ਬੁਲਟ ਵਾਲੇ ਮੁੰਡੇ ਨੂੰ ਗਾ ਲ਼ਾਂ ਕੱਢ ਕੇ ਬੁਰਾ ਫਸਿਆ ਪੁਲਸੀਆ, ਵਾਇਰਲ ਹੋਈ ਵੀਡੀਓ !

Uncategorized

ਆਪ ਸਭ ਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਅਾ ੳੁਤੇ ਹਰ ਰੋਜ਼ ਕੋਈ ਨਾ ਕੋਈ ਨਵੀਂ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਅੱਜ ਵੀ ਇੱਕ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜੋ ਕਿ ਇੱਕ ਨੌਜਵਾਨ ਟ੍ਰੈਫਿਕ ਪੁਲਸ ਵਾਲੇ ਨਾਲ ਜੱਦੋ ਜਹਿਦ ਕਰ ਰਿਹਾ ਹੈ ਉਹ ਜੱਦੋਜਹਿਦ ਕਿਉਂ ਕਰ ਰਿਹਾ ਹੈ ਜੇਕਰ ਤੁਸੀਂ ਇਸ ਖ਼ਬਰ ਨੂੰ ਪੂਰਨ ਰੂਪ ਵਿੱਚ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ ਅਤੇ ਪੁੂਰੀ ਖ਼ਬਰ ਨੂੰ ਜਾਣ ਸਕਦੇ ਹੋ ਇਹ ਉਹੀ ਨੌਜਵਾਨ ਜਦੋਂ ਰਸਤੇ ਵਿੱਚ ਇੱਕ ਬੁਲਟ ਮੋਟਰਸਾਈਕਲ ਲੈ ਕੇ ਜਾ ਰਿਹਾ ਸੀ

ਤਾਂ ਉਸ ਨੂੰ ਪੁਲਸ ਵਾਲਿਆਂ ਨੇ ਘੇਰ ਲਿਆ ਅਤੇ ਉਸ ਨੌਜਵਾਨ ਨੇ ਆਪਣਾ ਮੋਟਰਸਾਈਕਲ ਪੁਲਸ ਵਾਲਿਆਂ ਨੂੰ ਦੇ ਦਿੱਤਾ ਕਿਉਂਕਿ ਪੁਲੀਸ ਵਾਲੇ ਉਸ ਦਾ ਚਲਾਨ ਕੱਟ ਕੇ ਅਤੇ ਉਸ ਤੋਂ ਮੋਟਰਸਾਈਕਲ ਬਾਊਂਡ ਕਰਨਾ ਚਾਹੁੰਦੇ ਸਨ ਤਾਂ ਉਸ ਸਮੇਂ ਪੁਲੀਸ ਵਾਲਿਆਂ ਨੇ ਉਸ ਨੌਜਵਾਨ ਨੂੰ ਗਾਲ ਕੱਢੀ ਅਤੇ ਉਸ ਨੌਜਵਾਨ ਨੂੰ ਗੁੱਸਾ ਆ ਗਿਆ ਉਸ ਦਾ ਕਹਿਣਾ ਸੀ ਕਿ ਗੱਲ ਤਾਂ ਮੇਰੇ ਪਿਤਾ ਜੀ ਨੇ ਵੀ ਕਦੇ ਨਹੀਂ ਕੱਢੀ ਤੁਸੀਂ ਕੌਣ ਹੁੰਦੇ ਹੋ ਮੈਨੂੰ ਗਾਲ੍ਹ ਕੱਢਣ ਵਾਲੇ ਉਸ ਨੌਜਵਾਨ ਦਾ ਕਹਿਣਾ ਸੀ

ਕਿ ਤੂੰ ਮੇਰਾ ਮੋਟਰਸਾਈਕਲ ਜਿੱਥੇ ਮਰਜ਼ੀ ਲੈ ਜਾ ਪਰ ਮੈਨੂੰ ਇਹ ਗੱਲ ਦੱਸ ਤੂੰ ਮੈਨੂੰ ਗਾਲ੍ਹ ਕਿਉਂ ਕੱਢੀ ਹੈ ਆਪ ਸਭ ਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਜ਼ਮਾਨੇ ਵਿੱਚ ਕੋਈ ਵੀ ਕਿਸੇ ਤੋਂ ਗਾਲ਼ ਨਹੀਂ ਲੈਣਾ ਚਾਹੁੰਦਾ ਕਿਉਂਕਿ ਹਰ ਕੋਈ ਆਪਣੇ ਘਰ ਠੀਕ ਹੈ ਪਰ ਜੋ ਪੁਲਸ ਮੁਲਾਜ਼ਮ ਨੇ ਕੀਤਾ ਹੈ ਉਹ ਗਲਤ ਕੀਤਾ ਹੈ ਅਤੇ ਇਸ ਪੁਲਸ ਮੁਲਾਜ਼ਮ ਉੱਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.