ਪੰਜਾਬ ਦੇ ਇਸ ਸ਼ਹਿਰ “ਚ ਵੱਡਾ ਕਹਿਰ ਵੱਡਾ ਹਾਦਸਾ,ਹੋਈ ਵਾਇਰਲ ਵੀਡੀਓ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਉਤਾਂਹ ਜੋਤਾਂ ਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀ

ਦੋਸਤੋ ਤੁਹਾਨੂੰ ਦੱਸ ਦਈਏ ਕਿ ਸਾਡੇ ਸਮਾਜ ਵਿੱਚ ਸੜਕ ਦੁਰਘਟਨਾ ਮਾਮਲੇ ਆਏ ਦਿਨ ਹੀ ਸਾਹਮਣੇ ਆਉਂਦੇ ਰਹਿੰਦੇ ਹਨ,ਅਤੇ ਇਹ ਮਾਮਲੇ ਅਚਾਨਕ ਹੀ ਏਡੀ ਵੱਡੀ ਵਾਰਦਾਤ ਦਾ ਅੰਜਾਮ ਬਣ ਜਾਂਦੇ ਹਨ।ਦੋਸਤੋ ਤੁਹਾਨੂੰ ਦੱਸਦੀ ਕਿ ਇਹ ਸੜਕ ਮਾਮਲਾ ਸਾਹਮਣੇ ਆਇਆ ਜਿੱਤੇਗੀ ਇਕ ਸਵਿਫਟ ਕਾਰ ਵਿੱਚ ਬੈਠਿਆਂ ਕੁਝ ਪਰਿਵਾਰ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ ਅਤੇ ਲੁਧਿਆਣਾ ਸਾਈਡ ਤੋਂ ਆ ਰਿਹਾ ਇਕ ਪੈਟਰੋਲ ਵਾਲਾ ਟਰੱਕ ਆਪਣੀ ਸਾਈਡ ਤੇ ਜਾ ਰਿਹਾ ਸੀ

ਅਤੇ ਉਸ ਟਰੱਕ ਵਾਲੇ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਰੋਡ ਪੂਰੀ ਖਾਲੀ ਸੀ ਅਤੇ ਅਚਾਨਕ ਹੀ ਅੱਗਿਓਂ ਗੱਡੀ ਵਾਲਾ ਮੇਰੀ ਸ਼ੈੱਡ ਨੂੰ ਆਉਣ ਲੱਗ ਪਿਆ ਅਤੇ ਮੈਂ ਆਪਣਾ ਟਰੱਕ ਕੱਚੇ ਵਿੱਚ ਲਾ ਲਿਆ ਅਤੇ ਉਸ ਨੇ ਮੈਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਅਤੇ ਅਚਾਨਕ ਹੀ ਉਸ ਨੇ ਲਿਆ ਕੇ ਸਿੱਧੀ ਗੱਡੀ ਮੇਰੇ ਟਰੱਕ ਵਿੱਚ ਮਾਰੀ,ਅਸੀਂ ਤੁਹਾਨੂੰ ਦੱਸ ਦਈਏ ਕਿ ਗੱਡੀ ਵਿਚ ਬੈਠੇ ਕੁਝ ਪਰਿਵਾਰ ਦੇ ਮੈਂਬਰਾਂ ਦੇ ਗੰਭੀਰ ਸੱਟਾਂ ਵੀ ਵੱਜੀਆਂ ਪਰ ਕਿਸੇ ਵੀ ਤਰ੍ਹਾਂ ਦਾ ਜਾਨ ਦਾ ਨੁਕਸਾਨ ਨਹੀਂ ਹੋਇਆ।

ਤੁਹਾਨੂੰ ਦੱਸ ਦਈਏ ਕਿ ਇਹ ਸੜਕ ਦੁਰਘਟਨਾਵਾਂ ਕੁਝ ਸਾਡੀਆਂ ਸਮਾਜ ਦੀਆਂ ਅਣਗਹਿਲੀਆਂ ਕਰਕੇ ਹੀ ਹੁੰਦੀਆਂ ਹਨ ਅਤੇ ਇਹ ਜਾਣ ਕਿ ਇੰਨਾ ਵੱਡਾ ਰੂਪ ਲੈ ਲੈਂਦੀਆਂ ਹਨ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਨ੍ਹਾਂ ਸੜਕ ਦੁਰਘਟਨਾਵਾਂ ਵਿੱਚ ਵੱਡੇ ਹਾਦਸੇ ਬਣ ਜਾਂਦੇ ਹਨ ਜਿਹੜੇ ਕਿ ਸਾਡੇ ਉੱਤੇ ਇੱਕ ਛਾਪ ਛੱਡ ਜਾਂਦੇ ਹਨ ਜਿਨ੍ਹਾਂ ਦੀ ਭਰਪਾਈ ਸਾਰੀ ਉਮਰ ਵੀ ਨਹੀਂ ਹੁੰਦੀ ਅਸੀਂ ਤੁਹਾਨੂੰ ਦੱਸ ਦਈਏ

ਕਿ ਇਨ੍ਹਾਂ ਸੜਕ ਨਿਯਮਾਂ ਦੀ ਵਰਤੋਂ ਕਰਦੇ ਹੋਏ ਹੀ ਸਾਨੂੰ ਚੱਲਣਾ ਚਾਹੀਦਾ ਹੈ।ਤਾਂ ਜੋ ਅਸੀਂ ਆਪਣੇ ਆਪ ਨੂੰ ਅਤੇ ਦੂਜਿਆਂ ਨੂੰ ਸੁਰੱਖਿਅਤ ਰੱਖ ਸਕੀੇਏ!ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *