ਚੰਡੀਗੜ੍ਹ “ਚ ਲੈਣ ਦੇਣ ਦੇ ਮਾਮਲੇ ,ਚ ਦੋਸਤ ਨੇ ਦੋਸਤ ਦੀ ਲਈ ਜਾਨ….

Uncategorized

ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਚੰਡੀਗੜ੍ਹ ਤੂੰ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੋ ਨੌਜਵਾਨਾਂ ਦਾ ਆਪਸੀ ਲੈਣ ਦੇਣ ਸੀ ਅਤੇ ਉਸ ਲੈਣ ਦੇਣ ਦੀ ਵਾਪਸੀ ਨਾ ਹੋਣ ਕਰ ਕੇ ਉਨ੍ਹਾਂ ਦਾ ਬਹੁਤ ਜ਼ਿਆਦਾ ਝਗੜਾ ਛਿੜ ਗਿਆ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਵੀ ਹੋ ਚੁੱਕੀ ਹੈ ਅਤੇ ਉਸ ਦੀ ਗੰਭੀਰ ਹਾਲਤ ਵਿੱਚ ਜ਼ਖ਼ਮੀ ਹੈ ਜੇਕਰ ਤੁਸੀਂ ਉਸ ਨੌਜਵਾਨਾਂ ਦੀ ਝੜਪ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ

ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਖ਼ਬਰ ਦੇਖਣ ਤੋਂ ਬਾਅਦ ਆਪਣੇ ਵਿਚਾਰ ਵੀ ਇੱਕ ਵਾਰ ਜ਼ਰੂਰ ਦਿਊਗੀ ਅਜਿਹੇ ਲੋਕਾਂ ਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਜੋ ਇਸ ਤਰ੍ਹਾਂ ਦੀ ਇਸ ਦਾ ਮਾਹੌਲ ਖ਼ਰਾਬ ਕਰਦੇ ਹਨ ਅਤੇ ਆਉਣ ਵਾਲੀ ਪੀੜ੍ਹੀ ਨੂੰ ਗ਼ਲਤ ਰਾਹ ਪਾਉਣ ਵਾਲੇ ਕਦਮ ਚੁੱਕਦੇ ਹਨ ਜੇਕਰ ਇਸ ਤਰ੍ਹਾਂ ਹੀ ਸਾਡੇ ਦੇਸ਼ ਵਿੱਚ ਅਜਿਹੇ ਕਾਂਡ ਹੁੰਦੇ ਰਹੇ

ਤਾਂ ਆਉਣ ਵਾਲੇ ਸਮੇਂ ਵਿੱਚ ਸਾਨੂੰ ਹੋਰ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਜਿਸ ਤਰ੍ਹਾਂ ਲੋਕ ਇੱਕ ਦੂਜੇ ਦਿਨ ਜਾਨਾਂ ਲੈਂਦੇ ਰਹੇ ਤਾਂ ਇਸ ਨਾਲ ਸਾਡੇ ਦੇਸ਼ ਦੇ ਪੀੜ੍ਹੀ ਉੱਤੇ ਬਹੁਤ ਹੀ ਮਾੜਾ ਪ੍ਰਭਾਵ ਪੈਂਦਾ ਹੈ ਜੋ ਨੌਜਵਾਨ ਦੀ ਮੌਤ ਹੋ ਚੁੱਕੀ ਹੈ ਇੱਕ ਦਾ ਨਾਮ ਜਸਪ੍ਰੀਤ ਅਤੇ ਇੱਕ ਦਿਨਾਂ ਮੋਤੀ ਹੈ ਜਿਨ੍ਹਾਂ ਦੀਆਂ ਉਸ ਵਿੱਚ ਝੜਪ ਹੋਈ ਸੀ ਅਤੇ ਦੋਸ਼ੀ ਉਤਸਵ ਮੌਕੇ ਤੋਂ ਫ਼ਰਾਰ ਹੋ ਗਿਆ

ਬਾਅਦ ਵਿੱਚ ਉਹ ਚੰਡੀਗਡ਼੍ਹ ਪੁਲਸ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਲੱਭਿਆ ਅਤਿਵਾਦ ਵਿੱਚ ਉਹ ਆਪਣੇ ਆਪ ਹੀ ਠਾਣੇ ਦੀ ਵਿੱਚ ਆ ਕੇ ਭੇਸ ਹੋ ਚੁੱਕਾ ਹੈ ਅਤੇ ਚੰਡੀਗੜ੍ਹ ਦੀ ਪੁਲੀਸ ਤੇ ਲੋਕਾਂ ਨੇ ਵੀ ਮਾਰ ਰਹੇ ਹਨ ਕਿ ਉਹ ਦੋਸ਼ੀ ਨੂੰ ਫੜਨ ਵਿੱਚ ਅਸਫਲ ਰਹੀ ਹੈ ਕਿਉਂਕਿ ਅਜਿਹੇ ਦੋਸ਼ੀਆਂ ਨੂੰ ਨਹੀਂ ਫੜਿਆ ਜਾ ਸਕਦਾ ਜੇ ਪੁਲਸ ਸਹੀ ਢੰਗ ਨਾਲ ਕੰਮ ਵੀ ਨਹੀਂ ਕਰਦੀ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *