4 ਸਾਲਾ ਮਾਸੂਮ ਦੀਆਂ ਅੱਖਾਂ ਸਾਹਮਣੇ ਮਾਂ-ਭੈਣ ਨਾਲ ਦਿਲ ਦਹਿਲਾਉਣ ਦਾ ਕਾਂਡ…

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਦੋਸਤੋ ਤੁਹਾਨੂੰ ਦੱਸ ਦਈਏ ਕਿ ਸਮਾਜ ਵਿੱਚ ਆਏ ਦਿਨ ਹੀ ਕੁਝ ਨਾ ਕੁਝ ਨਵੀਆਂ ਵੱਡੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਕਿ ਕੁਝ ਅਜਿਹੇ ਲੋਕਾਂ ਵੱਲੋਂ ਅਜਿਹੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਕੁਝ ਘਰੇਲੂ ਮਸਲਿਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਸਾਹਮਣੇ ਆਉਂਦਾ ਹੈ।ਅਜਿਹਾ ਹੀ ਅੱਜ ਦੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ

ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਜਿੱਥੇ ਕਿ ਬਾਬਾ ਬਕਾਲਾ ਦੇ ਅਧੀਨ ਪੈਂਦੇ ਇੱਕ ਕਸਬੇ ਵਿੱਚ ਇਕ ਦੀ ਬੜੇ ਲੰਮੇ ਸਮੇਂ ਤੋਂ ਹੀ ਇਸ ਕਾਰ ਵਿੱਚ ਵਿਆਹ ਕੇ ਆਈ ਅਤੇ ਤੁਹਾਨੂੰ ਦੱਸ ਜੀ ਕੀ ਉਸ ਨਾਲ ਅਤੇ ਉਸ ਦੇ ਬੱਚਿਆਂ ਨਾਲ ਇੱਕ ਦਿਨ ਅਜਿਹੀ ਵੱਡੀ ਘਟਨਾ ਵਾਪਰ ਜਾਂਦੀ ਹੈ ਜਿਹੜੀ ਕਿ ਤੁਹਾਨੂੰ ਵੀ ਹੈਰਾਨ ਕਰ ਦੇਵੇਗੀ।ਦੋਸਤੋ ਤੁਹਾਨੂੰ ਦੱਸਦੀ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਵਿਅਕਤੀ ਉਸ ਔਰਤ ਦਾ ਭਰਾ ਹੈ

ਅਤੇ ਤੁਹਾਨੂੰ ਦੱਸਦੀਏ ਕਿ ਕਿਸੇ ਆਪਣੇ ਮਿਲਵਰਤਨ ਨੂੰ ਲੈ ਕੇ ਉਹ ਆਪਣੀ ਭੈਣ ਦੇ ਘਰ ਆਇਆ ਅਤੇ ਜਦ ਉਸ ਨੂੰ ਪਤਾ ਲੱਗਿਆ ਕਿ ਘਰ ਵਿਚ ਕੁਝ ਵੀ ਨਹੀਂ ਹੈ ਅਤੇ ਕੋਈ ਵੀ ਨਹੀਂ ਅਤੇ ਉਸ ਨੂੰ ਕੁਝ ਸ਼ੱਕ ਹੋਣ ਲੱਗਾ ਅਤੇ ਜਦੋਂ ਉਹ ਕੰਧ ਟੱਪ ਕੇ ਘਰ ਵਿੱਚ ਵੜਿਆ ਤਾਂ ਅੰਦਰ ਕੋਈ ਵੀ ਨਹੀਂ ਸੀ ਅਤੇ ਉਸ ਦਾ ਛੋਟਾ ਭਾਣਜਾ ਭੇਡਾਂ ਤੇ ਪਿਆ ਹੋਇਆ ਸੀ ਅਤੇ ਦੂਸਰੇ ਕਮਰਿਆਂ ਵਿਚ ਉਸ ਦੀ ਭੈਣ ਅਤੇ ਉਸ ਦੀ ਬੱਚੀ ਜਿਸ ਦੀ ਕਿਸੇ ਵਜ੍ਹਾ ਕਰਕੇ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ ਸੀ।

ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਸ ਔਰਤ ਦੇ ਪਤੀ ਵੱਲੋਂ ਇਹ ਸਾਰਾ ਕੁਝ ਅਜਿਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ।ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਵਿਅਕਤੀ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਕਿ ਉਸ ਦੀ ਭੈਣ ਦੇ ਪਤੀ ਦੇ ਨਾਜਾਇਜ਼ ਸਬੰਧ ਕੁਝ ਲੰਮੇ ਸਮੇਂ ਤੋਂ ਬਾਹਰ ਚੱਲ ਰਹੇ ਸਨ ਇਨ੍ਹਾਂ ਗੱਲਾਂ ਨੂੰ ਲੈ ਕੇ ਉਨ੍ਹਾਂ ਦੇ ਆਪਸੀ ਕਲੇਸ਼ ਕੁਝ ਲੰਮੇ ਸਮੇਂ ਤੋਂ ਚੱਲ ਰਹੇ ਸਨ ।ਅਤੇ ਤੁਹਾਨੂੰ ਦੱਸਦੀ ਕਿ ਅੱਜ ਕੁਝ ਜਿਹਾ ਦੇਣ ਆਇਆ ਜਿਸ ਨਾਲ ਉਸ ਦੇ ਪਰਿਵਾਰ ਨਾਲ ਅਜਿਹਾ ਵੱਡਾ ਭਾਣਾ ਵਾਪਰਿਆ,

ਅਤੇ ਜਦ ਇਸ ਦੀ ਭਿਣਕ ਪੁਲਸ ਪ੍ਰਸ਼ਾਸਨ ਨੂੰ ਲੱਗੀ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਉਸ ਵਿਅਕਤੀ ਦੀ ਪੂਰੀ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ।ਪੁਲਸ ਪ੍ਰਸ਼ਾਸਨ ਦੇ ਕੁਝ ਨੁਮਾਇੰਦਿਆਂ ਨੇ ਆਪਣੇ ਬਿਆਨਾਂ ਅਨੁਸਾਰ ਇਹ ਵੀ ਦੱਸਿਆ ਕਿ ਜਦੋਂ ਵੀ ਕੋਈ ਇਨਫਰਮੇਸ਼ਨ ਮਿਲਦੀ ਹੈ ਤਾਂ ਅਸੀਂ ਪੂਰੀ ਕਾਰਵਾਈ ਕੀਤੀ ਜਾਵੇਗੀ।ਅਤੇ ਉਸ ਦੋਸ਼ੀ ਨੂੰ ਜਲਦ ਤੋਂ ਜਲਦ ਪਕਡ਼ਿਆ ਜਾਵੇਗਾ,ਅਤੇ ਪੂਰੀ ਕਾਰਵਾਈ ਕੀਤੀ ਜਾਵੇਗੀ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਇਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.