ਮੁਹੱਲੇ “ਚ ਨਵੇਂ ਖੁੱਲ੍ਹੇ ਹੋਟਲ ਤੋਂ ਆਏ ਸਾਰੇ ਲੋਕ ਤੰਗ,ਚੱਲਦੇ ਸੀ ਅਜਿਹੇ ਨਾਜਾਇਜ਼ ਕੰਮ…

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਦੋਸਤੋ ਵੱਡੇ ਸ਼ਹਿਰਾਂ ਵਿਚ ਅਲੱਗ ਅਲੱਗ ਥਾਵਾਂ ਤੇ ਅਜਿਹੇ ਰਹਿਸੀ ਹੋਟਲ ਖੋਲ੍ਹੇ ਜਾਂਦੇ ਹਨ ਜਿਹੜੇ ਕਿ ਆਪਣੀ ਨਿਜੀ ਤੌਰ ਤੇ ਆਮਦਨ ਕਮਾਉਣ ਲਈ ਟੂਰਿਸਟਾਂ ਅਤੇ ਕੁਝ ਹੋਰ ਆਮਦਨ ਪੱਖੋਂ ਅਜਿਹੇ ਟੂਰਿਸਟਾਂ ਨੂੰ ਇਕ ਰਾਤ ਲਈ ਛੱਤ ਦਿੱਤੀ ਜਾਂਦੀ ਹੈ।ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਕੁਝ ਅਜਿਹੇ ਵੱਡੇ ਹੋਟਲ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਹੁੰਦੇ ਹਨ

ਕਿਉਂਕਿ ਉਹ ਆਮਦਨ ਪੱਖੋਂ ਅਤੇ ਕੁਝ ਹੋਰ ਲੁੜੀਂਦੇ ਗੱਲਾਂ ਨੂੰ ਲੈ ਕੇ ਬਣਾਏ ਜਾਂਦੇ ਹਨ ਅਤੇ ਉਹ ਸਰਕਾਰ ਵੱਲੋਂ ਈਸ਼ੂ ਵੀ ਹੋਏ ਹੁੰਦੇ ਹਨ ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ’ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਇਕ ਰਿਹਾਇਸੀ ਮੁਹੱਲੇ ਵਿਚ ਇਕ ਵੱਡੇ ਕਾਰੋਬਾਰੀ ਵੱਲੋਂ ਇਕ ਫੋਟੋ ਕੂਲੇ ਜਾਂਦਾ ਹੈ

ਅਤੇ ਉਥੋਂ ਦੇ ਮੁਹੱਲੇ ਦੇ ਲੋਕਾਂ ਵੱਲੋਂ ਪੁਲੀਸ ਨੂੰ ਲਗਾਤਾਰ ਹੀ ਇਸ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਸਨ ਇਸ ਦਾ ਕਾਰਨ ਇਹੀ ਸੀ ਕਿ ਉੱਥੇ ਨਾਜਾਇਜ਼ ਤਰੀਕੇ ਨਾਲ ਜੋੜੇ ਆਉਂਦੇ ਹਨ ਅਤੇ ਕਿਉਂਕਿ ਉਥੇ ਪਰਿਵਾਰਕ ਵੀ ਵਸਦੇ ਸਨ ਅਤੇ ਉਨ੍ਹਾਂ ਮੁਹੱਲੇ ਦੇ ਲੋਕਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਕਿ ਅਜਿਹਾ ਦੇਖ ਕੇ ਹਰ ਇੱਕ ਹੀ ਸ਼ਰਮਸ਼ਾਰ ਹੁੰਦਾ ਸੀ ਇਨ੍ਹਾਂ ਗੱਲਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਕਈ ਵਾਰ ਪੁਲਸ ਪ੍ਰਸ਼ਾਸਨ ਅੱਗੇ ਵੀ ਇਸ ਬਾਰੇ ਸ਼ਿਕਾਇਤ ਦਰਜ ਕਰਵਾਈ

ਅਤੇ ਪੁਲਸ ਨੇ ਵੀ ਕਈ ਵਾਰ ਉਨ੍ਹਾਂ ਉੱਤੇ ਪਰਚਾ ਦਰਜ ਕਰਵਾਉਂਦਿਆਂ ਹੋਇਆਂ।ਕੁਝ ਕਦਮ ਚੁੱਕੇ ਭਾਰਤ ਹੁਣ ਦੱਸਦੀ ਕਿ ਉਸ ਕਾਰੋਬਾਰੀ ਵੱਲੋਂ ਅਜਿਹਾ ਕੁਝ ਵੀ ਲੋਕਾਂ ਦੀ ਸੁਣਵਾਈ ਹੇਠ ਨਹੀਂ ਕੀਤਾ ਜਾ ਰਿਹਾ ਸੀ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ਉੱਥੋਂ ਦੇ ਮੁਹੱਲੇ ਦੇ ਲੋਕਾਂ ਨੇ ਕਿਹਾ ਕਿ ਇੱਥੇ ਨਾਜਾਇਜ਼ ਤਰੀਕੇ ਦੇ ਕੁਝ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਸਨ ਅਤੇ ਇਹ ਗੱਲ ਦੱਸਦਿਆਂ ਹੋਇਆਂ ਉਨ੍ਹਾਂ ਨੇ ਕਿਹਾ ਕਿ ਅਸੀਂ ਪੁਲਸ ਪ੍ਰਸ਼ਾਸਨ ਅੱਗੇ ਜਦ ਉਨ੍ਹਾਂ ਜੋਡ਼ਿਆਂ ਨੂੰ ਦੇਖਦਿਆਂ ਹੋਇਆਂ

ਉਸ ਵਿਚ ਦੇਖਿਆ ਤਾਂ ਉਨ੍ਹਾਂ ਨੇ ਉਸੇ ਸਮੇਂ ਹੀ ਪੁਲਿਸ ਨੂੰ ਤਲਾਅ ਕਰ ਦਿੱਤੀ।ਅਤੇ ਮੌਕੇ ਤੇ ਹੀ ਉੱਥੋਂ ਬਹੁਤ ਸਾਰੇ ਮੁੰਡੇ ਕੁੜੀਆਂ ਗ੍ਰਿਫ਼ਤਾਰ ਕੀਤੇ ਗਏ।ਮੁਹੱਲੇ ਵਾਲਿਆਂ ਦੀ ਹੀ ਮੰਗ ਸੀ ਕਿ ਇਸ ਹੋਟਲ ਨੂੰ ਨਾਜਾਇਜ਼ ਤਰੀਕੇ ਨਾਲ ਵਰਤਿਆ ਜਾ ਰਿਹਾ ਹੈ।ਅਤੇ ਇਸ ਮੁਹੱਲੇ ਦੇ ਆਲੇ ਦੁਆਲੇ ਦੇ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਸਨ ਅਤੇ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਇਸ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ ਅਤੇ ਹੁਣ ਜਦ ਇਸ ਤੇ ਪੁਲਸ ਨੇ ਕਾਰਵਾਈ ਕੀਤੀ

ਤਾਂ ਬਹੁਤ ਸਾਰੇ ਨਾਜਾਇਜ਼ ਤਰੀਕੇ ਦੇ ਨਾਲ ਉਸ ਵਿੱਚ ਦਾਖ਼ਲ ਹੋਏ ਕਾਬੂ ਕੀਤੇ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਦੱਸਦੀ ਹੈ ਕਿ ਹੁਣ ਉਸ ਹੋਟਲ ਨੂੰ ਪੁਲੀਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ ਅਤੇ ਮੁਹੱਲੇ ਦੇ ਲੋਕ ਵੀ ਇਹੀ ਮੰਗ ਕਰਦੇ ਹਨ ਕਿ ਉਸ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *