ਔਰਤ ਨੇ ਗੂਗਲ ਤੇ ਸਰਚ ਕੀਤਾ ਕੁਝ ਅਜਿਹਾ, ਰਾਤੋ ਰਾਤ ਪੁਲਸ ਨੇ ਕੀਤੀ ਕਾਰਵਾਈ,ਵਾਇਰਲ ਹੋਈ ਵੀਡੀਓ ।

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ।ਮਾਂ ਨੇ ਗੂਗਲ ਤੇ ਸਰਚ ਕੀਤਾ ਕਿ ਬੱਚੀ ਨੂੰ ਕਿਵੇਂ ਮਾ ਰਿ ਆ ਜਾਵੇ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਮੱਧ ਪ੍ਰਦੇਸ਼ ਦੇ ਜੀਂਦ ਜ਼ਿਲ੍ਹੇ ਤੋਂ ਸਾਹਮਣੇ ਆ ਰਿਹਾ ਹੈ ।

ਜਿੱਥੇ ਕਿ ਸਵਾਤੀ ਜੈਨ ਨਾਂ ਦੀ ਕੁੜੀ ਦਾ ਵਿਆਹ 2 ਹਜਾਰ 19 ਦੇ ਵਿਚ ਹੋਇਆ ਸੀ ਤੇ ਵਿਆਹ ਤੋਂ ਕੁਝ ਸਮੇਂ ਬਾਅਦ ਸਵਾਤੀ ਜੈਨ ਪ੍ਰੈ ਗ ਨੈਂ ਟ ਹੋ ਗਈ ਸੀ 2 ਹਜਾਰ 20 ਦੇ ਵਿਚ ਜੈਨ ਨੇ ਇਕ ਬੱਚੀ ਨੂੰ ਜਨਮ ਦਿੱਤਾ ਸੀ ਤੇ ਬੱਚੀ ਦਾ ਨਾਮ ਬਿਰਤੀ ਰੱਖਿਆ ਸੀ ਬਿਰਤੀ ਦੇ ਪੈਦਾ ਹੋਣ ਤੋਂ ਬਾਅਦ

ਪਰਿਵਾਰ ਦੇ ਵਿੱਚ ਕਾਫ਼ੀ ਜ਼ਿਆਦਾ ਮੁ ਸ਼ ਕ ਲਾਂ ਆ ਰਹੀਆਂ ਸੀ ਤੇ ਬੱਚੀ ਦੀ ਮਾਂ ਨੂੰ ਵੀ ਕਾਫੀ ਜ਼ਿਆਦਾ ਮੁ ਸ਼ ਕ ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਹਾਲਾਂਕਿ ਪਰਿਵਾਰਕ ਮੈਂਬਰ ਤਾਂ ਕਾਫ਼ੀ ਜ਼ਿਆਦਾ ਖੁਸ਼ ਸੀ ਕਿਉਂਕਿ ਬੱਚੀ ਕਾਫੀ ਜ਼ਿਆਦਾ ਸੁੰਦਰ ਸੀ ਤੇ ਮਾਂ ਨੇ ਬੱਚੀ ਦੇ ਪੈਦਾ ਹੋਣ ਤੋਂ ਕੁਝ ਮਹੀਨੇ ਬਾਅਦ ਹੀ ਗੂਗਲ ਤੇ ਸਰਚ ਕਰਨਾ ਸ਼ੁਰੂ ਕਰ ਦਿੱਤਾ ਸੀ ਕਿ ਬੱਚੀ ਨੂੰ ਕਿਵੇਂ ਮਾ ਰਿ ਆ ਜਾਵੇ ਅਚਾਨਕ ਇੱਕ ਦਿਨ ਬੱਚੀ ਘਰ ਤੋਂ ਗਾ ਇ ਬ ਹੋ ਗਈ ਸੀ ਤੇ ਪਰਿਵਾਰਕ ਮੈਂਬਰ ਬੱਚੀ ਨੂੰ ਆਸ ਪਾਸ ਤੇ ਹਰ ਜਗ੍ਹਾ ਤੇ

ਲੱ ਭ ਣ ਲੱਗ ਪਏ ਸੀ ਪਰ ਬੱਚੀ ਪਰਿਵਾਰਿਕ ਮੈਂਬਰਾਂ ਨੂੰ ਕਿਤੇ ਵੀ ਨਹੀਂ ਮਿਲੀ ਸੀ ਆਖ਼ਿਰਕਾਰ ਇੰਨਾ ਛੋਟਾ ਬੱਚਾ ਕਿੱਥੇ ਜਾ ਸਕਦਾ ਹੈ ਇਸ ਦੇ ਬਾਰੇ ਕਿਸੀ ਨੂੰ ਵੀ ਕੋਈ ਵੀ ਭ ਣ ਕ ਨਹੀਂ ਲੱਗ ਰਹੀ ਸੀ ਪਰਿਵਾਰਿਕ ਮੈਂਬਰਾਂ ਨੇ ਪੂਰੇ ਘਰ ਦੀ ਵੀ ਤ ਲਾ ਸ਼ੀ ਕੀਤੀ ਸੀ ਤੇ ਫਿਰਪਰਿਵਾਰਿਕ ਮੈਂਬਰਾਂ ਨੇ ਜਦੋਂ ਪਾਣੀ ਵਾਲੀ ਟੈਂਕੀ ਦੇ ਵਿਚ ਜਾ ਕੇ ਦੇਖਿਆ ਤਾਂ ਬੱਚੀ ਦੀ ਲਾ ਸ਼ ਪਾਣੀ ਚ ਤੈ ਰ ਰਹੀ ਸੀ ਜਿਸ ਤੋਂ ਬਾਅਦ ਸਾਰੇ ਪਰਿਵਾਰਕ ਮੈਂਬਰਾਂ ਨੂੰ ਬੱਚੀ ਦੀ ਮਾਂ ਦੇ ਉੱਪਰ ਸ਼ੱ ਕ ਹੋਣਾ ਸ਼ੁਰੂ ਹੋ ਗਿਆ ਸੀ

ਕਿਉਂਕਿ ਬੱਚੀ ਦੀ ਮਾਂ ਦਾ ਰਿਐਕਸ਼ਨ ਸਾਰਿਆਂ ਨੂੰ ਅਲੱਗ ਦਿਖਾਈ ਦੇ ਰਿਹਾ ਸੀ ਤੇ ਜਦੋਂ ਪੁਲਿਸ ਅਧਿਕਾਰੀਆਂ ਨੇ ਬੱਚੀ ਦੀ ਮਾਂ ਤੋਂ ਪੁੱਛਣ ਦੀ ਕੋਸ਼ਿਸ਼ ਕੀਤੀ ਤਾਂ ਬੱਚੀ ਦੀ ਮਾਂ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਸੀ ਬੱਚੀ ਦੀ ਮਾਂ ਅਜਿਹਾ ਡ ਰਾ ਮਾ ਕਰ ਰਹੀ ਸੀ ਜਿਵੇਂ ਕਿ ਉਸ ਨੂੰ ਕੁਝ ਪਤਾ ਹੀ ਨਹੀਂ ਹੁੰਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *