ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖ਼ਬਰਾਂ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਐਲਾਨਾਂ ਬਾਰੇ ਅਤੇ ਹੋਰ ਕੁਝ ਪੰਜਾਬ ਦੀਆਂ ਗਤੀਵਿਧੀਆਂ ਨੂੰ ਲੈ ਕੇ ਇਕ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ ਖ਼ਬਰਾਂ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਆਮ ਆਦਮੀ ਪਾਰਟੀ ਵੱਲੋਂ ਨਵੰਬਰ ਦੇ ਆਖ਼ਰੀ ਹਫ਼ਤੇ ਵਿਚ ਐਲਾਨਿਆ ਜਾਵੇਗਾ ਸੀ ਐੱਮ ਦਾ ਚਿਹਰਾ ,ਵਿਧਾਇਕ ਬਲਜਿੰਦਰ ਕੌਰ ।ਅਕਾਲੀ ਦਲ ਦਾ ਚੰਨੀ ਤੇ ਵੱਡਾ ਇਲਜ਼ਾਮ,ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਸਾਜ਼ਿਸ਼ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ।

ਆਮ ਆਦਮੀ ਪਾਰਟੀ ਨੇ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ ।ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਲਈ ਸ਼੍ਰੋਮਣੀ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ ।ਸੋਨੀਆ ਮਾਨ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਜਾਣੋ ਕੀ ਬੋਲੇ ਰੁਲਦੂ ਸਿੰਘ ਮਾਨਸਾ,ਚੀਨੀ ਸਰਕਾਰ ਨੇ ਨਹੀਂ ਕੀਤੇ ਬਿਜਲੀ ਸਮਝੌਤੇ ਰੱਦ”

ਹੁਣ ਬਿਜਲੀ ਦਰਾਂ ਘਟਣਗੀਆਂ ,ਵ੍ਹਾਈਟ ਪੇਪਰ ਚ ਵੱਡੇ ਖੁਲਾਸੇ।ਕੀ ਡੀਜ਼ਲ ਪੈਟਰੋਲ ਹੋਰ ਹੋਵੇਗਾ ਸਸਤਾ ਨਿਤਿਨ ਗਡਕਰੀ ਨੇ ਦਿੱਤਾ ਵੱਡਾ ਬਿਆਨ ਇਹ ਸਾਰੀਆਂ ਖਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਬੀੜੀ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *