ਸਾਥੀ ਲਗਵਾਉਂਦਾ ਸੀ ਅਜਿਹੇ ਪੁੱਠੇ ਕੰਮਾਂ ਦਾ ਚਸਕਾ, ਫਿਰ ਪੁਲੀਸ ਨੇ ਫੜ ਲਿਆ ਰੰਗੇ ਹੱਥੀਂ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ

ਜ਼ਿਲ੍ਹਾ ਲੁਧਿਆਣਾ ਤੋਂ ਜਿੱਥੇ ਕੀ ਤੁਹਾਨੂੰ ਵੀਡੀਓ ਵਿੱਚ ਦਿਖਾਈ ਦੇ ਰਿਹਾ ਇਕ ਪਰਦੇ ਦੇ ਪਿੱਛੇ ਨੌਜਵਾਨ ਕਾਬੂ ਕੀਤਾ ਗਿਆ ਮਿਲੀ ਜਾਣਕਾਰੀ ਮੁਤਾਬਕ ਦੱਸ ਦਈਏ ਕਿ ਇਸ ਦਾ ਇਕ ਹੋਰ ਵੀ ਸਾਥੀ ਹੈ ਜੋ ਕਿ ਉਸ ਉੱਤੇ ਪਹਿਲਾਂ ਕਤਲ ਕੇਸ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਹੁਣ ਉਹ ਜ਼ਮਾਨਤ ਉਤੇ ਆਇਆ ਹੋਇਆ ਸੀ।ਅਤੇ ਇਹ ਨੌਜਵਾਨ ਉਸ ਨਾਲ ਮਿਲ ਕੇ ਅਜਿਹੀਆਂ ਗੰ ਦੀਆਂ ਹਰਕਤਾਂ ਨੂੰ ਅੰਜਾਮ ਦਿੰਦਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਦੀਆਂ ਦਲਦਲਾਂ ਵਿੱਚ ਸੁੱਟਦਾ’

ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਇਸ ਨੌਜਵਾਨ ਦੇ ਸਬੰਧ ਕੁਝ ਹੋਰ ਅਜਿਹੇ ਕੰਮਾਂ ਨੂੰ ਲੈ ਕੇ ਸਨ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਵਧੀਆ ਅਤੇ ਭਰੋਸੇਯੋਗ ਨਿਗਰਾਨੀ ਰੱਖਣ ਵਾਲੇ ਕੁਝ ਅਜਿਹੇ ਨੁਮਾਇੰਦਿਆਂ ਤੋਂ ਇਹ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਉਨ੍ਹਾਂ ਨੂੰ ਨ ਸ਼ੇ ਦੀ ਤਸਕਰੀ ਕਰਨ ਵਾਲਿਆਂ ਨੂੰ ਮੌਕੇ ਤੇ ਹੀ ਕਾਬੂ ਕੀਤਾ ਗਿਆ।ਅਤੇ ਤੁਹਾਨੂੰ ਦੱਸ ਦਈਏ ਕਿ ਇਹ ਨਸ਼ੇ ਦੀ ਤਸਕਰੀ ਕਰਨ ਵਾਲਾ ਨੌਜਵਾਨ ਪਹਿਲਾਂ ਵੀ ਕੁਝ

ਅਜਿਹੇ ਮਾਮਲਿਆਂ ਵਿਚ ਪੁਲਸ ਪ੍ਰਸ਼ਾਸਨ ਦੇ ਅੜਿੱਕੇ ਚੜ੍ਹਿਆ,ਅਤੇ ਤੁਹਾਨੂੰ ਦੱਸਦੀਏ ਕਿ ਜਦ ਪੁਲਸ ਪ੍ਰਸ਼ਾਸਨ ਨੂੰ ਇਸ ਬਾਰੇ ਭਿਣਕ ਲੱਗੀ ਤਾਂ ਪੁਲਸ ਪ੍ਰਸ਼ਾਸਨ ਨੇ ਮੌਕੇ ਤੇ ਹੀ ਇਨ੍ਹਾਂ ਉੱਤੇ ਕਾਰਵਾਈ ਕੀਤੀ ਅਤੇ ਇਨ੍ਹਾਂ ਨੂੰ ਅੱਠ ਸੌ ਪੰਜਾਹ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ,ਕਿਉਂਕਿ ਤੁਹਾਨੂੰ ਦੱਸ ਦਈਏ ਕਿ ਇਹ ਅਜਿਹੇ ਲੋਕ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨ ਸ਼ੇ ਤੇ ਲਾ ਕੇ ਉਨ੍ਹਾਂ ਦੀਆਂ ਆਸਾਂ ਉਮੀਦਾਂ ਉੱਤੇ ਪਾਣੀ ਫੇਰ ਦਿੰਦੇ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ

ਕਿ ਅਜਿਹੇ ਨ ਸ਼ੇ ਅੱਜ ਦੀ ਨੌਜਵਾਨ ਪੀੜ੍ਹੀ ਦੇ ਹੱਡਾਂ ਵਿੱਚ ਰਚ ਜਾਂਦੇ ਹਨ ਅਤੇ ਉਹ ਉਮਰ ਭਰ ਹੀ ਉਨ੍ਹਾਂ ਦਾ ਸਾਥ ਨਹੀਂ ਛੱਡਦੇ,ਪਰ ਹੁਣ ਤਾਂ ਹੁੰਦਾ ਸੀ ਕਿ ਮੌਕੇ ਤੇ ਕੀਤੇ ਗਏ ਇਹ ਨੌਜਵਾਨ ਕਾਬੂ ਪੁਲਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ, ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.