ਪ੍ਰੇਮਿਕਾ ਨਾਲ ਬੱਸ ਅੱਡੇ ਚ ਫੜ ਲਿਆ ਪਤੀ,ਫਿਰ ਪ੍ਰੇਮਿਕਾ ਤੇ ਪਤਨੀ ਚ ਹੋਈ ਝੜੱਪ ਸ਼ੁਰੂ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀ ਦੋਸਤੋ ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ

ਜਿਥੇ ਇਕ ਇਕ ਪਤੀ ਵਲੋਂ ਬਾਹਰ ਦੂਜੀ ਔਰਤ ਨਾਲ ਨਾਜਾਇਜ਼ ਸੰਬੰਧ ਬਣਾਉਣ ਦੇ ਮਾਮਲੇ ਨੂੰ ਲੈ ਕੇ ਸਾਹਮਣੇ ਆਈ ਹੈ ਇੱਥੇ ਇਕ ਦਿਨ ਉਸ ਦੀ ਪਤਨੀ ਵੱਲੋਂ ਬੱਸ ਸਟੈਂਡ ਵਿਚ ਦੂਜੀ ਔਰਤ ਨਾਲ ਵੇਖਿਆ ਗਿਆ ਅਤੇ ਉਸ ਦੀ ਪਤਨੀ ਨੇ ਉਸ ਔਰਤ ਨੂੰ ਉੱਥੇ ਹੀ ਪਕੜ ਲਿਆ ਅਤੇ ਉਨ੍ਹਾਂ ਤੋਂ ਜਵਾਬ ਸਵਾਲ ਕਰਨ ਲੱਗੀ ਅਤੇ ਤੁਹਾਨੂੰ ਦੱਸਦੀ ਹੈ ਕਿ ਉਨ੍ਹਾਂ ਵਿੱਚ ਆਪਸੀ ਅਜਿਹੀ ਮੁੱਠਭੇੜ ਹੋ ਗਈ ਅਤੇ ਲੜਾਈ ਝਗੜਾ ਵਧਦਾ ਗਿਆ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ

ਕਿ ਉਨ੍ਹਾਂ ਦਾ ਆਪਸ ਵਿੱਚ ਪਤੀ ਪਤਨੀ ਦਾ ਪਹਿਲਾਂ ਤੋਂ ਵੀ ਇਸ ਝਗੜੇ ਨੂੰ ਲੈ ਕੇ ਘਰ ਵਿੱਚ ਕਲੇਸ਼ ਚੱਲਦਾ ਸੀ ।ਅਤੇ ਤੁਹਾਨੂੰ ਦੱਸਦੀਏ ਕਿ ਉਨ੍ਹਾਂ ਦੇ ਬੱਚੇ ਹੋਣ ਦੇ ਬਾਵਜੂਦ ਵੀ ਉਹ ਬਾਹਰ ਇਕ ਔਰਤ ਨਾਲ ਨਾਜਾਇਜ਼ ਸਬੰਧ ਬਣਾ ਕੇ ਰੱਖਦਾ ਸੀ ਅਤੇ ਉਸਦੀ ਪਤਨੀ ਨੇ ਹੋਰ ਵੀ ਕੁਝ ਨਵੇਂ ਵੱਡੇ ਖੁਲਾਸੇ ਕੀਤੇ।ਅਤੇ ਕਿਹਾ ਕਿ ਸਾਨੂੰ ਹਰ ਰੋਜ਼ ਧਮਕੀਆਂ ਦਿੰਦਾ ਸੀ ਅਤੇ ਉਸ ਨੇ ਕਿਹਾ ਕਿ ਸਾਡੀ ਕੋਰਟ ਦੇ ਵਿੱਚ ਤਲਾਕ

ਦੇ ਮਾਮਲੇ ਨੂੰ ਲੈ ਕੇ ਵੀ ਕੇ ਸ ਚੱਲ ਰਿਹਾ ਹੈ।ਅਤੇ ਇਹ ਉਸ ਔਰਤਾਂ ਨਾਲ ਨਾਜਾਇਜ਼ ਸਬੰਧ ਬਣਾ ਕੇ ਰਹਿੰਦਾ ਸੀ ਅਤੇ ਤੁਹਾਨੂੰ ਦੱਸਦੀ ਕਿ ਅਚਾਨਕ ਅੱਜ ਬੱਸ ਅੱਡੇ ਦੇ ਵਿਚ ਉਸ ਔਰਤ ਨੇ ਆਪਣੇ ਪਤੀ ਨੂੰ ਕਿਸੇ ਗ਼ੈਰ ਔਰਤ ਨਾਲ ਦੇਖਦਿਆਂ ਹੋਇਆਂ ਇਨ੍ਹਾਂ ਦਾ ਆਪਸੀ ਲੜਾਈ ਝਗੜਾ ਵਧਦਾ ਗਿਆ।ਅਤੇ ਤੁਹਾਨੂੰ ਦੱਸ ਦਈਏ ਕਿ ਇਸ ਮੁੱਠਭੇੜ ਵਿਚ ਉਨ੍ਹਾਂ ਨੇ ਆਪਸੀ ਕੁਝ ਅਜਿਹੀਆਂ ਗੱਲਾਂ ਬੋਲੀਆਂ

ਕਿ ਜਿਹਡ਼ੀਆਂ ਕਿ ਸੁਣ ਯੋਗ ਨਹੀਂ ਹਨ ਤੁਸੀਂ ਵੀਡੀਓ ਵਿਚ ਸਾਫ ਸਾਫ ਦੇਖ ਸਕਦੇ ਹੋ ਕਿ ਉਹ ਆਪ ਵਿੱਚ ਕਿਵੇਂ ਉਲਝੀਆਂ ਹੋਈਆਂ ਹਨ ਅਤੇ ਇੱਕ ਦੂਜੀ ਨੂੰ ਗਾ ਲ੍ਹਾਂ ਕੱਢ ਰਹੀਆਂ ਹਨ।ਅਤੇ ਉਸ ਔਰਤ ਨੇ ਕਿਹਾ ਕਿ ਮੈਨੂੰ ਇਨਸਾਫ ਚਾਹੀਦਾ ਹੈ ਅਤੇ ਉਸ ਨੇ ਕਿਹਾ ਕਿ ਮੇਰੀ ਇਕ ਬੇਟੀ ਵੀ ਹੈ ਅਤੇ ਬੇਟਾ ਵੀ ਅਤੇ ਮੇਰੇ ਪਤੀ ਨੂੰ ਇਹ ਸ਼ਰਮ ਨਹੀਂ ਆਉਂਦੀ ਕਿ ਉਹ ਪਰਿਵਾਰ ਹੋਣ ਦੇ ਬਾਵਜੂਦ ਵੀ ਬਾਹਰ ਕਿਵੇਂ ਅਜਿਹੇ ਕੰਮਾਂ ਨੂੰ ਅੰਜਾਮ ਦਿੰਦਾ ਹੈ ਅਤੇ ਉਸ ਔਰਤ ਨਾਲ ਸ਼ਰੇਆਮ ਘੁੰਮਦਾ ਹੈ ।

ਉਹ ਪ੍ਰਸ਼ਾਸਨ ਅੱਗੇ ਹੀ ਮੰਗ ਕਰਦੀ ਹੈ ਕਿ ਉਸ ਨੂੰ ਇਨਸਾਫ ਦਿਵਾਇਆ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਦੀ ਪਰਵਰਿਸ਼ ਚੰਗੇ ਤਰੀਕੇ ਨਾਲ ਕਰ ਸਕੇ।ਅਤੇ ਉਸ ਦੀ ਪਤਨੀ ਨੇ ਇਹ ਸਾਰਾ ਕੁਝ ਬਿਆਨ ਦਿੰਦਿਆਂ ਹੋਇਆਂ ਕਿਹਾ ਕਿ ਸਾਡਾ ਆਪਸੀ ਕਲੇਸ਼ ਬੜੇ ਹੀ ਲੰਮੇ ਸਮੇਂ ਤੋਂ ਚੱਲਦਾ ਹੈ।ਵਜ੍ਹਾ ਸਿਰਫ ਇਹੀ ਹੈ ਕਿ ਇਹ ਅਜਿਹੇ ਕੰਮਾਂ ਨੂੰ ਅੰਜਾਮ ਦਿੰਦਾ ਹੈ।ਅਤੇ ਉਹ ਪੁਲਸ ਪ੍ਰਸ਼ਾਸਨ ਦੀ ਹੀ ਮੰਗ ਕਰਦੀ ਹੈ ਕਿ ਇਸ ਨੂੰ ਸਭ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *