ਸੁਰੱਖਿਆ ਗਾਰਡ ਨੇ ਕਿਵੇਂ ਰਫੂਚੱਕਰ ਕੀਤੇ ਚੋਰ,ਵੇਖੋ ਇਸ ਸਰਦਾਰ ਦੀ ਬਹਾਦਰੀ !

Uncategorized

ਅੱਜ ਦੀ ਬਹੁਤੀ ਮੰਦਭਾਗੀ ਘਟਨਾ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਲੁਟੇਰਿਆਂ ਦੀ ਵੱਲੋਂ ੲਿਕ ਬੈਂਕ ਦੇ ਵਿੱਚ ਲੁੱਟ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਪਰ ਮੌਕੇ ਦੇ ਉੱਤੇ ਇਕ ਗਾਰਡ ਨੇ ਜੋ ਬੈਂਕ ਦੇ ਵਿੱਚ ਨੌਕਰੀ ਕਰਦਾ ਸੀ ਉਸ ਨੇ ਬਹੁਤੀ ਹਿੰਮਤ ਦੇ ਨਾਲ ਕੰਮ ਕੀਤਾ ਅਤੇ ਲੁਟੇਰਿਆਂ ਨੂੰ ਢੇਰ ਕਰਨ ਦੇ ਵਿੱਚ ਸਫਲ ਰਿਹਾ ਅਤੇ ਇਕ ਨੂੰ ਤਾਂ ਢੇਰ ਕਰ ਦਿੱਤਾ ਗਿਆ ਅਤੇ ਬਾਕੀਆਂ ਨੂੰ ਮੌਕੇ ਉਤੇ ਹੀ ਗ੍ਰਿਫ਼ਤਾਰ ਕੀਤਾ ਗਿਆ

ਪਰ ਉਨ੍ਹਾਂ ਲੁਟੇਰਿਆਂ ਦੇ ਕੋਲ ਹਥਿਆਰ ਸਨ ਅਤੇ ਜਿਸ ਦੇ ਕਾਰਨ ਬੈਂਕ ਦੇ ਮੈਨੇਜਰ ਨੂੰ ਵੀ ਗੋਲੀ ਲੱਗੀ ਅਤੇ ਉਹ ਗੰਭੀਰ ਹਾਲਤ ਵਿੱਚ ਜ਼ਖ਼ਮੀ ਹੈ ਪਰ ਉਸ ਸਿੱਖ ਨੌਜਵਾਨ ਜੋ ਕਿ ਗਾਰਡ ਦੀ ਨੌਕਰੀ ਕਰਦਾ ਸੀ ਉਸ ਨੇ ਬਹੁਤੀ ਹਿੰਮਤ ਦੇ ਨਾਲ ਉਨ੍ਹਾਂ ਚੋਰਾਂ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਵਿੱਚ ਸਫ਼ਲ ਰਿਹਾ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਕਿ ਸਿੱਖ ਕੌਮ ਬਹੁਤ ਹੀ ਬਹਾਦਰ ਕੌਮ ਹੈ

ਇਹ ਆਪਣੀ ਮੌਤ ਦੀ ਪ੍ਰਵਾਹ ਕੀਤੇ ਬਿਨਾਂ ਹੀ ਦੁਸ਼ਮਣਾਂ ਦੇ ਨਾਲ ਭਿੜ ਜਾਂਦੀ ਹੈ ਜੇਕਰ ਤੁਸੀਂ ਇਸ ਵੀਡੀਓ ਨੂੰ ਲਾਈਵ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਅਤੇ ਖ਼ਬਰ ਦੇਖਣ ਤੋਂ ਬਾਅਦ ਉਸ ਸਿੱਖ ਨੌਜਵਾਨ ਬਾਰੇ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.