ਖੇਤੀ ਕਾਨੂੰਨਾਂ ਤੇ “ਗ੍ਰਹਿ ਮੰਤਰੀ ਦਾ ਵੱਡਾ ਬਿਆਨ,ਕਿਸਾਨਾਂ ਅੱਗੇ ਰੱਖੀ ਸ਼ਰਤ !

Uncategorized

ਖੇਤੀ ਕਾਨੂੰਨਾਂ ਤੇ ਗ੍ਰਹਿ ਮੰਤਰੀ ਦਾ ਬਿਆਨ!ਕਿਸਾਨਾਂ ਅੱਗੇ ਰੱਖੀ ਸ਼ਰਤ.

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਵਾਈ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ

ਜਿਥੇ ਕਿ ਤੁਹਾਨੂੰ ਪਤਾ ਹੀ ਹੈ ਕਿ ਇਕ ਪਾਸੇ ਕਿਸਾਨੀ ਅੰਦੋਲਨ ਕਿਸ ਹੱਦ ਤਕ ਜਾਰੀ ਹੈ ।ਅਤੇ ਦੂਜੇ ਪਾਸੇ ਸਿਆਸੀ ਆਗੂਆਂ ਦਾ ਵੀ ਸਿਲਸਿਲਾ ਨਿਯੰਤਰਨ ਚੱਲ ਰਿਹਾ ਹੈ ।ਹੁਣ ਤੁਹਾਨੂੰ ਦੱਸਦੀਏ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਸਾਨ ਆਗੂਆਂ ਉਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਇਹ ਕਹਿੰਦਿਆਂ ਹੋਇਆਂ ਕਿ ਪਰਜਾਤੰਤਰ ਵਿੱਚ ਗੱਲਬਾਤ ਨਾਲ ਹੀ ਇਹ ਵੱਡੇ ਮਸਲੇ ਹੱਲ ਹੁੰਦੇ ਹਨ।

ਕੇਂਦਰ ਸਰਕਾਰ ਵਾਰ ਵਾਰ ਕਿਸਾਨਾਂ ਨੂੰ ਗੱਲਬਾਤ ਕਰਨ ਲਈ ਸੱਦਾ ਦੇ ਰਹੀ ਹੈ ।ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਆਗੂ ਇਸ ਗੱਲੋਂ ਉੱਤੇ ਖਰੇ ਨਹੀਂ ਉਤਰਦੇ ਤਾਂ ਉਨ੍ਹਾਂ ਨੂੰ ਆਪਣੇ ਆਗੂ ਬਦਲਣ ਦਾ ਫ਼ੈਸਲਾ ਲੈ ਲੈਣਾ ਚਾਹੀਦਾ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਨ੍ਹਾਂ ਕਿਸਾਨੀ ਅੰਦੋਲਨ ਨੂੰ ਲੈ ਕੇ ਬੜਾ ਹੀ ਲੰਮਾ ਸਮਾਂ ਹੋ ਗਿਆ ਹੈ ਕਿੰਨੇ ਲੰਮੇ ਸਮੇਂ ਤੋਂ ਕਿਸਾਨ ਆਗੂ ਅਤੇ ਕਿਸਾਨ ਜਥੇਬੰਦੀਆਂ ਦਿੱਲੀ ਦੀਅਾਂ ਸਰਹੱਦਾਂ ਉੱਤੇ ਕਿਵੇਂ ਬੈਠੀਆਂ ਹਨ।

ਅਨਿਲ ਵਿਜ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਕਿਸਾਨ ਜਥੇਬੰਦੀਆਂ ਨੂੰ ਅਤੇ ਉਨ੍ਹਾਂ ਦੇ ਆਗੂਆਂ ਨੂੰ ਇਨ੍ਹਾਂ ਮਸਲਿਆਂ ਦਾ ਹੱਲ ਸਰਕਾਰ ਨਾਲ ਗੱਲਬਾਤ ਕਰਨ ਦੌਰਾਨ ਹੀ ਨਿਕਲਣਗੇ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

 

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *