ਦੇਖੋ ਕਿਵੇਂ ਬੰਦੂਕ ਦੀ ਨੋਕ ਤੇ ਲੁੱਟ ਕੇ ਲੈ ਗਏ ਮਹਿੰਗੇ ਮਹਿੰਗੇ ਫੋਨ…

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ੍ਹ ਚੋਰੀ ਦੀਆਂ ਵਾਰਦਾਤਾਂ ਆਏ ਦਿਨ ਹੀ ਵੱਡਾ ਰੂਪ ਲੈ ਲੈਂਦੀਆਂ ਹਨ ਅਜਿਹੀ ਹੀ ਇੱਕ ਵੱਡੀ ਅਪਡੇਟ ਸਾਹਮਣੇ ਨਿਕਲ ਗਈ ਹੈ ਜਿੱਥੇ ਕਿ ਬੰਦੂਕ ਦੀ ਨੋਕ ਤੇ ਇਨ੍ਹਾਂ ਨਕਾਬਪੋਸ਼ ਲੁਟੇਰਿਆਂ ਨੇ ਇਕ ਮੋਬਾਇਲ ਫੋਨਾਂ ਦੀ ਦੁਕਾਨ ਵਿੱਚ ਵੜ ਕੇ ਮਹਿੰਗੇ ਮਹਿੰਗੇ ਫੋਨ ਲੁੱਟ ਕੇ ਦਿਨ ਦਿਹਾੜੇ ਹੀ ਫ਼ਰਾਰ ਹੋ ਗਏ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਈ

ਉਤਾਂਹ ਜੋਤਾਂ ਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ।ਦੋਸਤੋ ਤੁਹਾਨੂੰ ਦੱਸਦੀਏ ਕਿ ਅੱਜਕੱਲ੍ਹ ਚੋਰੀ ਦੀਆਂ ਵਾਰਦਾਤਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਜਿਹੇ ਨਕਾਬਪੋਸ਼ ਲੁਟੇਰੇ ਦਿਨ ਦਿਹਾੜੇ ਹੀ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਜਾਂਦੇ ਹਨ।ਅਜਿਹਾ ਹੀ ਇਕ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਇਹ ਤਸਵੀਰਾਂ ਸਾਫ ਜ਼ਾਹਿਰ ਕਰਦੀਆਂ ਹਨ ਕਿ ਇਨ੍ਹਾਂ ਨਕਾਬਪੋਸ਼ ਲੁਟੇਰਿਆਂ

ਨੇ ਕਿਵੇਂ ਬੰਦੂਕ ਦੀ ਨੋਕ ਤੇ ਦੁਕਾਨਦਾਰ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਮਹਿੰਗੇ ਮਹਿੰਗੇ ਫੋਨ ਲੁੱਟ ਕੇ ਰਫੂਚੱਕਰ ਹੋ ਗਏ।ਅਤੀਤ ਹੋਣ ਨੂੰ ਬਸਤੀ ਕੀ ਜਾਤ ਉਨ੍ਹਾਂ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਨੂੰ ਇਸ ਬਾਰੇ ਸੂਚਿਤ ਕੀਤਾ ਤਾਂ ਪੁਲੀਸ ਦੀ ਉਹੀ ਕਾਰਵਾਈ ਕੀ ਕਾਰਵਾਈ ਕਰ ਰਹੇ ਹਾਂ।ਅਤੇ ਅਜਿਹੇ ਨਕਾਬਪੋਸ਼ ਲੁਟੇਰੇ ਦਿਨ ਦਿਹਾੜੇ ਹੀ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਜਾਂਦੇ ਹਨ।

ਇਨ੍ਹਾਂ ਉੱਤੇ ਨੱਥ ਪਾਉਣ ਲਈ ਸਾਨੂੰ ਕੜੀ ਤੋਂ ਕਰੜੇ ਕਦਮ ਚੁੱਕਣੇ ਪੈਣਗੇ ਤਾਂ ਜੋ ਅਜਿਹੀਆਂ ਵਾਰਦਾਤਾਂ ਤੇ ਠੱਲ੍ਹ ਪਾਈ ਜਾਵੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.