ਰੋਡ ਤੇ ਚੱਲਦੀ ਕਾਰ “ਚ ਲੱਗੀ ਭਿਆਨਕ ਅੱਗ,ਦੇਖ ਕੇ ਤੁਹਾਡੀ ਵੀ ਰੂਹ ਕੰਬ ਉੱਠੇਗੀ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀ

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਦਿਨ ਬ ਦਿਨ ਸੜਕ ਦੁਰਘਟਨਾ ਦੇ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਅੱਜ ਤੁਹਾਨੂੰ ਦੱਸਦੀਏ ਕਿ ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਜਿੱਥੇ ਕਿ ਇਕ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਕ ਚੱਲਦੀ ਚੱਲਦੀ ਗੱਡੀ ਵਿਚ ਅਚਾਨਕ ਹੀ ਅੱਗ ਲੱਗ ਜਾਣ ਕਾਰਨ ਰੋਡ ਉੱਤੇ ਜਾਂਦੀ ਗੱਡੀ ਦੇ ਵਿਚ ਅਜਿਹਾ ਬਵਾਲ ਮੱਚ ਗਿਆ,ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ

ਕਿ ਜਦ ਉਥੇ ਮੌਕੇ ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਪਹੁੰਚੇ ਤਾਂ ਗੱਡੀ ਨੂੰ ਅੱਗ ਬਹੁਤ ਜ਼ਿਆਦਾ ਲੱਗੀ ਹੋਈ ਸੀ।ਅਤੇ ਗੱਡੀ ਦੇ ਮਾਲਕ ਨੇ ਆਪਣੇ ਬਿਆਨਾਂ ਅਨੁਸਾਰ ਇਹ ਵੀ ਦੱਸਿਆ ਕਿ ਚਲਦੀ ਚਲਦੀ ਗੱਡੀ ਤੇ ਅਚਾਨਕ ਹੀ ਇੰਜਣ ਨੂੰ ਅੱਗ ਵਧੇਰੇ ਮਾਤਰਾ ਵਿਚ ਲੱਗ ਗਈ।ਅਤੇ ਜਦ ਉਸ ਨੇ ਰਸਤੇ ਵਿੱਚ ਗੱਡੀ ਖੜ੍ਹੀ ਕਰ ਲਈ ਅਤੇ ਗੱਡੀ ਵਿਚੋਂ ਬਾਹਰ ਨਿਕਲਿਆ ਤਾਂ ਅੱਗ ਕਾਫੀ ਜ਼ਿਆਦਾ ਵਧ ਚੁੱਕੀ ਸੀ ਅਤੇ ਜਦ ਉੱਥੋਂ ਦੇ ਲੋਕਾਂ ਵੱਲੋਂ ਉਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ

ਤਾਂ ਉਹ ਨਾ ਬੁੱਝ ਪਾਈ ਅਤੇ ਬਾਅਦ ਵਿਚ ਫਾਇਰ ਬ੍ਰਿਗੇਡ ਦੇ ਕਰਮਚਾਰੀ ਉੱਥੇ ਮੌਕੇ ਤੇ ਹੀ ਪਹੁੰਚ ਕੇ ਉਨ੍ਹਾਂ ਨੇ ਉਸ ਗੱਡੀ ਨੂੰ ਲੱਗੀ ਅੱਗ ਤੇ ਕਾਬੂ ਪਾ ਲਿਆ।ਅਤੇ ਪੁਲਸ ਪ੍ਰਸ਼ਾਸਨ ਵੀ ਉੱਥੇ ਦੀ ਮੌਕੇ ਤੇ ਪਹੁੰਚ ਕੇ ਪੂਰੀ ਜਾਂਚ ਪੜਤਾਲ ਕੀਤੀ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *