ਚੜ੍ਹਦੀ ਸਵੇਰ ਸਕੂਟਰੀ ਸਵਾਰ 2 ਕੁੜੀਆਂ ਨਾਲ ਹੋਇਆ ਹਾਦਸਾ, ਕੁਝ ਦਿਨ ਬਾਅਦ ਜਾਣਾ ਸੀ ਕਨੇਡਾ…

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਜ਼ਿੰਦਗੀ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਦੋਸਤ ਤੁਹਾਨੂੰ ਦੱਸ ਦਈਏ ਕਿ ਸਾਡੇ ਸਮਾਜ ਵਿੱਚ ਆਏ ਦਿਨ ਹੀ ਦੁਰਘਟਨਾਵਾਂ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ।

ਜਿਹੜੀਆਂ ਕਿ ਤੁਹਾਨੂੰ ਦੱਸਦੀ ਕਿ ਪੂਰੇ ਸੂਬੇ ਨੂੰ ਹੀ ਝਿੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਚਿੰਤਾ ਦਾ ਵਿਸ਼ਾ ਬਣ ਜਾਂਦੀਆਂ ਹਨ।ਅਜਿਹੀ ਹੀ ਇਕ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਜਿਥੇ ਕਿ ਇੱਕ ਦੋ ਨੌਜਵਾਨ ਕੁੜੀਆਂ ਆਪਣੀ ਬਾਈਕ ਤੇ ਜਾ ਰਹੀਆਂ ਸਨ ਅਤੇ ਤੁਹਾਨੂੰ ਦੱਸਦੀਏ ਕਿ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ

ਕਿ ਉਨ੍ਹਾਂ ਵਿਚੋਂ ਇਕ ਲੜਕੀ ਜੋ ਕਿ ਨੇੜਲੇ ਪਿੰਡ ਦੇ ਹੀ ਇਕ ਸਰਪੰਚ ਦੀ ਬੇਟੀ ਸੀ ।ਅਤੇ ਨਾਲ ਦੀ ਕੁੜੀ ਦੇ ਵੀ ਗੰਭੀਰ ਸੱਟਾਂ ਦੱਸੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵਿਚੋਂ ਇਕ ਲੜਕੀ ਨੇ ਕੁਝ ਸਮੇਂ ਬਾਦ ਹੀ ਕੈਨੇਡਾ ਨੂੰ ਜਾਣਾ ਸੀ।ਅਤੇ ਧਰਮ ਦਾ ਸਿੱਦੀਕੀ ਉਨ੍ਹਾਂ ਵਿਚ ਇਕ ਲੜਕੀ ਦੀ ਮੌਕੇ ਤੇ ਹੀ ਮੌ ਤ ਹੋ ਗਈ।ਅਤੇ ਦੂਜੀ ਲੜਕੀ ਨੂੰ ਨੇਡ਼ੇ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।

ਦੋਸਤੋ ਤੁਹਾਨੂੰ ਦੱਸ ਦਈਏ ਕਿ ਉਥੋਂ ਦੇ ਲੋਕਾਂ ਵੱਲੋਂ ਬਿਆਨ ਆਏ ਹਨ ਕਿ ਇਹ ਵੱਡੀ ਦੁਰਘਟਨਾਵਾਂ ਹੋਣ ਦਾ ਇਹੀ ਕਾਰਨ ਹੈ ਕਿ ਇਨ੍ਹਾਂ ਕੁੜੀਆਂ ਨਾਲ ਅਜਿਹੀ ਘਟਨਾ ਇਸ ਕਰਕੇ ਹੀ ਵਾਪਰੀ ਕਿਉਂਕਿ ਉਥੋਂ ਦੀਆਂ ਸੜਕਾਂ ਟੁੱਟੀਆਂ ਹੋਣ ਕਰ ਕੇ ਅਤੇ ਉਨ੍ਹਾਂ ਨੇ ਇਹ ਬਿਆਨ ਦਿੰਦਿਆਂ ਹੋਇਆਂ ਕਿਹਾ ਕਿ ਪ੍ਰਸ਼ਾਸਨ ਹੀ ਇਸ ਦਾ ਜ਼ਿੰਮੇਵਾਰ ਹੈ।ਕਿਉਂਕਿ ਜੀ ਅਗਰ ਉਥੇ ਸੜਕਾਂ ਦੀ ਸਹੀ ਤਰ੍ਹਾਂ ਮੁਰੰਮਤ ਹੋਈ ਹੁੰਦੀ,ਇਹ ਵੱਡੀ ਘਟਨਾ ਦਾ ਰੂਪ ਨਾ ਲੈਂਦੀ,ਕਿਉਂਕਿ ਉੱਥੋਂ ਦੇ ਲੋਕਾਂ ਨੇ ਇਹੀ ਵੱਡੀ ਗਲਤੀ ਦੱਸੀ ਕਿ ਜੇ ਅਗਰ ਸੜਕਾਂ ਦੀ ਸਹੀ ਤਰ੍ਹਾਂ ਮੁਰੰਮਤ ਹੋਈ ਹੁੰਦੀ

ਅਤੇ ਸੜਕਾਂ ਵਿੱਚ ਟੋਏ ਅਤੇ ਟੁੱਟੀਆਂ ਹੋਈਆਂ ਨਾ ਹੁੰਦੀਆਂ,ਅੱਜ ਇਨ੍ਹਾਂ ਕੁੜੀਆਂ ਦੀ ਜਾਨ ਨਾ ਜਾਂਦੀ।ਉੱਥੋਂ ਦੇ ਲੋਕਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਕਿ ਕਿਤੇ ਨਾ ਕਿਤੇ ਪ੍ਰਸ਼ਾਸਨ ਦੀਆਂ ਅਣਗਹਿਲੀਆਂ ਕਰਕੇ ਇਹ ਵੱਡੇ ਹਾਦਸੇ ਵਾਪਰਦੇ ਹਨ,ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *