ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖ਼ਬਰਾਂ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਕੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁੱਲ ਕੁਝ ਵੱਡੀਆਂ ਤੇ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਐਲਾਨਾਂ ਬਾਰੇ,ਅਤੇ ਪੰਜਾਬ ਵਿੱਚ ਸਰਕਾਰਾਂ ਬਦਲੀਆਂ ਅਪਣਾਈਆਂ ਜਾ ਰਹੀਆਂ ਨਵੀਂਆਂ ਨੀਤੀਆਂ ਬਾਰੇ ਖ਼ਬਰਾਂ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਅੱਜ ਦੀਆਂ ਤਾਜ਼ਾ ਖ਼ਬਰਾਂ ਇਸ ਪ੍ਰਕਾਰ ਹਨ। ਹੁਣ ਪੰਜਾਬ ਦੇ ਦਫ਼ਤਰਾਂ ਚ ਸਿਰਫ਼ ਪੰਜਾਬੀ ਚ ਹੋਵੇਗਾ ਕੰਮ ਉਲੰਘਣਾ ਕਰਨ ਵਾਲੇ ਨੂੰ ਪੰਜਾਹ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ,ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਰਕਾਰ ਵੱਲੋਂ ਅਪਣਾਏ ਜਾ ਰਹੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵੱਡੇ ਐਲਾਨ ਕਰ ਦਿੱਤੇ ਗਏ ਹਨ ਅਤੇ ਦਫਤਰੀ ਕਾਰਜਾਂ ਵਿੱਚ ਹੁਣ ਪੰਜਾਬੀ ਵਿੱਚ ਹੀ ਸਾਰੇ ਕੰਮ ਹੋਣਗੇ।ਅੱਠਵੀਂ ਪਾਸ ਲਈ ਐਫਸੀਆਈ

ਵਿਚ ਨਿਕਲੀਆਂ ਅਸਾਮੀਆਂ ਚੌਂਹਠ ਹਜ਼ਾਰ ਰੁਪਏ ਤਕ ਹੋਵੇਗੀ ਤਨਖ਼ਾਹ ਜਾਣੋ ਕਿਵੇਂ ਕਰ ਸਕਦੀਆਂ ਹਨ ਅਪਲਾਈ।ਪੰਜਾਬ ਵਿਧਾਨ ਸਭਾ ਸਪੈਸ਼ਲ ਸੈਸ਼ਨ ,ਮੱਥਾ ਟੇਕ ਕੇ ਅੰਦਰ ਦਾਖਲ ਹੋਏ ਸੀਐਮ ਚੰਨੀ,ਸ਼ਰਧਾਂਜਲੀਆਂ ਉਪਰ ਸਦਨ ਦੀ ਕਾਰਵਾਈ।ਪੰਜਾਬ ਸਣੇ ਉੱਤਰੀ ਭਾਰਤ ਚ ਪਵੇਗੀ ਕੜਾਕੇਦਾਰ ਠੰਢ,ਅਗਲੇ ਹਫਤੇ ਤੇਜ਼ੀ ਨਾਲ ਡਿੱਗੇਗਾ ਪਾਰਾ।ਮੌਸਮ ਵਿਭਾਗ ਨੇ ਦੱਸ ਗਿਆਰਾਂ ਨਵੰਬਰ ਨੂੰ ਮੋਹਲੇਧਾਰ ਮੀਂਹ ਪੈਣ ਤੇ ਦਿੱਤੀ ਚਿਤਾਵਨੀ।

ਤਿੰਨੇ ਕਾਨੂੰਨ ਰੱਦ ਅਤੇ ਐੱਮਐੱਸਪੀ ਤੇ ਗਾਰੰਟੀ ਲਏ ਬਿਨਾਂ ਪਿੱਛੇ ਨਹੀਂ ਹਟਾਂਗੇ ਬੀ ਕੇ ਯੂ ਸਿੱਧੂਪੁਰ ਦਾ ਅੈਲਾਨ।ਮੁੜ ਆਪ ਦਾ ਝਾੜੂ ਫੜ ਸਕਦੇ ਹਨ ਸੁੱਚਾ ਸਿੰਘ ਛੋਟੇਪੁਰ,ਚਾਲੀ ਹਜ਼ਾਰ ਪਰਿਵਾਰਾਂ ਨੂੰ ਮਿਲੇਗੀ ਰਾਹਤ,ਪੰਜਾਹ ਫੀਸਦੀ ਵਿਆਜ ਦਰ ਘੱਟ ਕਰਨ ਦੀ ਦਿੱਤੀ ਰਾਹਤ,ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *