ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖ਼ਬਰਾਂ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਅਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਐਲਾਨਾਂ ਬਾਰੇ,ਅਤੇ ਪੰਜਾਬ ਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਨਵੀਆਂ ਨੀਤੀਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਏ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ,

ਅੱਜ ਦੀਆਂ ਖ਼ਬਰਾਂ ਇਸ ਪ੍ਰਕਾਰ ਹਨ।ਰਾਜਾ ਵੜਿੰਗ ਨੇ ਪੇਸ਼ ਕੀਤਾ ਰਿਪੋਰਟ ਕਾਰਡ ਕੇਹਾ ਲੁੱਟਣ ਦੇ ਮਾਮਲੇ ਚ ਰਾਜ ਨਹੀਂ ਸੇਵਾ,ਵਾਲਿਆਂ ਨੇ ਅਹਿਮਦਸ਼ਾਹ ਅਬਦਾਲੀ ਨੂੰ ਵੀ ਮਾਤ ਪਾਈ।ਪੰਜਾਬ ਨੈਸ਼ਨਲ ਬੈਂਕ ਸੇਵਿੰਗ ਅਕਾਉਂਟ ਵਿੱਚ ਕਰਨ ਜਾ ਰਿਹਾ ਵੱਡਾ ਬਦਲਾ,ਤੁਹਾਡੀ ਜੇਬ ਤੇ ਪਵੇਗਾ ਸਿੱਧਾ ਅਸਰ।ਪੰਜਾਬ ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਕਮੀ ਜਾਰੀ,

ਜਾਣੋ ਅੱਜ ਦੇ ਰੇਟ।ਪੰਜਾਬ ਸਰਕਾਰ ਦਾ ਵੱਡਾ ਫੈਸਲਾ ਹੁਣ ਡੀਏਪੀ ਦੀ ਖਾਦ ਦਾ ਸੰਕਟ ਹੋਵੇਗਾ ਦੂਰ ਤੁਹਾਨੂੰ ਪਤਾ ਹੀ ਹੈ ਕਿ ਝੋਨੇ ਦੀਆਂ ਫ਼ਸਲਾਂ ਤੋਂ ਬਾਅਦ ਹੁਣ ਕਣਕ ਦੀਆਂ ਫਸਲਾਂ ਦੀ ਬਿਜਾਈ ਹੋਣ ਨਾਲ ਡੀਏਪੀ ਦੀ ਖਾਧੀ ਬਹੁਤ ਜ਼ਿਆਦਾ ਲੋੜੀਂਦੀ ਜ਼ਰੂਰਤ ਹੁੰਦੀ ਹੈ ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਇਸ ਦੀ ਵਧੇਰੇ ਤੌਰ ਤੇ ਕਮੀ ਚੱਲ ਰਹੀ ਸੀ,ਇਨ੍ਹਾਂ ਗੱਲਾਂ ਨੂੰ ਮੁੱਖ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਨੇ ਹੁਣ ਡੀਏਪੀ ਦੀ ਖਾਦ ਦਾ ਸੰਕਟ ਦੂਰ ਕਰਨ ਦਾ ਫੈਸਲਾ ਲੈ ਲਿਆ ਹੈ।

ਕੇਂਦਰੀ ਮੰਤਰੀ ਮੰਡਲ ਨੇ ਕਈ ਸਕੀਮਾਂ ਨੂੰ ਦਿੱਤੀ ਪ੍ਰਵਾਨਗੀ।ਅਕਾਲੀ ਆਗੂਆਂ ਨੇ ਵਿਰੋਧ ਕਰ ਰਹੇ ਕਿਸਾਨਾਂ ਤੇ ਚੜ੍ਹਾਈ ਗੱਡੀ,ਗੱਡੀ ਚ ਬੈਠ ਕੀਤੇ ਹਵਾਈ ਫਾਇਰ , ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਨਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *