ਰਾਹ ਜਾਂਦੀ ਕੁੜੀ ਨਾਲ ਬਦਮਾਸ ਨੇ ਕੀਤਾ ਵੱਡਾ ਕਾਂਡ ,ਵਾਇਰਲ ਹੋਈ ਵੀਡੀਓ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜੋ ਕਹਿ ਦਿੱਤਾ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਈਕ ਬਟਨ ਜ਼ਰੂਰ ਦਬਾਇਆ ਤਾਂ ਜੋਤਾਂ ਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਅੱਜ ਦੀ ਇਹ ਤਾਜ਼ਾ ਖ਼ਬਰ ਨਿਕਲ ਗਈ ਹੈ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਕੋਲ ਪੈਂਦੇ ਇਲਾਕੇ ਵਿੱਚ ਜਿੱਥੇ ਕਿ ਰਾਤ ਦੇ ਸਮੇਂ ਕੁਝ ਜਿਹੇ ਨਕਾਬਪੋਸ਼ ਲੁਟੇਰੇ ਨੇ ਅਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਿਸ ਨੂੰ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇੱਕ ਲੜਕੀ ਜਿਹੜੀ ਕਿ ਆਪਣੇ ਜ਼ਰੂਰੀ ਕੰਮਾਂ ਕਾਰਾਂ ਵਾਸਤੇ ਬਾਜ਼ਾਰ ਵਿਚ ਕੁਝ ਸਾਮਾਨ ਖ਼ਰੀਦਣ ਲਈ ਜਾ ਰਹੀ ਸੀ।ਉੱਥੇ ਹੀ ਜਿਹੇ ਕੰਮਾਂ ਨੂੰ ਅੰਜਾਮ ਦੇਣ ਵਾਲੇ ਨਕਾਬਪੋਸ਼ ਲੁਟੇਰੇ ਅਜਿਹੀਆਂ ਵੱਡੀਆਂ ਹਰਕਤਾਂ ਕਰ ਜਾਂਦੇ ਹਨ

ਜਿਹੜੇ ਕਿ ਮਨੁੱਖਤਾ ਨੂੰ ਸ਼ਰਮਸਾਰ ਕਰਦੀਆਂ ਹਨ।ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਨੌਜਵਾਨ ਜਿਸ ਦੀ ਉਮਰ ਅਜੇ ਲਗਭਗ ਚੌਵੀ ਪੱਚੀ ਸਾਲ ਦੀ ਹੀ ਹੈ ਅਤੇ ਉਹ ਆਪਣੇ ਕੁਝ ਜਿਹੇ ਮਨਸੂਬੇ ਨੂੰ ਲੈ ਕੇ ਉਸ ਨੇ ਅਜਿਹੀ ਵੱਡੀ ਹਰਕਤ ਕੀਤੀ ਜਿਸ ਨਾਲ ਉੱਥੋਂ ਦੇ ਲੋਕਾਂ ਨੇ ਉਸ ਨੂੰ ਫੜ ਕੇ ਉਸ ਨਾਲ ਬੜੀ ਹੀ ਕੁੱਟਮਾਰ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ ਦੱਸਦੀ ਕਿ ਉਸ ਨੌਜਵਾਨ ਨੇ ਇਕ ਲੜਕੀ ਦੇ ਕੰਨਾਂ ਵਿੱਚੋਂ ਵਾਲੀਆਂ ਲਾਹ ਲਈਆਂ ਅਤੇ ਜਦੋਂ ਉਹ ਭੱਜਣ ਲੱਗਿਆ ਤਾਂ ਉਥੋਂ ਦੇ ਲੋਕਾਂ ਨੇ ਉਸ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ

ਅਤੇ ਉਸ ਲੜਕੀ ਦੇ ਕੰਨਾਂ ਵਿਚੋਂ ਇਕਦਮ ਹੀ ਲਹੂ ਵਗਣ ਲੱਗ ਪਿਆ,ਹੋਰ ਵੀ ਹੈਰਾਨੀ ਦੀ ਗੱਲ ਇਹੀ ਦੱਸਦੀ ਹੈ ਕਿ ਜ਼ਿਆਦਾ ਲੋਕਾਂ ਨੇ ਉਸ ਨੂੰ ਫੜਿਆ ਅਤੇ ਪੁਲਸ ਨੂੰ ਸੂਚਿਤ ਕੀਤਾ ਤਾਂ ਘੱਟੋ ਘੱਟ ਤੀਹ ਮਿੰਟਾਂ ਤਕ ਉਥੇ ਪੁਲਸ ਨੇ ਕੋਈ ਖਬਰ ਸੂਹ ਨਹੀਂ ਨਹੀਂ ਗਈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਵੀਡੀਓ  ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *