ਤੇਜ਼ ਧਾਰ ਹਥਿਆਰਾਂ ਨਾਲ ਨੂੰਹ ਤੇ ਸਹੁਰੇ ਦਾ ਵਾਰ,ਪਤੀ ਦਾ ਵੀ ਦੇਖੋ ਕੀਤਾ ਅਜਿਹਾ ਹਾਲ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਦੋਸਤੋ ਤੁਹਾਨੂੰ ਦੱਸਦੀਏ ਕਿ ਪੰਜਾਬ ਵਿਚ ਆਏ ਦਿਨ ਹੀ

ਕੁਝ ਨਾ ਕੁਝ ਪਰਿਵਾਰਾਂ ਦੇ ਮਸਲਿਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਵੱਡੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਜਿਥੇ ਕਿ ਇਕ ਪਤੀ ਅਤੇ ਪਤਨੀ ਉੱਤੇ ਉਸ ਦੇ ਸਹੁਰੇ ਪਰਿਵਾਰ ਵੱਲੋਂ ਹ ਮ ਲਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਜਾ ਨੋਂ ਮਾ ਰ ਨ ਦੀ ਕੋਸ਼ਿਸ਼ ਕੀਤੀ ਗਈ,ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਿਸ ਘਰ ਇਹ ਅੌਰਤ ਪਹਿਲਾਂ ਵਿਆਹੀ ਹੋਈ ਸੀ

ਉਸੇ ਪਰਿਵਾਰ ਵੱਲੋਂ ਉਸ ਦੇ ਪਤੀ ਅਤੇ ਉਸ ਉੱਤੇ ਰਾਤ ਨੂੰ ਹਮਲਾ ਕੀਤਾ ਗਿਆ ਅਤੇ ਉਸ ਦੇ ਪਤੀ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸਾਡੇ ਉੱਤੇ ਸ਼ਰ੍ਹੇਆਮ ਗੋ ਲੀ ਆਂ ਚਲਾਈਆਂ ਅਤੇ ਅਸੀਂ ਕਿਵੇਂ ਨਾ ਕਿਵੇਂ ਕਰਕੇ ਭੱਜਣ ਵਿੱਚ ਉੱਥੋਂ ਕਾਮਯਾਬ ਹੋਏ,ਅਤੇ ਤੁਹਾਨੂੰ ਦੱਸ ਦਈਏ ਕਿ ਇਸ ਔਰਤ ਦਾ ਪਹਿਲਾਂ ਵਿਆਹ ਉਸ ਘਰ ਵਿੱਚ ਹੋਇਆ ਹੋਇਆ ਸੀ ਕਿਸੇ ਕਾਰਨਾਂ ਕਰਕੇ ਤੇ ਕੁਝ ਅਜਿਹੇ ਮਸਲਿਆਂ ਕਰਕੇ ਉਥੋਂ ਉਸ ਦਾ ਸਾਰਾ ਕੁਝ ਨਿਬੜ ਚੁੱਕਿਆ ਸੀ

ਅਤੇ ਬਾਅਦ ਵਿੱਚ ਉਸ ਦਾ ਵਿਆਹ ਇਸ ਵਿਅਕਤੀ ਨਾਲ ਹੋਇਆ ਅਤੇ ਕੁਝ ਸਮਾਂ ਲੰਘਣ ਤੋਂ ਬਾਅਦ ਉਨ੍ਹਾਂ ਨੇ ਇਸ ਦੇ ਸਾਰੇ ਪਰਿਵਾਰ ਉੱਤੇ ਹੀ ਹ ਮ ਲਾ ਕਰ ਦਿੱਤਾ, ਅਤੇ ਤੁਹਾਨੂੰ ਦੱਸਦੀਏ ਕਿ ਜ਼ਿਆਦਾ ਉਨ੍ਹਾਂ ਨੂੰ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਤਾਂ ਉਨ੍ਹਾਂ ਦੇ ਚਿਹਰੇ ਅਤੇ ਸਾਰੇ ਸਰੀਰ ਉੱਤੇ ਹੀ ਬਹੁਤ ਜ਼ਿਆਦਾ ਸੱਟਾਂ ਲੱਗਣ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ।ਅਤੇ ਇਹ ਸਾਰੀ ਕਾਰਵਾਈ

ਜਦ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਅੱਗੇ ਰੱਖੀ ਤਾਂ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੋ ਸ਼ੀਆਂ ਉੱਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *