹ ਧਰਨਾ ਚੱਲ ਰਿਹਾ ਹੈ ਪਰ ਇਸ ਧਰਨੇ ਨੂੰ ਜਾਰੀ ਰੱਖਣ ਵਿੱਚ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਹੁਤ ਸਾਰੇ ਲੀਡਰਾਂ ਨੇ

ਵੀ ਇਸ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਇਹ ਉਸ ਨੂੰ ਭੰਗ ਕਰਨ ਵਿੱਚ ਨਾਕਾਮ ਰਹੇ ਹਨ ਪਰ ਕਈ ਵਾਰ ਕੁਦਰਤੀ ਮਾਰਾਂ ਵੀ ਪੈ ਸਕਦੀਆਂ ਹਨ ਜਿਸ ਤਹਿਤ ਦਿੱਲੀ ਦੇ ਵਿੱਚ ਦੇਖਣ ਨੂੰ ਮਿਲਿਆ ਹੈ ਜਿਥੇ ਕਿ ਕਿਸਾਨਾਂ ਦੇ ਬਲੂ ਆਪਣੇ ਰਹਿਣ ਬਸੇਰੇ ਬਣਾਏ ਗਏ ਸਨ ਉੱਥੇ ਦੀਵਾਲੀ ਦੇ ਕਾਰਨ ਚੋਪਡ਼ਾ ਕੇ ਜਲਦੀ ਸਨ ਉਨ੍ਹਾਂ ਦੇ ਕਾਰਨ ਉਥੇ ਅੱਗ ਲੱਗ ਗਈ ਹੈ ਅਤੇ ਜਿਸ ਕਾਰਨ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ

ਪੈ ਰਿਹਾ ਸੀ ਜਦ ਤੁਸੀਂ ਇਸ ਵੀਡੀਓ ਨੂੰ ਵੀ ਲਾਈਵ ਦੇਖ ਸਕਦੇ ਹੋ ਜਿੱਥੇ ਕਿ ਕਿਸਾਨਾਂ ਦੇ ਰਹਿਣ ਬਸੇਰੇ ਸੜ ਕੇ ਸਵਾਹ ਹੋ ਚੁੱਕੇ ਹਨ ਅਤੇ ਇਹ ਕਈ ਸ਼ਰਾਰਤੀ ਅਨਸਰਾਂ ਦੇ ਵੱਲੋਂ ਵੀ ਗਲਤ ਕਦਮ ਚੁੱਕੇ ਗਏ ਹਨ ਅਤੇ ਕਈ ਵਾਰ ਕੁਦਰਤੀ ਚੀਜ਼ਾਂ ਨਾਲ ਪੰਜਾਬ ਸਭ ਨੂੰ ਪਤਾ ਹੈ ਕਿ ਬੀਤੇ ਦਿਨ ਦੀਵਾਲੀ ਦਾ ਦਿਨ ਸੀ ਅਤੇ ਜਿਸ ਦੇ ਕਾਰਨ

ਭੜਾਕੀ ਚੱਲਣ ਕਾਰਨ ਉਥੇ ਅੱਗ ਲੱਗ ਗਈ ਹੈ ਤੇ ਕਿਸਾਨਾਂ ਦਾ ਬਹੁਤ ਹੀ ਭਾਰੀ ਨੁਕਸਾਨ ਹੋ ਗਿਆ ਹੈ ਇਸ ਵਿੱਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤੀ ਜ਼ਿਆਦਾ ਹੋ ਚੁੱਕਾ ਹੈ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.